:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ PRINT ਈ ਮੇਲ
amritsar union minister harsimrat kaur badal golden templeਅੰਮ੍ਰਿਤਸਰ :20(ਮੀਡੀਦੇਸਪੰਜਾਬ)- ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ-ਦੀਦਾਰੇ ਕੀਤੇ ਤੇ ਇਲਾਹੀ ਬਾਣੀ ਦਾ ਕੀਰਤਨ ਸੁਣਿਆਂ। ਇਸ ਉਪਰੰਤ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ।

ਬੀਬਾ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਰਸ਼ਨ-ਦੀਦਾਰੇ ਕਰਨ ਉਪਰੰਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕਰਵਾਈ। ਸ੍ਰੀ ਅਖੰਡ ਪਾਠ ਸਾਹਿਬ ਵਾਲੇ ਕਮਰੇ 'ਚ ਕਿਸੇ ਵੀ ਮੀਡੀਆ ਕਰਮੀ ਨੂੰ ਨਹੀਂ ਜਾਣ ਦਿੱਤਾ ਗਿਅ। ਇਸ ਮੌਕੇ ਬੀਬਾ ਬਾਦਲ ਨੇ ਪੱਤਰਕਾਰਾਂ ਦੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਤੇ ਉਹ ਦਰਸ਼ਨਾਂ ਉਪਰੰਤ ਆਪਣੀ ਗੱਡੀ ਵਿੱਚ ਬੈਠ ਕੇ ਚਲੇ ਗਏ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement