:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ PRINT ਈ ਮੇਲ
disputed india china lac satellite images show buildupਨਵੀਂ ਦਿੱਲੀ/ਜੰਮੂ:20(ਮੀਡੀਦੇਸਪੰਜਾਬ)- ਭਾਰਤ-ਚੀਨ ਵਿਚਾਲੇ ਖਿੱਚੋਤਾਣ ਬਰਕਰਾਰ ਹੈ। ਹਾਲ ਹੀ 'ਚ ਲੱਦਾਖ ਦੀ ਗਲਵਾਨ ਘਾਟੀ ਵਿਚ ਹੋਈ ਹਿੰਸਕ ਝੜਪ ਤੋਂ ਬਾਅਦ ਮਾਮਲੇ ਨੂੰ ਸੁਲਝਾਉਣ ਲਈ ਚੀਨ ਅਤੇ ਭਾਰਤ ਵੱਖ-ਵੱਖ ਪੱਧਰਾਂ 'ਤੇ ਗੱਲਬਾਤ ਕਰ ਰਹੇ ਹਨ। ਪਰ ਸੈਟੇਲਾਈਟ ਤਸਵੀਰਾਂ ਕੁਝ ਹੋਰ ਹੀ ਬਿਆਨ ਕਰ ਰਹੀਆਂ ਹਨ। ਚੀਨ ਨੇ ਪੂਰਬੀ ਲੱਦਾਖ 'ਚ ਪੈਂਗੋਂਗ ਤਸੋ ਝੀਲ, ਗਲਵਾਨ ਘਾਟੀ ਅਤੇ ਕਈ ਦੂਜੀਆਂ ਥਾਵਾਂ

'ਤੇ ਫ਼ੌਜ ਦੀ ਤਾਇਨਾਤੀ ਵਧਾ ਦਿੱਤੀ ਹੈ। ਸੈਟੇਲਾਈਟ ਤਸਵੀਰਾਂ 'ਚ ਇਸ ਗੱਲ ਦਾ ਖੁਲਾਸਾ ਹੋਇਆ ਹੈ। ਜਿਸ ਥਾਂ ਨੂੰ ਲੈ ਕੇ 15 ਜੂਨ 2020 ਨੂੰ ਭਾਰਤੀ ਅਤੇ ਚੀਨ ਫ਼ੌਜ ਵਿਚਾਲੇ ਖੂਨੀ ਝੜਪ ਹੋਈ ਸੀ, ਉੱਥੇ ਹੁਣ ਵੱਡੀ ਗਿਣਤੀ ਵਿਚ ਚੀਨੀ ਕੈਂਪ ਲੱਗੇ ਹੋਏ ਹਨ। 

PunjabKesari

ਪੈਂਗੋਂਗ ਤਸੋ ਝੀਲ ਦੇ ਆਲੇ-ਦੁਆਲੇ ਇਲਾਕੇ ਫਿੰਗਰ-4 ਵਿਚ ਇਸ ਸਮੇਂ ਚੀਨੀ ਫ਼ੌਜ ਮੌਜੂਦ ਹੈ। ਚੀਨੀ ਫ਼ੌਜ ਦੇ ਟੈਂਟ, ਸਾਜ਼ੋ-ਸਾਮਾਨ ਅਤੇ ਗੱਡੀਆਂ ਵੀ ਮੌਜੂਦ ਹਨ। ਚੀਨ ਨੇ ਇਕ ਰਾਹ ਵੀ ਬਣਾ ਲਿਆ ਹੈ, ਜਿਸ ਦੇ ਜ਼ਰੀਏ ਉਹ ਆਉਣਾ-ਜਾਣਾ ਕਰ ਰਹੇ ਹਨ। ਧੋਖੇਬਾਜ਼ ਚੀਨ ਆਪਣੀ ਫ਼ੌਜ ਕਿਉਂ ਨਹੀਂ ਹਟਾ ਰਿਹਾ ਹੈ। ਸਵਾਲ ਇਹ ਉੱਠਦਾ ਹੈ ਕਿ ਆਖਰਕਾਰ ਸਹਿਮਤੀ ਤੋਂ ਬਾਅਦ ਗਲਵਾਨ ਘਾਟੀ 'ਚ ਚੀਨ ਫ਼ੌਜੀ ਪਿੱਛੇ ਨਹੀਂ ਹਟੀ, ਜਦਕਿ ਚੀਨ ਨੇ ਇਸ ਨੂੰ ਹਟਾਉਣ ਦਾ ਵਾਅਦਾ ਕੀਤਾ ਸੀ। 

ਦੱਸਣਯੋਗ ਹੈ ਕਿ ਲੱਦਾਖ ਦੀ ਗਲਵਾਨ ਘਾਟੀ 'ਚ 15 ਜੂਨ ਦੀ ਰਾਤ ਨੂੰ ਭਾਰਤ ਅਤੇ ਚੀਨ ਦੇ ਫ਼ੌਜੀਆਂ ਨਾਲ ਖੂਨੀ ਝੜਪ ਹੋਈ ਸੀ, ਜਿਸ ਦਾ ਭਾਰਤੀ ਫ਼ੌਜ ਨੇ ਮੂੰਹ ਤੋੜ ਜਵਾਬ ਦਿੱਤਾ ਸੀ। ਇਸ ਝੜਪ ਵਿਚ ਭਾਰਤ ਦੇ 20 ਫ਼ੌਜੀ ਜਵਾਨ ਸ਼ਹੀਦ ਹੋ ਗਏ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement