:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਈਰਾਨ ਨੇ ਟਰੰਪ ਦੀ ਗ੍ਰਿਫਤਾਰੀ ਲਈ ਵਾਰੰਟ ਕੀਤਾ ਜਾਰੀ, ਇੰਟਰਪੋਲ ਤੋਂ ਮੰਗੀ ਮਦਦ PRINT ਈ ਮੇਲ
iran issues arrest warrant for trump asks interpol to helpਤਹਿਰਾਨ :20(ਮੀਡੀਦੇਸਪੰਜਾਬ)-  ਈਰਾਨ ਨੇ ਬਗਦਾਦ ਵਿਚ ਡਰੋਨ ਹਮਲੇ ਵਿਚ ਇਕ ਚੋਟੀ ਦੇ ਈਰਾਨੀ ਜਨਰਲ ਦੀ ਮੌਤ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਦਰਜਨਾਂ ਹੋਰਾਂ ਲੋਕਾਂ ਦੀ ਗ੍ਰਿਫਤਾਰੀ ਦੇ ਲਈ ਵਾਰੰਟ ਜਾਰੀ ਕਰਕੇ ਇਸ ਦੇ ਲਈ ਇੰਟਰਪੋਲ ਤੋਂ ਮਦਦ ਮੰਗੀ ਹੈ। ਇਕ ਸਥਾਨਕ ਪ੍ਰੋਸੀਕਿਊਸ਼ਨ ਨੇ ਸੋਮਵਾਰ ਨੂੰ  ਇਹ ਜਾਣਕਾਰੀ ਦਿੱਤੀ।
ਈਰਾਨ ਦੇ ਇਸ ਕਦਮ ਨਾਲ ਟਰੰਪ ਨੂੰ ਗ੍ਰਿਫਤਾਰੀ ਦਾ ਕੋਈ ਖਤਰਾ ਨਹੀਂ ਹੈ। ਪਰ ਇਨ੍ਹਾਂ ਦੋਸ਼ਾਂ ਨਾਲ ਈਰਾਨ ਤੇ ਅਮਰੀਕਾ ਦੇ ਵਿਚਾਲੇ ਵਧਦਾ ਤਣਾਅ ਸਪੱਸ਼ਟ ਹੁੰਦਾ ਹੈ। ਈਰਾਨ ਤੇ ਵਿਸ਼ਵ ਦੀਆਂ ਪ੍ਰਮੁੱਖ ਸ਼ਕਤੀਆਂ ਦੇ ਨਾਲ ਹੋਏ ਪ੍ਰਮਾਣੂ ਸਮਝੌਤੇ ਤੋਂ ਟਰੰਪ ਦੇ ਵੱਖ ਹੋ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਵਿਚਾਲੇ ਤਣਾਅ ਹੋਰ ਵਧ ਗਿਆ ਹੈ। ਤਹਿਰਾਨ ਦੇ ਪ੍ਰੋਸੀਕਿਊਸ਼ਨ ਅਲੀ ਅਲਕਾਸੀਮਹਰ ਨੇ ਕਿਹਾ ਕਿ ਈਰਾਨ ਨੇ ਤਿੰਨ ਜਨਵਰੀ ਨੂੰ ਬਗਦਾਦ ਵਿਚ ਹੋਏ ਹਮਲੇ ਵਿਚ ਟਰੰਪ ਤੇ 30 ਤੋਂ ਵਧੇਰੇ ਹੋਰਾਂ ਲੋਕਾਂ ਦੇ ਸ਼ਾਮਲ ਹੋਣ ਦਾ ਦੋਸ਼ ਲਾਇਆ ਹੈ। ਉਸੇ ਹਮਲੇ ਵਿਚ ਜਨਰਲ ਕਾਸਿਮ ਸੁਲੇਮਾਨੀ ਦੀ ਮੌਤ ਹੋ ਗਈ ਸੀ। 

ਅਰਧ-ਸਰਕਾਰੀ ਸੰਵਾਦ ਏਜੰਸੀ ਆਈ.ਐੱਸ.ਐੱਨ. ਦੀ ਖਬਰ ਮੁਤਾਬਕ ਅਲਕਾਸੀਮਰ ਨੇ ਟਰੰਪ ਤੋਂ ਇਲਾਵਾ ਕਿਸੇ ਹੋਰ ਦੀ ਪਛਾਣ ਨਹੀਂ ਕੀਤੀ। ਪਰ ਜ਼ੋਰ ਦਿੱਤਾ ਕਿ ਈਰਾਨ ਟਰੰਪ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਵੀ ਮੁਕੱਦਮਾ ਜਾਰੀ ਰੱਖੇਗਾ। ਫਰਾਂਸ ਦੇ ਲਿਓਨ ਵਿਚ ਸਥਿਤ ਇੰਟਰਪੋਲ ਨੇ ਟਿੱਪਣੀ 'ਤੇ ਤੁਰੰਤ ਕੋਈ ਜਵਾਬ ਨਹੀਂ ਦਿੱਤਾ। ਅਜਿਹੀ ਸੰਭਾਵਨਾ ਨਹੀਂ ਹੈ ਕਿ ਇੰਟਰਪੋਲ ਈਰਾਨ ਦੀ ਅਪੀਲ ਨੂੰ ਸਵਿਕਾਰ ਕਰੇਗਾ ਕਿਉਂਕਿ ਉਸ ਦੇ ਦਿਸ਼ਾ-ਨਿਰਦੇਸ਼ ਮੁਤਾਬਕ ਉਹ ਸਿਆਸਤ ਨਾਲ ਸਬੰਧਤ ਮਾਮਲੇ ਵਿਚ ਦਖਲ ਨਹੀਂ ਕਰ ਸਕਦਾ ਹੈ।

 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement