:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿ ਦੀ ਨਵੀਂ ਚਾਲ, ਗਿਲਗਿਤ-ਬਾਲਟੀਸਤਾਨ ਚ 18 ਅਗਸਤ ਨੂੰ ਚੋਣਾਂ ਦਾ ਐਲਾਨ PRINT ਈ ਮੇਲ
pakistan government  general electionsਇਸਲਾਮਾਬਾਦ :20(ਮੀਡੀਦੇਸਪੰਜਾਬ)- ਪਾਕਿਸਤਾਨ ਸਰਕਾਰ ਨੇ ਗਿਲਗਿਤ-ਬਾਲਟੀਸਤਾਨ ਵਿਚ ਆਮ ਚੋਣਾਂ ਕਰਾਉਣ ਦਾ ਐਲਾਨ ਕਰ ਦਿੱਤਾ ਹੈ। ਪਾਕਿਸਤਾਨ 18 ਅਗਸਤ ਨੂੰ ਗਿਲਗਿਤ-ਬਾਲਟੀਸਤਾਨ ਵਿਚ ਆਮ ਚੋਣਾਂ ਕਰਵਾਏਗਾ। ਪਾਕਿਸਤਾਨ ਸੁਪਰੀਮ ਕੋਰਟ ਵੱਲੋਂ ਖੇਤਰ ਵਿਚ ਚੋਣਾਂ ਕਰਾਉਣ ਦੀ ਇਜਾਜ਼ਤ ਦੇਣ ਦੇ ਬਾਅਦ ਸਰਕਾਰ ਨੇ ਇਹ ਐਲਾਨ ਕੀਤਾ। ਭਾਵੇਂਕਿ ਭਾਰਤ ਨੇ ਇਸ ਫੈਸਲੇ 'ਤੇ ਸਖਤ ਵਿਰੋਧ ਜ਼ਾਹਰ ਕੀਤਾ ਹੈ।
ਪਾਕਿਸਤਾਨ ਸੁਪਰੀਮ ਕੋਰਟ ਨੇ 30 ਅਪ੍ਰੈਲ ਨੂੰ ਸਰਕਾਰ ਨੂੰ ਖੇਤਰ ਵਿਚ ਆਮ ਚੋਣਾਂ ਕਰਾਉਣ ਲਈ 2018 ਦੇ ਪ੍ਰਬੰਧਕੀ ਆਦੇਸ਼ ਵਿਚ ਸੋਧ ਕਰਨ ਦੀ ਇਜਾਜ਼ਤ ਦਿੱਤੀ ਸੀ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ਮੁਤਾਬਕ ਰਾਸ਼ਟਰਪਤੀ ਆਰਿਫ ਅਲਵੀ ਨੇ ਸ਼ਨੀਵਾਰ ਨੂੰ ਗਿਲਗਿਤ-ਬਾਲਟੀਸਤਾਨ (ਜੀਬੀ) ਵਿਚ 18 ਅਗਸਤ 2020 ਨੂੰ ਵਿਧਾਨ ਸਭਾ ਚੋਣਾਂ ਕਰਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਬਿਆਨ ਮੁਤਾਬਕ ਜੀਬੀ ਚੋਣ ਕਮਿਸ਼ਨ 24 ਹਲਕਿਆਂ ਵਿਚ ਚੋਣਾਂ ਆਯੋਜਿਤ ਕਰੇਗਾ।
ਭਾਰਤ ਨੇ ਪਿਛਲੇ ਮਹੀਨੇ ਨਵੀਂ ਦਿੱਲੀ ਵਿਚ ਇਕ ਸੀਨੀਅਰ ਪਾਕਿਸਤਾਨੀ ਡਿਪਲੋਮੈਟਿਕ ਨੂੰ ਇਕ ਹੱਦਬੰਦੀ ਜਾਰੀ ਕੀਤੀ ਸੀ ਅਤੇ ਉੱਚ ਅਦਾਲਤ ਦੇ ਫੈਸਲੇ 'ਤੇ ਸਖਤ ਵਿਰੋਧ ਦਰਜ ਕਰਵਾਇਆ ਸੀ। ਭਾਰਤ ਨੇ ਪਾਕਿਸਤਾਨ ਨੂੰ ਇਹ ਵੀ ਸਪੱਸ਼ਟ ਰੂਪ ਨਾਲ ਦੱਸ ਦਿੱਤਾ ਸੀ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਪੂਰੇ ਕੇਂਦਰ ਸ਼ਾਸਿਤ ਪ੍ਰਦੇਸ਼, ਜਿਸ ਵਿਚ ਗਿਲਗਿਤ-ਬਾਲਟੀਸਤਾਨ ਦੇ ਖੇਤਰ ਵੀ ਸ਼ਾਮਲ ਹੈ ਦੇਸ਼ ਦਾ ਅਟੁੱਟ ਹਿੱਸਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਜਾਂ ਉਸ ਦੀ ਨਿਆਂਪਾਲਿਕਾ ਦੇ ਕੋਲ ਗੈਰ ਕਾਨੂੰਨੀ ਢੰਗ ਨਾਲ ਅਤੇ ਜ਼ਬਰੀ ਕਬਜ਼ੇ ਵਾਲੇ ਖੇਤਰਾਂ ਵਿਚ ਦਖਲ ਅੰਦਾਜ਼ੀ ਦਾ ਅਧਿਕਾਰ ਨਹੀਂ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement