:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਕਾਲੀ ਦਲ ਵਪਾਰ ਵਿੰਗ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ PRINT ਈ ਮੇਲ
akali dal  trade wing  protestਅੰਮ੍ਰਿਤਸਰ :20(ਮੀਡੀਆਦੇਸਪੰਜਾਬ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਪਾਰ ਤੇ ਉਦਯੋਗ ਵਿੰਗ ਦੇ ਨੁਮਾਇੰਦਿਆਂ ਵੱਲੋਂ ਅੱਜ ਸੀਨੀਅਰ ਮੀਤ ਪ੍ਰਧਾਨ ਪੰਜਾਬ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਦੇ ਬਾਹਰ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਜਿੰਦਰ ਸਿੰਘ ਮਰਵਾਹਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਸਦਕਾ ਸੂਬੇ ਦਾ

ਵਪਾਰ ਅਤੇ ਉਦਯੋਗ ਤਬਾਹੀ ਕੰਡੇ ਆ ਪੁੱਜਾ ਹੈ ਪਰ ਹੈਰਾਨਗੀ ਵਾਲੀ ਗੱਲ ਹੈ ਕਿ ਸਰਕਾਰ ਲੋਕਾਂ ਦੇ ਕਾਰੋਬਾਰ ਬਚਾਉਣ ਲਈ ਥੋੜ੍ਹੀ ਜਿਹੀ ਵੀ ਗੰਭੀਰ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਘੂ ਤੇ ਦਰਮਿਆਨੇ ਉਦਯੋਗਾਂ ਲਈ ਵਿਸ਼ੇਸ਼ ਪੈਕੇਜ ਜਾਰੀ ਕਰੇ, ਇੰਡਸਟਰੀਜ ਅਤੇ ਵਪਾਰ ਖੇਤਰ ਨੂੰ ਸੂਬੇ ਦੇ ਹਿੱਸੇ ਦਾ 6 ਮਹੀਨੇ ਦਾ ਜੀ.ਐੱਸ.ਟੀ.ਆਪਣੇ ਕੋਲ ਬਰਕਰਾਰ ਰੱਖਣ ਅਤੇ ਇੰਡਸਟਰੀਜ ਸੈਕਟਰ ਲਈ ਫਿਕਸ ਬਿਜਲੀ ਚਾਰਜ਼ਿਜ਼ ਮੁਆਫ ਕਰਨ ਦਾ ਵਾਅਦਾ ਵੀ ਪੂਰਾ ਕੀਤਾ ਜਾਵੇ।

ਮਰਵਾਹਾ ਨੇ ਕਿਹਾ ਕਿ ਦੁਕਾਨਦਾਰਾਂ ਅਤੇ ਆਮ ਲੋਕਾਂ ਦੇ ਘਰਾਂ ਦੇ ਬਿਜਲੀ ਬਿੱਲ ਅਤੇ ਪ੍ਰਾਪਰਟੀ ਟੈਕਸ ਮੁਆਫ਼ ਕੀਤੇ ਜਾਣ ਅਤੇ ਸੂਬਾ ਸਰਕਾਰ ਡੀਜ਼ਲ, ਪੈਟਰੋਲ ਤੋਂ ਆਪਣੇ ਹਿੱਸੇ ਦੀ ਜੀ.ਐੱਸ.ਟੀ. ਮੁਆਫ਼ ਕਰਕੇ ਪੰਜਾਬ ਵਾਸੀਆ ਨੂੰ ਰਾਹਤ ਪ੍ਰਦਾਨ ਕਰੇ। ਉਨ੍ਹਾਂ ਕਿਹਾ ਕਿ ਲਾਕਡਾਊਨ ਕਾਰਨ ਲੋਕਾਂ ਦੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ ਜਿੰਨਾ ਨੂੰ ਗੁਆਂਢੀ ਸੂਬਿਆਂ ਦੀਆ ਸਰਕਾਰਾਂ ਜਿਥੇ ਕਈ ਤਰ੍ਹਾਂ ਦੀਆਂ ਰਾਹਤਾਂ ਦੇ ਕੇ ਮੁੜ ਪੈਰਾਂ ਸਿਰ ਕਰਨ ਲਈ ਯਤਨਸ਼ੀਲ ਹਨ, ਉਥੇ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਆਰਥਿਕ ਪੱਖੋਂ ਹੋਰ ਕੰਮਜ਼ੋਰ ਕਰਕੇ 2 ਵੇਲੇ ਦੀ ਰੋਟੀ ਤੋਂ ਵੀ ਆਤੁਰ ਕਰਨ 'ਤੇ ਤੁਲੀ ਹੋਈ ਹੈ। ਮਰਵਾਹਾ ਨੇ ਆਖਿਆ ਕਿ ਜੇਕਰ ਪੰਜਾਬ ਸਰਕਾਰ ਨੇ ਸੂਬੇ ਦੇ ਵਿਪਾਰ ਤੇ ਉਦਯੋਗ ਨੂੰ ਬਚਾਉਣ ਲਈ ਰਾਹਤ ਪ੍ਰਦਾਨ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਵਪਾਰਵਿੰਗ ਪੰਜਾਬ ਦੇ ਪ੍ਰਧਾਨ ਐਨ.ਕੇ.ਸ਼ਰਮਾ ਦੀ ਅਗਵਾਈ ਹੇਠ ਕਾਗਰਸ ਸਰਕਾਰ ਦੇ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

 
< Prev   Next >

Advertisements