:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੁੜ ਮੰਤਰੀ ਬਣ ਕੇ ਵਾਪਸੀ ਕਰ ਸਕਦੇ ਹਨ ਨਵਜੋਤ ਸਿੱਧੂ! PRINT ਈ ਮੇਲ
navjot singh sidhu  captain amarinder singh  politicsਚੰਡੀਗੜ੍ਹ : :20(ਮੀਡੀਆਦੇਸਪੰਜਾਬ)- ਪਿਛਲੇ ਲੰਮੇ ਸਮੇਂ ਤੋਂ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਨਵਜੋਤ ਸਿੰਘ ਸਿੱਧੂ ਦੀ ਹੁਣ ਮੁੜ ਵਾਪਸੀ ਹੋ ਸਕਦੀ ਹੈ। ਇਕ ਪਾਸੇ ਜਿੱਥੇ 28 ਜੂਨ ਨੂੰ ਇੰਡੀਅਨ ਓਵਰਸੀਜ਼ ਵਲੋਂ ਰੱਖੇ ਗਏ ਪ੍ਰੋਗਰਾਮ 'ਸਪੀਕਅੱਪ ਇੰਡੀਆ' 'ਚ ਨਵਜੋਤ ਸਿੱਧੂ ਦੇ ਆਉਣ ਦੀ ਅਤੇ ਬੋਲਣ ਦੀ ਖ਼ਬਰ ਮਿਲ ਰਹੀ ਹੈ, ਉਥੇ ਹੀ ਚਰਚਾ ਚੱਲ ਰਹੀ ਹੈ ਕਿ ਨਵਜੋਤ ਸਿੱਧੂ ਹੁਣ
ਮੁੜ ਮੁੱਖ ਧਾਰਾ ਦੀ ਸਿਆਸਤ ਵਿਚ ਵਾਪਸੀ ਕਰ ਸਕਦੇ ਹਨ। ਇਸ ਤੋਂ ਪਹਿਲਾਂ ਖ਼ਬਰਾਂ ਇਹ ਵੀ ਆਈਆਂ ਸਨ ਕਿ ਨਵਜੋਤ ਸਿੱਧੂ ਨੂੰ ਪੰਜਾਬ ਦਾ ਉਪ ਮੁੱਖ ਮੰਤਰੀ ਬਣਾ ਕੇ ਜਾਂ ਕਾਂਗਰਸ ਦਾ ਸੂਬਾ ਪ੍ਰਧਾਨ ਬਣਾ ਕੇ ਵਾਪਸੀ ਕਰਵਾਈ ਜਾ ਸਕਦੀ ਹੈ ਪਰ ਫਿਰ ਪਾਰਟੀ ਵਲੋਂ ਇਹ ਵਿਚਾਰ ਕੀਤਾ ਗਿਆ ਕਿ ਦੋਵੇਂ ਵੱਡੇ ਅਹੁਦਿਆਂ 'ਤੇ ਜੱਟ ਸਿੱਖ ਚਿਹਰੇ ਨਹੀਂ ਲਗਾਏ ਜਾ ਸਕਦੇ। ਇਸ ਕਰਕੇ ਹੁਣ ਚਰਚਾ ਇਹ ਚੱਲ ਰਹੀ ਹੈ ਕਿ ਨਵਜੋਤ ਸਿੱਧੂ ਨੂੰ ਮੁੜ ਤੋਂ ਸਥਾਨਕ ਸਰਕਾਰਾਂ ਵਿਭਾਗ ਦੇ ਕੇ ਪੰਜਾਬ ਵਜ਼ਾਰਤ ਵਿਚ ਵਾਪਸ ਲਿਆਂਦਾ ਜਾ ਸਕਦਾ ਹੈ।
ਖ਼ਬਰਾਂ ਇਹ ਵੀ ਮਿਲ ਰਹੀਆਂ ਹਨ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕਿ ਨਵਜੋਤ ਸਿੰਘ ਸਿੱਧੂ ਨੂੰ ਮੰਤਰੀ ਦੇ ਉਸੇ ਅਹੁਦੇ 'ਤੇ ਵਾਪਸ ਨਹੀਂ ਲਿਆਉਣਾ ਚਾਹੁੰਦੇ ਸਨ ਪਰ ਹੁਣ ਮੰਨਿਆ ਜਾ ਰਿਹਾ ਹੈ ਕਿ ਸਿੱਧੂ ਦੀ ਹੁਣ ਇਸ ਸ਼ਰਤ 'ਤੇ ਸਹਿਮਤੀ ਬਣ ਸਕਦੀ ਹੈ।
 
< Prev   Next >

Advertisements