:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿਸਤਾਨ ਨੇ ਮੁੜ ਖੋਲ੍ਹਿਆ ਕਰਤਾਰਪੁਰ ਲਾਂਘਾ PRINT ਈ ਮੇਲ
pakistan reopens kartarpur corridorਲਾਹੌਰ :20(ਮੀਡੀਆਦੇਸਪੰਜਾਬ)- ਪਾਕਿਸਤਾਨ ਨੇ ਸੋਮਵਾਰ ਨੂੰ ਤਿੰਨ ਮਹੀਨੇ ਤੋਂ ਜ਼ਿਆਦਾ ਸਮੇਂ ਬਾਅਦ ਕਰਤਾਰਪੁਰ ਲਾਂਘਾ ਮੁੜ ਖੋਲ੍ਹ ਦਿੱਤਾ। ਇਸ ਲਾਂਘੇ ਨੂੰ ਕੋਵਿਡ-19 ਮਹਾਂਮਾਰੀ ਕਾਰਨ ਅਸਥਾਈ ਰੂਪ ਨਾਲ ਬੰਦ ਕਰ ਦਿੱਤਾ ਗਿਆ ਸੀ। ਇੱਕ ਚੋਟੀ ਦੇ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪਰ ਕੋਈ ਵੀ ਭਾਰਤੀ ਤੀਰਥ ਯਾਤਰੀ ਗੁਰਦੁਆਰਾ ਦਰਬਾਰ ਸਾਹਿਬ ਨਹੀਂ ਆਇਆ। ਭਾਰਤ ਨੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪਾਕਿਸਤਾਨ 'ਚ ਕਰਤਾਰਪੁਰ ਸਾਹਿਬ ਗੁਰਦੁਆਰਾ ਲਈ ਯਾਤਰਾ ਅਤੇ ਪੰਜੀਕਰਣ ਨੂੰ ਅਸਥਾਈ ਰੂਪ ਨਾਲ ਮੁਲਤਵੀ ਕੀਤਾ ਹੋਇਆ ਹੈ।


ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਉਪਨਿਰਦੇਸ਼ਕ ਇਮਰਾਨ ਖਾਨ ਨੇ ‘ਪੀ.ਟੀ.ਆਈ.-ਭਾਸ਼ਾ ਨੂੰ ਦੱਸਿਆ, ‘‘ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਨੂੰ ਅੱਜ ਫਿਰ ਖੋਲ੍ਹ ਦਿੱਤਾ। ਹਾਲਾਂਕਿ ਕਿਸੇ ਵੀ ਭਾਰਤੀ ਤੀਰਥ ਯਾਤਰੀ ਨੇ ਯਾਤਰਾ ਨਹੀਂ ਕੀਤੀ।‘‘ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ 'ਚ ‘‘ਵਿਸ਼ੇਸ਼ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ, ‘‘ਪਾਕਿਸਤਾਨ ਅਤੇ ਭਾਰਤ ਦੇ ਸ਼ਰਧਾਲੂਆਂ ਨੂੰ ਸਾਮਾਜਕ ਦੂਰੀ ਬਣਾਏ ਰੱਖਣ ਦੇ ਨਿਯਮਾਂ ਦਾ ਪਾਲਣ ਕਰਦੇ ਹੋਏ ਦਰਬਾਰ ਸਾਹਿਬ ਜਾਣ ਦੀ ਮਨਜ਼ੂਰੀ ਦਿੱਤੀ ਗਈ ਹੈ। ਈ.ਟੀ.ਪੀ.ਬੀ. ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ।‘‘

ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਸੀ ਕਿ ਪਾਕਿਸਤਾਨ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹ ਰਿਹਾ ਹੈ। ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਨਾਰੋਵਲ ਜ਼ਿਲ੍ਹੇ 'ਚ ਸਥਿਤ ਹੈ।
 
< Prev   Next >

Advertisements