:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੂਰਪੀ ਸੰਘ 15 ਦੇਸ਼ਾਂ ਦੇ ਨਾਗਰਿਕਾਂ ਲਈ ਖੋਲ੍ਹੇਗਾ ਆਪਣੀਆਂ ਸਰਹੱਦਾਂ PRINT ਈ ਮੇਲ
eu set to list 15 nations whose citizens will be allowed to visitਮੈਡਰਿਡ :20(ਮੀਡੀਦੇਸਪੰਜਾਬ)-  ਸਪੇਨ ਦੀ ਵਿਦੇਸ਼ ਮੰਤਰੀ ਨੇ ਕਿਹਾ ਕਿ ਯੂਰਪੀ ਸੰਘ 15 ਦੇਸ਼ਾਂ ਦੀ ਇਕ ਸੂਚੀ ਤਿਆਰ ਕਰ ਰਿਹਾ ਹੈ ਜਿਨ੍ਹਾਂ ਦੇ ਨਾਗਰਿਕਾਂ ਨੂੰ ਬੁੱਧਵਾਰ ਤੋਂ ਈ.ਯੂ. ਦੇ ਦੇਸ਼ਾਂ ਵਿਚ ਆਉਣ ਦੀ ਆਗਿਆ ਹੋਵੇਗੀ। ਇਹ 15 ਦੇਸ਼ ਸੰਘ ਦਾ ਹਿੱਸਾ ਨਹੀਂ ਹਨ। ਅਰਾਂਕਾ ਗੋਂਜਾਲੇਜ ਲਾਯਾ ਨੇ ਸਪੇਨ ਕਾਡੇਨਾ ਐੱਸ.ਈ.ਆਰ. ਰੇਡੀਓ ਨੂੰ ਦੱਸਿਆ ਕਿ ਆਖਰੀ ਸੂਚੀ ਦਾ ਐਲਾਨ ਸੋਮਵਾਰ ਦੇਰ ਸ਼ਾਮ ਜਾਂ ਫਿਰ ਮੰਗਲਵਾਰ ਸਵੇਰੇ ਕੀਤਾ ਜਾਵੇਗਾ।

ਅਰਾਂਕਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਅਮਰੀਕਾ ਤੋਂ ਯੂਰਪੀ ਸੰਘ (ਈ.ਯੂ.) 'ਤੇ ਉਸ ਦੇ ਨਾਗਰਿਕਾਂ ਨੂੰ ਫਿਰ ਤੋਂ ਯਾਤਰਾ ਦੀ ਆਗਿਆ ਦੇਣ ਦਾ ਦਬਾਅ ਹੈ। ਉਨ੍ਹਾਂ ਕਿਹਾ ਕਿ ਦੇਸ਼ਾਂ ਦੀ ਚੋਣ ਉਨ੍ਹਾਂ ਦੇ ਕੋਰੋਨਾ ਵਾਇਰਸ ਦੇ ਅੰਕੜਿਆਂ ਦੇ ਆਧਾਰ 'ਤੇ ਕੀਤੀ ਗਈ ਹੈ- ਜਿਵੇਂ ਕਿ ਉਹ ਈ.ਯੂ. ਵਾਂਗ ਹੀ ਹਨ ਜਾਂ ਨਹੀਂ, ਇਨਫੈਕਸ਼ਨ ਦੀ ਸਥਿਤੀ ਕਿਹੋ ਜਿਹੀ ਹੈ ਤੇ ਅੰਕੜੇ ਭਰੋਸੇਯੋਗ ਹਨ ਜਾਂ ਨਹੀਂ। ਗੋਂਜਾਲੇਜ ਲਾਯਾ ਨੇ ਕਿਹਾ ਕਿ ਇਹ ਕਿਸੇ ਰਾਸ਼ਟਰ ਦੇ ਪ੍ਰਤੀ ਚੰਗਾ ਹੋਣ ਜਾਂ ਹੋਰ ਦੇਸ਼ਾਂ ਦੇ ਤੋਂ ਸੱਦਾ ਮਿਲਣ ਦੀ ਕਵਾਇਦ ਨਹੀਂ ਹੈ, ਇਹ ਖੁਦ ਦੇ ਜ਼ਿੰਮੇਦਾਰ ਹੋਣ ਦੀ ਕਵਾਇਦ ਹੈ। ਜਿਨ੍ਹਾਂ ਦੇਸ਼ਾਂ 'ਤੇ ਚਰਚਾ ਹੋਈ ਉਨ੍ਹਾਂ ਵਿਚ ਮੋਕੱਕੋ ਸ਼ਾਮਲ ਹੈ ਜਿਥੇ ਦੀ ਸਰਕਾਰ ਨੇ 10 ਜੁਲਾਈ ਤੱਕ ਆਪਣੀਆਂ ਹੱਦਾਂ ਨਹੀਂ ਖੋਲ੍ਹਣ ਦਾ ਫੈਸਲਾ ਲਿਆ ਹੈ।

ਗੋਂਜਾਲੇਜ ਲਾਯਾ ਨੇ ਕਿਹਾ ਕਿ ਈ.ਯੂ. ਚੀਨ ਤੋਂ ਯਾਤਰੀਆਂ ਨੂੰ ਸਵਿਕਾਰ ਕਰਨ 'ਤੇ ਵਿਚਾਰ ਕਰ ਰਿਹਾ ਹੈ ਜੇਕਰ ਚੀਨ ਵੀ ਇਕ ਜੁਲਾਈ ਤੋਂ ਈਯੂ ਦੇ ਯਾਤਰੀਆਂ ਨੂੰ ਆਪਣੇ ਇਥੇ ਜਾਣ ਦੀ ਆਗਿਆ ਦਿੰਦਾ ਹੈ ਤਾਂ। ਮੰਤਰੀ ਨੇ ਕਿਹਾ ਕਿ ਪੁਰਤਗਾਲ ਵਿਚ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਦੇ ਬਾਵਜੂਦ ਸਪੇਨ ਗੁਆਂਢੀ ਦੇਸ਼ ਦੇ ਨਾਲ ਲੱਗਣ ਵਾਲੀ ਆਪਣੀਆਂ ਸਰਹੱਦਾਂ ਨੂੰ ਪੂਰੀ ਤਰ੍ਹਾਂ ਖੋਲ੍ਹੇਗਾ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement