:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿਲ ਦਹਿਲਾ ਦੇਣ ਵਾਲਾ ਮਾਮਲਾ: ਮੈਕਸੀਕੋ ਦੇ 2 ਸੂਬਿਆਂ ਚ 30 ਲਾਸ਼ਾਂ ਮਿਲਣ ਨਾਲ ਫੈਲੀ ਸਨਸਨੀ PRINT ਈ ਮੇਲ
mexico police  30 dead bodies  found  mexico statesਮੈਕਸੀਕੋ ਸਿਟੀ :20(ਮੀਡੀਦੇਸਪੰਜਾਬ)- ਮੈਕਸੀਕੋ ਵਿਚ ਸੰਗਠਿਤ ਅਪਰਾਧ ਹਿੰਸਾ ਦਾ ਹੈਰਾਨ ਕਰਨ ਵਾਲਾ ਅਤੇ ਬੇਰਹਿਮ ਰੂਪ ਦੇਖਣ ਨੂੰ ਮਿਲਿਆ ਹੈ, ਜਿੱਥੇ ਪੁਲਸ ਨੂੰ 2 ਸੂਬਿਆਂ ਵਿਚ 30 ਲੋਕਾਂ ਦੀਆਂ ਲਾਸ਼ਾਂ ਪਈਆਂ ਮਿਲੀਆਂ ਹਨ। ਪੁਲਸ ਨੇ ਦੱਸਿਆ ਕਿ ਜਾਕਾਟੇਕਸ ਦੇ ਫਰੇਸਨਿਲੋ ਸ਼ਹਿਰ ਵਿਚ 14 ਲੋਕਾਂ ਦੀਆਂ ਲਾਸ਼ਾਂ ਸੜਕ ਕੰਡੇ ਪਈਆਂ ਮਿਲੀਆਂ।

ਇਸ ਦੌਰਾਨ ਬੰਦੂਕਧਾਰੀਆਂ ਨੇ ਮੈਕਸੀਕੋ ਸਿਟੀ ਦੇ ਪੁਲਸ ਪ੍ਰਮੁੱਖ ਦੇ ਬਖਤਰਬੰਦ ਵਾਹਨ 'ਤੇ ਹਮਲਾ ਕਰ ਦਿੱਤਾ। 24 ਬੰਦੂਕਧਾਰੀਆਂ ਨੇ ਮੈਕਸੀਕੋ ਸ਼ਹਿਰ ਪੁਲਸ ਪ੍ਰਮੁੱਖ ਉਮਰ ਗਾਰਸੀਆ ਹਰਫੁਚ 'ਤੇ 50 ਕੈਲੀਬਰ ਸਨਾਈਪਰ ਰਾਈਫਲਾਂ ਅਤੇ ਗ੍ਰੇਨੇਡ ਨਾਲ ਸੰਨ੍ਹ ਲਗਾ ਕੇ ਹਮਲਾ ਕੀਤਾ। ਇਸ ਹਮਲੇ ਵਿਚ ਹਰਫੁਚ ਜ਼ਖ਼ਮੀ ਹੋ ਗਏ। ਇਸ ਦੌਰਾਨ ਉਨ੍ਹਾਂ ਦੇ 2 ਸੁਰੱਖਿਆ ਕਰਮੀਆਂ ਅਤੇ ਕੋਲੋਂ ਲੰਘ ਰਹੀ ਇਕ ਜਨਾਨੀ ਦੀ ਮੌਤ ਹੋ ਗਈ। ਜਾਕਾਟੇਕਸ ਪੁਲਸ ਨੇ ਸੜਕ ਕੰਡੇ ਪਈਆਂ ਲਾਸ਼ਾਂ ਦੇ ਬਾਰੇ ਵਿਚ ਵਿਸਤ੍ਰਿਤ ਜਾਣਕਾਰੀ ਨਹੀਂ ਦਿੱਤੀ ਪਰ ਤਸਵੀਰਾਂ ਵਿਚ ਦਿਸ ਰਿਹਾ ਹੈ ਕਿ ਲਾਸ਼ਾਂ ਨੂੰ ਕੰਬਲਾਂ ਵਿਚ ਲਪੇਟ ਕੇ ਅਤੇ ਟੇਪ ਨਾਲ ਬੰਨ੍ਹ ਕੇ ਸੁੱਟਿਆ ਗਿਆ ਹੈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਮਿਲੀ।

ਇਸ ਤੋਂ ਪਹਿਲਾਂ ਪੁਲਸ ਨੇ ਦੱਸਿਆ ਕਿ ਉਸ ਨੂੰ ਸਿਨਾਲੋਆ ਸੂਬੇ  ਦੇ ਕੁਲੀਆਕਾਨ ਸ਼ਹਿਰ ਵਿਚ ਇਕ ਪੇਂਡੂ ਖੇਤਰ ਨੇੜੇ ਇਕ ਛੋਟੇ ਟਰੱਕ ਵਿਚ ਫੌਜੀ ਵਰਦੀ ਪਹਿਣੇ 7 ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਇਸ ਦੇ ਨੇੜੇ ਦੇ ਖੇਤਰ ਵਿਚ ਵੀ ਪੁਲਸ ਨੂੰ 9 ਲੋਕਾਂ ਦੀਆਂ ਲਾਸ਼ਾਂ ਮਿਲੀਆਂ, ਜਿਨ੍ਹਾਂ ਵਿਚੋਂ ਘੱਟ ਤੋਂ ਘੱਟ ਇਕ ਲਾਸ਼ ਦੇ ਕੋਲੋਂ ਰਾਈਫਲ ਮਿਲੀ ਹੈ। ਸੂਬਾ ਪੁਲਸ ਪ੍ਰਮੁੱਖ ਕਰਿਸਟੋਬਲ ਕਾਸਟਾਨੇਡਾ ਨੇ ਕਿਹਾ, 'ਸਪੱਸ਼ਟ ਰੂਪ ਤੋਂ ਇਹ ਇਲਾਕੇ ਵਿਚ 2 ਸੰਗਠਿਤ ਸਮੂਹਾਂ ਵਿਚਾਲੇ ਹੋਏ ਸੰਘਰਸ਼ ਦਾ ਮਾਮਲਾ ਹੈ।'
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement