:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਟਰੰਪ ਦਾ ਨਵਾਂ ਵਿਵਾਦ, ਕਈ ਉੱਘੀਆਂ ਆਗੂ ਬੀਬੀਆਂ ਨਾਲ ਫ਼ੋਨ ਤੇ ਕੀਤੀ ਸੀ ਬਦਤਮੀਜ਼ੀ PRINT ਈ ਮੇਲ
russia  donald trumpਮਾਸਕੋ :20(ਮੀਡੀਆਦੇਸਪੰਜਾਬ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਨਵੇਂ ਵਿਵਾਦ ਵਿਚ ਘਿਰ ਗਏ ਹਨ। ਇਕ ਰਿਪੋਰਟ ਮੁਤਾਬਕ ਟਰੰਪ ਵੱਲੋਂ ਜਰਮਨੀ ਦੀ ਚਾਂਸਲਰ ਐਂਜਲਾ ਮਰਕੇਲ, ਬ੍ਰਿਟੇਨ ਦੀ ਸਾਬਕਾ ਪ੍ਰਧਾਨ ਮੰਤਰੀ ਥੈਰੇਸਾ ਮੇਅ ਅਤੇ ਹੋਰ ਗਲੋਬਲ ਆਗੂਆਂ ਦੇ ਨਾਲ ਬਾਰ-ਬਾਰ ਫੋਨ 'ਤੇ ਅਤੇ ਗੱਲਬਾਤ ਦੇ ਦੌਰਾਨ 'ਧਮਕੀ ਅਤੇ 'ਗਲਤ' ਭਾਸ਼ਾ ਦੀ ਵਰਤੋਂ ਕੀਤੇ ਜਾਣ ਦੇ ਬਾਰੇ ਵਿਚ ਪਤਾ ਚੱਲਿਆ ਹੈ। ਸੀ.ਐੱਨ.ਐੱਨ. ਬ੍ਰਾਡਕਾਸਟਰ ਨੇ ਵਿਸ਼ਵਾਸਯੋਗ ਸੂਤਰਾਂ ਦੇ ਹਵਾਲੇ ਨਾਲ ਆਪਣੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ।
ਰਿਪੋਰਟ ਮੁਤਾਬਕ ਟਰੰਪ ਮਰਕੇਲ ਦੇ ਨਾਲ ਫੋਨ 'ਤੇ ਗੱਲਬਾਤ ਵਿਚ ਉਹਨਾਂ ਦੇ ਨਾਲ ਕਾਫੀ ਇਤਰਾਜ਼ਯੋਗ ਤਰੀਕੇ ਨਾਲ ਪੇਸ਼ ਆਏ ਸਨ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਕਿ ਅਮਰੀਕੀ ਰਾਸ਼ਟਰਪਤੀ ਨੇ ਜਰਮਨ ਚਾਂਸਲਰ ਨੂੰ 'ਮੂਰਖ' ਕਿਹਾ ਅਤੇ ਉਹਨਾਂ 'ਤੇ ਦੋਸ਼ ਲਗਾਇਆ ਸੀ ਕਿ ਉਹ ਰੂਸੀਆਂ ਦੀ ਜੇਬ ਵਿਚ ਹੈ।ਇਸੇ ਤਰ੍ਹਾਂ ਥੈਰੇਸਾ ਮੇਅ ਦੇ ਨਾਲ ਫੋਨ 'ਤੇ ਕੀਤੀ ਗੱਲਬਾਤ ਵਿਚ ਟਰੰਪ ਨੇ ਕਈ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ।ਅਮਰੀਕੀ ਰਾਸ਼ਟਰਪਤੀ ਨੇ ਮੇਅ ਦੇ ਬ੍ਰੈਗਜ਼ਿਟ ਦੇ ਪ੍ਰਤੀ ਦ੍ਰਿਸ਼ਟੀਕੋਣ, ਨਾਟੋ ਅਤੇ ਇਮੀਗ੍ਰੇਸ਼ਨ ਨਾਲ ਸਬੰਧਤ ਮੁੱਦਿਆਂ ਦਾ ਜ਼ਿਕਰ ਕਰਦਿਆਂ ਉਹਨਾਂ ਨੂੰ ਮੂਰਖ ਕਿਹਾ ਸੀ। ਰਿਪੋਰਟ ਦੇ ਮੁਤਾਬਕ ਟਰੰਪ ਨੇ ਫੋਨ 'ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਬ੍ਰਾਨ ਸਮੇਤ ਹੋਰ ਗਲੋਬਲ ਆਗੂਆਂ ਦਾ ਵੀ ਮਜ਼ਾਕ ਉਡਾਇਆ ਅਤੇ ਉਹਨਾਂ ਨੂੰ ਅਪਮਾਨਿਤ ਕੀਤਾ ਸੀ।
 
< Prev   Next >

Advertisements