:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੁੜ ਮੰਤਰੀ ਬਣ ਕੇ ਵਾਪਸੀ ਕਰ ਸਕਦੇ ਹਨ ਨਵਜੋਤ ਸਿੱਧੂ! PRINT ਈ ਮੇਲ
navjot singh sidhu  captain amarinder singh  politicsਚੰਡੀਗੜ੍ਹ : :20(ਮੀਡੀਦੇਸਪੰਜਾਬ)- ਪਿਛਲੇ ਲੰਮੇ ਸਮੇਂ ਤੋਂ ਸਰਗਰਮ ਸਿਆਸਤ ਤੋਂ ਦੂਰ ਚੱਲ ਰਹੇ ਨਵਜੋਤ ਸਿੰਘ ਸਿੱਧੂ ਦੀ ਹੁਣ ਮੁੜ ਵਾਪਸੀ ਹੋ ਸਕਦੀ ਹੈ। ਇਕ ਪਾਸੇ ਜਿੱਥੇ 28 ਜੂਨ ਨੂੰ ਇੰਡੀਅਨ ਓਵਰਸੀਜ਼ ਵਲੋਂ ਰੱਖੇ ਗਏ ਪ੍ਰੋਗਰਾਮ 'ਸਪੀਕਅੱਪ ਇੰਡੀਆ' 'ਚ ਨਵਜੋਤ ਸਿੱਧੂ ਦੇ ਆਉਣ ਦੀ ਅਤੇ ਬੋਲਣ ਦੀ ਖ਼ਬਰ ਮਿਲ ਰਹੀ ਹੈ, ਉਥੇ ਹੀ ਚਰਚਾ ਚੱਲ ਰਹੀ ਹੈ ਕਿ ਨਵਜੋਤ ਸਿੱਧੂ ਹੁਣ
ਮੁੜ ਮੁੱਖ ਧਾਰਾ ਦੀ ਸਿਆਸਤ ਵਿਚ ਵਾਪਸੀ ਕਰ ਸਕਦੇ ਹਨ। ਇਸ ਤੋਂ ਪਹਿਲਾਂ ਖ਼ਬਰਾਂ ਇਹ ਵੀ ਆਈਆਂ ਸਨ ਕਿ ਨਵਜੋਤ ਸਿੱਧੂ ਨੂੰ ਪੰਜਾਬ ਦਾ ਉਪ ਮੁੱਖ ਮੰਤਰੀ ਬਣਾ ਕੇ ਜਾਂ ਕਾਂਗਰਸ ਦਾ ਸੂਬਾ ਪ੍ਰਧਾਨ ਬਣਾ ਕੇ ਵਾਪਸੀ ਕਰਵਾਈ ਜਾ ਸਕਦੀ ਹੈ ਪਰ ਫਿਰ ਪਾਰਟੀ ਵਲੋਂ ਇਹ ਵਿਚਾਰ ਕੀਤਾ ਗਿਆ ਕਿ ਦੋਵੇਂ ਵੱਡੇ ਅਹੁਦਿਆਂ 'ਤੇ ਜੱਟ ਸਿੱਖ ਚਿਹਰੇ ਨਹੀਂ ਲਗਾਏ ਜਾ ਸਕਦੇ। ਇਸ ਕਰਕੇ ਹੁਣ ਚਰਚਾ ਇਹ ਚੱਲ ਰਹੀ ਹੈ ਕਿ ਨਵਜੋਤ ਸਿੱਧੂ ਨੂੰ ਮੁੜ ਤੋਂ ਸਥਾਨਕ ਸਰਕਾਰਾਂ ਵਿਭਾਗ ਦੇ ਕੇ ਪੰਜਾਬ ਵਜ਼ਾਰਤ ਵਿਚ ਵਾਪਸ ਲਿਆਂਦਾ ਜਾ ਸਕਦਾ ਹੈ।
ਖ਼ਬਰਾਂ ਇਹ ਵੀ ਮਿਲ ਰਹੀਆਂ ਹਨ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕਿ ਨਵਜੋਤ ਸਿੰਘ ਸਿੱਧੂ ਨੂੰ ਮੰਤਰੀ ਦੇ ਉਸੇ ਅਹੁਦੇ 'ਤੇ ਵਾਪਸ ਨਹੀਂ ਲਿਆਉਣਾ ਚਾਹੁੰਦੇ ਸਨ ਪਰ ਹੁਣ ਮੰਨਿਆ ਜਾ ਰਿਹਾ ਹੈ ਕਿ ਸਿੱਧੂ ਦੀ ਹੁਣ ਇਸ ਸ਼ਰਤ 'ਤੇ ਸਹਿਮਤੀ ਬਣ ਸਕਦੀ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement