:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਗਲੇ ਆਦੇਸ਼ ਤੱਕ ਯਾਤਰੀਆਂ ਲਈ ਸੇਵਾਵਾਂ ਬੰਦ ਰਹਿਣਗੀਆਂ : ਦਿੱਲੀ ਮੈਟਰੋ PRINT ਈ ਮੇਲ
passenger delhi metro government unlock 2ਨਵੀਂ ਦਿੱਲੀ- :20(ਮੀਡੀਦੇਸਪੰਜਾਬ)-ਰਾਸ਼ਟਰੀ ਰਾਜਧਾਨੀ 'ਚ ਮੈਟਰੋ ਸੇਵਾਵਾਂ ਸਰਕਾਰ ਵਲੋਂ ਜਾਰੀ 'ਅਨਲੌਕ 2' ਦਿਸ਼ਾ-ਨਿਰਦੇਸ਼ ਦੇ ਮੱਦੇਨਜ਼ਰ ਅਗਲੀ ਸੂਚਨਾ ਤੱਕ ਯਾਤਰੀਆਂ ਲਈ ਬੰਦ ਰਹਿਣਗੀਆਂ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਦਿੱਲੀ ਮੈਟਰੋ 22 ਮਾਰਚ ਤੋਂ ਹੀ ਬੰਦ ਹਨ, ਜਦੋਂ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ 'ਜਨਤਾ ਕਰਫਿਊ' ਦਾ ਆਯੋਜਨ ਕੀਤਾ ਗਿਆ ਸੀ। ਉਸ ਤੋਂ ਬਾਅਦ ਪੂਰੇ ਦੇਸ਼ 'ਚ ਤਾਲਾਬੰਦੀ ਲਾਗੂ ਕੀਤੀ ਗਈ, ਜੋ 25 ਮਾਰਚ ਤੋਂ ਪ੍ਰਭਾਵੀ ਹੋਇਆ।
ਇਕ ਸੀਨੀਅਰ ਅਧਿਕਾਰੀ ਨੇ ਕਿਹਾ,''ਦਿੱਲੀ ਮੈਟਰੋ ਦੀਆਂ ਸੇਵਾਵਾਂ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਅਗਲੀ ਸੂਚਨਾ ਤੱਕ ਯਾਤਰੀਆਂ ਲਈ ਬੰਦ ਰਹਿਣਗੀਆਂ।'' ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐੱਮ.ਆਰ.ਸੀ.) ਨੇ ਇਹ ਐਲਾਨ ਕਰਨ ਲਈ ਟਵੀਟ ਵੀ ਕੀਤਾ। ਆਮ ਦਿਨਾਂ 'ਚ ਰੋਜ਼ਾਨਾ ਔਸਤਨ 26 ਲੱਖ ਤੋਂ ਵੱਧ ਲੋਕ ਮੈਟਰੋ ਰੇਲ 'ਚ ਯਾਤਰਾ ਕਰਦੇ ਹਨ। ਗ੍ਰਹਿ ਮੰਤਰਾਲੇ ਨੇ ਸੋਮਵਾਰ ਦੀ ਰਾਤ 'ਅਨੌਲਕ 2' ਦੇ ਸੰਬੰਧ 'ਚ ਪੂਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ, ਜੋ ਇਕ ਜੁਲਾਈ ਤੋਂ ਲਾਗੂ ਹੋਣਗੇ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement