:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੇਕਰ ਪੰਜਾਬ ਦੇ ਹਾਲਾਤ ਵਿਗੜੇ ਤਾਂ ਫਿਰ ਕੀਤੀ ਜਾ ਸਕਦੀ ਹੈ ਤਾਲਾਬੰਦੀ : ਕੈਪਟਨ PRINT ਈ ਮੇਲ
captan amarinder singh  punjab  lockdownਜਲੰਧਰ :20(ਮੀਡੀਦੇਸਪੰਜਾਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਹਫਤਾਵਾਰੀ ਪ੍ਰੋਗਰਾਮ ਲੋਕਾਂ ਨਾਲ ਸਵਾਲ-ਜਵਾਬ ਜ਼ਰੀਏ ਗੱਲਬਾਤ ਕੀਤੀ ਅਤੇ ਕਈ ਹੋਰ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਕੋਰੋਨਾ ਮਹਾਮਾਰੀ ਦੇ ਪੰਜਾਬ ਵੱਧ ਰਹੇ ਮਾਮਲਿਆਂ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਕੋਰੋਨਾ ਕਾਰਨ ਹਾਲਾਤ ਵਿਗੜ ਰਹੇ ਹਨ ਅਤੇ ਇਸ ਦੌਰਾਨ ਕਈ ਲੋਕਾਂ ਨੂੰ ਜਾਨ ਤੋਂ ਹੱਥ ਧੋਣਾ ਪਿਆ ਹੈ। ਕੈਪਟਨ ਨੇ ਕਿਹਾ ਕਿ ਜੇਕਰ ਪੰਜਾਬ ਦੇ ਹਾਲਾਤ ਹੋਰ ਜ਼ਿਆਦਾ ਵਿਗੜਦੇ ਹਨ ਤਾਂ ਫਿਰ ਤੋਂ ਤਾਲਾਬੰਦੀ (ਲਾਕਡਾਊਨ) ਕੀਤੀ ਜਾ ਸਕਦੀ ਹੈ। ਲੋਕਾਂ ਨੂੰ ਅਪੀਲ ਕਰਦਿਆਂ ਕੈਪਟਨ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ 'ਤੇ ਤੁਸੀਂ ਲੋਕ ਹੀ ਕਾਬੂ ਪਾ ਸਕਦੇ ਹੋ। ਇਸ ਤੋਂ ਇਲਾਵਾ ਵੀ ਕੈਪਟਨ ਨੇ ਕਈ ਹੋਰ ਮਾਮਲਿਆਂ 'ਤੇ ਵੀ ਗੱਲਬਾਤ ਕੀਤੀ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement