:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
LAC ਤੇ ਭਾਰਤ ਨੇ ਚੀਨ ਨੂੰ ਦਿਖਾਈ ਆਪਣੀ ਤਾਕਤ, ਥਲ ਅਤੇ ਹਵਾਈ ਫੌਜ ਨੇ ਕੀਤਾ ਯੁੱਧ ਅਭਿਆਸ PRINT ਈ ਮੇਲ
galvan valley lac indian army air force war exerciseਨੈਸ਼ਨਲ ਡੈਸਕ-:20(ਮੀਡੀਦੇਸਪੰਜਾਬ)- ਗਲਵਾਨ ਘਾਟੀ 'ਚ ਮੌਜੂਦਾ ਤਣਾਅ ਦੀ ਸਥਿਤੀ ਦਰਮਿਆਨ ਭਾਰਤੀ ਫੌਜ ਅਤੇ ਹਵਾਈ ਫੌਜ ਨੇ ਲੇਹ 'ਚ ਆਪਣੀ ਤਾਕਤ ਦਿਖਾਈ। ਇਹ ਸਾਂਝਾ ਯੁੱਧ ਅਭਿਆਸ ਲੱਦਾਖ ਸਰਹੱਦ 'ਤੇ 11000-16000 ਫੁੱਟ ਦੀ ਉੱਚਾਈ 'ਤੇ ਕੀਤਾ ਗਿਆ, ਜਿਸ ਦਾ ਮਕਸਦ ਦੋਹਾਂ ਫੌਜਾਂ ਦਰਮਿਆਨ ਤਾਲਮੇਲ ਵਧਾਉਣਾ ਸੀ।

PunjabKesariਲੱਦਾਖ ਦੇ ਲੇਹ ਖੇਤਰ 'ਚ ਚੱਲ ਰਹੇ ਇਸ ਯੁੱਧ ਅਭਿਆਸ 'ਚ ਭਾਰਤੀ ਫੌਜ ਦੇ ਸੁਖੋਈ-30, ਐੱਮ.ਕੇ.ਆਈ., ਚਿਨੂਕ ਹੈਲੀਕਾਪਟਰ ਅਤੇ ਮੀ-17 ਹੈਲੀਕਾਪਟਰ ਹਿੱਸਾ ਲੈ ਰਹੇ ਹਨ। ਇਸ ਯੁੱਧ ਅਭਿਆਸ ਰਾਹੀਂ ਫੌਜ ਨੂੰ ਇਕ ਜਗ੍ਹਾ ਤੋਂ ਦੂਜੀ ਜਗ੍ਹਾ 'ਤੇ ਤੇਜ਼ੀ ਨਾਲ ਲਿਜਾਉਣ ਦੀ ਪ੍ਰੈਕਟਿਸ ਵੀ ਕੀਤੀ ਜਾ ਰਹੀ ਹੈ, ਫੌਜ ਦੇ ਟਰਾਂਸਪੋਰਟਰ ਅਤੇ ਹਵਾਈ ਜਹਾਜ਼ ਵੀ ਇਸ 'ਚ ਸ਼ਾਮਲ ਹੈ। ਸੋਸ਼ਲ ਮੀਡੀਆ 'ਤੇ ਜਾਰੀ ਯੁੱਧ ਅਭਿਆਸ ਦੇ ਵੀਡੀਓ 'ਚ ਸੁਖੋਈ-30 ਆਸਮਾਨ 'ਚ ਸੁਰੱਖਿਆ ਘੇਰਾ ਬਣਾਉਂਦਾ ਦਿਖਾਈ ਦੇ ਰਿਹਾ ਹੈ। ਇਸ ਤੋਂ ਬਾਅਦ ਫੌਜ ਦੇ ਮਾਲਵਾਹਕ ਜਹਾਜ਼ ਰਸਦ, ਤੋਪਾਂ ਅਤੇ ਸਿਪਾਹੀਆਂ ਨੂੰ ਇਕ ਜਗ੍ਹਾ ਤੋਂ ਦੂਜੇ ਜਗ੍ਹਾ ਪਹੁੰਚਾਉਣ ਦਾ ਕੋਆਰਡੀਨੇਸ਼ਨ ਆਪਰੇਸ਼ਨ ਚਲਾਇਆ।

PunjabKesari

ਜ਼ਿਕਰਯੋਗ ਹੈ ਕਿ ਚੀਨ ਗਲਵਾਨ ਘਾਟੀ, ਪੈਂਗੋਂਗ ਝੀਲ ਅਤੇ ਦੌਲਤ ਬੇਗ ਓਲਡੀ ਇਲਾਕੇ 'ਚ ਚੀਨੀ ਫੌਜ ਦੀ ਤਾਇਨਾਤੀ ਪਹਿਲੇ ਵਰਗੀ ਬਣੀ ਹੈ। ਅਜਿਹੇ 'ਚ ਭਾਰਤ ਕਿਸੇ ਪੱਧਰ 'ਤੇ ਆਪਣੀ ਤਾਇਨਾਤੀ ਨੂੰ ਘੱਟ ਨਹੀਂ ਰੱਖਣਾ ਚਾਹੁੰਦਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement