:: ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ   :: ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ   :: ਭਾਰਤ-ਚੀਨ ਵਿਵਾਦ ਕਾਰਨ ਕੱਪੜਾ ਬਾਜ਼ਾਰ ਵੀ ਹੋਵੇਗਾ ਪ੍ਰਭਾਵਿਤ; ਹੁਣ ਨਵੇਂ ਰਾਹ ਤਲਾਸ਼ੇਗਾ ਭਾਰਤ   :: ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ   :: ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ   :: ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ   :: ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ   :: ਪੀ. ਐੱਮ. ਮੋਦੀ ਦੇ ਰਾਸ਼ਟਰ ਦੇ ਨਾਮ ਸੰਬੋਧਨ ਮਗਰੋਂ ਰਾਹੁਲ ਦਾ ਸ਼ਾਇਰਾਨਾ ਹਮਲਾ   :: ਪੀ.ਐੱਮ. ਮੋਦੀ ਦੇ ਐਲਾਨ ਤੋਂ ਬਾਅਦ ਮਮਤਾ ਨੇ ਵੀ ਕੀਤਾ ਮੁਫ਼ਤ ਰਾਸ਼ਨ ਦਾ ਐਲਾਨ   :: PM ਮੋਦੀ ਨੇ ਆਪਣੇ ਸੰਬੋਧਨ ਚ ਕਿਉਂ ਕੀਤਾ ਇਸ ਦੇਸ਼ ਦੇ PM ਦਾ ਜ਼ਿਕਰ   :: ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ   :: ਗਲਵਾਨ ਘਾਟੀ ਚ ਭਾਰਤ ਨੂੰ ਫਿਰ ਧੋਖਾ ਦੇ ਰਿਹੈ ਚੀਨ, ਸੈਟੇਲਾਈਟ ਤਸਵੀਰਾਂ ਤੋਂ ਹੋਇਆ ਖੁਲਾਸਾ   :: ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਦੇ 27 ਜੁਲਾਈ ਤੱਕ ਭਾਰਤ ਪਹੁੰਚਣ ਦੀ ਉਮੀਦ, ਅੰਬਾਲਾ ਚ ਹੋਵੇਗੀ ਤਾਇਨਾਤੀ   :: ਮਹਾਰਾਸ਼ਟਰ ਚ 31 ਜੁਲਾਈ ਤੱਕ ਲਈ ਫਿਰ ਵਧਾਈ ਗਈ ਤਾਲਾਬੰਦੀ   :: ਕੀ ਆਰ.ਜੀ.ਐੱਫ. ਦੇ ਪੈਸੇ ਵਾਪਸ ਕਰਨ ਨਾਲ ਲੱਦਾਖ ਚ ਚੀਨੀ ਕਬਜ਼ਾ ਖਤਮ ਹੋ ਜਾਵੇਗਾ : ਚਿਦਾਂਬਰਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਵਜੋਤ ਸਿੱਧੂ ਵਲੋਂ ਚੁੱਕੇ ਸਵਾਲਾਂ ਤੇ ਬੋਲੇ ਕੈਪਟਨ, ਕੁਝ ਇਸ ਤਰ੍ਹਾਂ ਦਿੱਤਾ ਜਵਾਬ PRINT ਈ ਮੇਲ
congress  navjot sidhu  captain amarinder singhਚੰਡੀਗੜ੍ਹ :20(ਮੀਡੀਦੇਸਪੰਜਾਬ)- ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸ ਦੇ 'ਸਪੀਕਅਪ ਇੰਡੀਆ' ਪ੍ਰੋਗਰਾਮ ਵਿਚ ਪੰਜਾਬ ਦੀ ਆਰਥਿਕਤਾ 'ਤੇ ਚੁੱਕੇ ਸਵਾਲ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਵਾਬ ਦਿੱਤਾ ਹੈ। ਚੰਡੀਗੜ੍ਹ 'ਚ ਮੀਡੀਆ ਦੇ ਮੁਖ਼ਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਆਰਥਿਕ ਹਾਲਤ ਇਕਦਮ ਨਹੀਂ ਵਿਗੜੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਲੀਹਾਂ 'ਤੇ ਲਿਆਉਣ ਲਈ ਮੋਂਟੇਕ ਸਿੰਘ ਆਹਲੂਵਾਲੀਆ ਦੀ ਬਣਾਈ ਗਈ ਕਮੇਟੀ ਦੀ ਪਹਿਲੀ ਰਿਪੋਰਟ ਮਿਲ ਗਈ ਹੈ ਅਤੇ ਇਹ ਕਮੇਟੀ ਪੰਜਾਬ ਦੇ ਅਰਥਚਾਰੇ ਨੂੰ ਬਿਹਤਰ ਬਣਾਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ।

ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਦਾ ਇਕ ਚੰਗਾ ਬੁਲਾਰਾ ਹੈ। ਉਨ੍ਹਾਂ ਕਿਹਾ ਕਿ ਸਪੀਕਅਪ ਇੰਡੀਆ ਵਿਚ ਵੀ ਸਿੱਧੂ ਨੂੰ 220-221ਵੇਂ ਨੰਬਰ 'ਤੇ ਬੋਲਣ ਦਾ ਮੌਕਾ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਪੱਤਰਕਾਰਾਂ ਵਲੋਂ ਨਵਜੋਤ ਸਿੱਧੂ ਦੀ 2022 ਵਿਚ ਭੂਮਿਕਾ 'ਤੇ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਿੱਧੂ ਦੀ 2022 ਵਿਚ ਭੂਮਿਕਾ ਕਾਂਗਰਸ ਹਾਈਕਮਾਨ ਹੀ ਤੈਅ ਕਰੇਗਾ। ਉਨ੍ਹਾਂ ਕਿਹਾ ਕਿ ਸਿੱਧੂ ਕਾਂਗਰਸ ਦਾ ਹਿੱਸਾ ਹੈ ਅਤੇ ਸਿੱਧੂ ਦੀ ਭੂਮਿਕਾ 'ਤੇ ਆਖਰੀ ਫ਼ੈਸਲਾ ਹਾਈਕਮਾਨ ਨੇ ਹੀ ਲੈਣਾ ਹੈ।

ਇਸ ਦੇ ਨਾਲ ਹੀ ਕੈਪਟਨ ਨੇ ਪੰਜਾਬ ਕੈਬਨਿਟ ਦੇ ਵਿਸਤਾਰ ਦੀ ਅਟਕਲਾਂ 'ਤੇ ਵੀ ਰੋਕ ਲਗਾ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਫਿਲਹਾਲ ਅਜੇ ਪੰਜਾਬ ਕੈਬਨਿਟ ਦਾ ਵਿਸਤਾਰ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਆਖਿਆ ਕਿ ਸਰਕਾਰ ਸਾਹਮਣੇ ਅਜੇ ਕੋਰੋਨਾ ਮਹਾਮਾਰੀ ਵਰਗਾ ਵੱਡਾ ਸੰਕਟ ਹੈ, ਜਿਸ ਨਾਲ ਨਜਿੱਠਣਾ ਹੈ, ਇਸ ਲਈ ਅਜੇ ਕੈਬਨਿਟ ਵਿਚ ਵਿਸਤਾਰ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਫੇਰਬਦਲ ਦੀਆਂ ਚਰਚਾਵਾਂ ਸਿਰਫ ਮੀਡੀਆ ਵਿਚ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement