:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿੱਖ ਸੰਗਤਾਂ ਲਈ ਖੁਸ਼ਖਬਰੀ, ਪਾਕਿਸਤਾਨ 29 ਜੂਨ ਨੂੰ ਖੋਲ੍ਹੇਗਾ ਕਰਤਾਰਪੁਰ ਲਾਂਘਾ PRINT ਈ ਮੇਲ
pakistan to reopen kartarpur corridorਲਾਹੌਰ-  :20(ਮੀਡੀਦੇਸਪੰਜਾਬ)-ਪਾਕਿਸਤਾਨ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਸਬੰਧੀ ਮੌਕੇ 29 ਜੂਨ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇਗਾ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਹ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਟਵੀਟ ਕੀਤਾ, "ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਤਿਆਰੀ ਕਰ ਰਿਹਾ ਹੈ। ਅਸੀਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ 2020 ਨੂੰ ਲਾਂਘਾ ਖੋਲ੍ਹਣ ਲਈ ਭਾਰਤੀ ਪੱਖ ਨੂੰ ਆਪਣੀ ਤਿਆਰੀ ਬਾਰੇ ਦੱਸ ਰਹੇ ਹਾਂ।"

PunjabKesari

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ 15 ਮਾਰਚ ਨੂੰ ਕਰਤਾਰਪੁਰ ਲਾਂਘਾ ਵੀ ਬੰਦ ਕਰਨ ਦਾ ਫੈਸਲਾ ਲਿਆ ਗਿਆ ਸੀ। ਪਹਿਲਾਂ ਇਸ ਨੂੰ 31 ਮਾਰਚ ਲਈ ਤੇ ਫਿਰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ। ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਪਿਛਲੇ ਸਾਲ 9 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਗਿਆ ਸੀ। ਭਾਰਤ ਦੇ ਸਿੱਖ ਬਿਨਾ ਕਿਸੇ ਰੋਕ ਦੇ ਪਾਕਿਸਤਾਨ ਵਿਚ ਸਥਿਤ ਕਰਤਾਰਪੁਰ ਸਾਹਿਬ ਦੀ ਯਾਤਰਾ ਕਰ ਸਕਣ, ਇਸ ਲਈ ਇਸ ਲਾਂਘੇ ਦਾ ਨਿਰਮਾਣ ਕਰਵਾਇਆ ਗਿਆ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement