:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
Coronil ਨੂੰ ਲੈ ਕੇ ਬਾਬਾ ਰਾਮਦੇਵ ਦੇ ਦਾਅਵੇ ‘ਤੇ ਵਿਵਾਦ, ਦਵਾਈ ‘ਤੇ ਪਾਬੰਦੀ PRINT ਈ ਮੇਲ
ਜੈਪੁਰ: :20(ਮੀਡੀਦੇਸਪੰਜਾਬ)-ਕੋਰੋਨਾਵਾਇਰਸ ਦੀ ਦਵਾਈ (Coronavirus Medicine) ਦਾ ਐਲਾਨ ਕਰ ਯੋਗਾ ਗੁਰੂ ਬਾਬਾ ਰਾਮਦੇਵ (Baba Ramdev) ਨੇ ਹਲਚਲ ਮਚਾ ਦਿੱਤੀ ਸੀ ਪਰ ਇਸ ਦੇ ਨਾਲ ਹੀ ਹੁਣ ਰਾਮਦੇਵ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਨਜ਼ਰ ਆ ਰਹੀਆਂ ਹਨ। ਰਾਜਸਥਾਨ ਵਿੱਚ ਅਜਿਹੀ ਕਿਸੇ ਵੀ ਦਵਾਈ ਦੇ ਕਲੀਨੀਕਲ ਟਰਾਇਲ (Clinical Trials) ਨੂੰ ਰੱਦ ਕਰਨ ਵਾਲੇ ਸਿਹਤ ਮੰਤਰੀ ਡਾ. ਰਘੂ ਸ਼ਰਮਾ ਤੋਂ ਬਾਅਦ ਹੁਣ ਨਿਮਜ਼ ਯੂਨੀਵਰਸਿਟੀ ਦੇ ਮਾਲਕ ਤੇ ਚੇਅਰਮੈਨ ਬੀਐਸ ਤੋਮਰ ਵੀ ਆਪਣੇ ਬਿਆਨਾ ਤੋਂ ਪਲਟ ਗਏ ਹਨ।

ਤੋਮਰ ਦਾ ਇਹ ਬਿਆਨ ਵੀਰਵਾਰ ਨੂੰ ਜੈਪੁਰ ਦੇ ਗਾਂਧੀਨਗਰ ਥਾਣੇ ‘ਚ ਉਸ ਵਿਰੁੱਧ ਕੇਸ ਦਰਜ ਹੋਣ ਤੋਂ ਬਾਅਦ ਆਇਆ ਹੈ। ਕੋਰੋਨਾਵਾਇਰਸ ਸੰਕਰਮਣ ਦੇ ਇਲਾਜ ਦੇ ਦਾਅਵੇ ‘ਤੇ ਪਤੰਜਲੀ ਆਯੁਰਵੇਦ ਹਰਿਦੁਆਰ ਤੇ ਨਿਮਜ਼ ਯੂਨੀਵਰਸਿਟੀ ਦੇ ਮਾਲਕ ਤੋਮਰ ਖਿਲਾਫ ਇੱਥੇ ਕੇਸ ਦਾਇਰ ਕੀਤੇ ਗਏ। ਇਨ੍ਹਾਂ ‘ਚ ਕਿਹਾ ਗਿਆ ਕਿ ਕੋਰੋਨਵਾਇਰਸ ਦੇ ਇਲਾਜ ਦੇ ਨਾਂ ‘ਤੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ। ਇਸ ਤੋਂ ਪਹਿਲਾਂ ਰਾਜਸਥਾਨ ਦੇ ਮੈਡੀਕਲ ਮੰਤਰੀ ਡਾਕਟਰ ਸ਼ਰਮਾ ਵੀ ਕੋਰੋਨਾ ਦੀ ਦਵਾਈ ਦੇ ਨਾਂ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਗੱਲ ਕਰਦਿਆਂ ਬਾਬਾ ਰਾਮਦੇਵ ਖਿਲਾਫ ਕਾਨੂੰਨੀ ਕਾਰਵਾਈ ਦੀ ਗੱਲ ਕਰ ਚੁੱਕੇ ਹਨ।

ਦੂਜੇ ਪਾਸੇ ਬੀਐਸ ਤੋਮਰ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਅਸੀਂ ਅਸ਼ਵਗੰਧਾ, ਗਿਲੋਏ ਤੇ ਤੁਲਸੀ ਨੂੰ ਮਰੀਜ਼ਾਂ ‘ਤੇ ਇਮਿਊਨਟੀ ਬੂਸਟਰ ਵਜੋਂ ਵਰਤਿਆ ਹੈ। ਉਸ ਨੇ ਇਹ ਵੀ ਕਿਹਾ, “ਮੈਂ ਨਹੀਂ ਜਾਣਦਾ ਕਿ ਯੋਗਾ ਗੁਰੂ ਰਾਮਦੇਵ ਨੇ ਇਸ ਨੂੰ ਕੋਰੋਨਾ ਦਾ 100 ਪ੍ਰਤੀਸ਼ਤ ਇਲਾਜ਼ ਕਿਵੇਂ ਦੱਸਿਆ?”
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement