:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਰਤਾਨੀਆ ਚ 746 ਸ਼ੱਕੀ ਮੁਜ਼ਰਮ ਗ੍ਰਿਫ਼ਤਾਰ, 54 ਮਿਲੀਅਨ ਪੌਂਡ ਰਾਸ਼ੀ ਜ਼ਬਤ PRINT ਈ ਮੇਲ
britain  suspected criminals arrestedਗਲਾਸਗੋ/ਲੰਡਨ :20(ਮੀਡੀਆਦੇਸਪੰਜਾਬ)- ਦੇਸ਼ ਦੀ ਰਾਜਧਾਨੀ, ਦੇਸ਼ ਦਾ ਦਿਲ ਮੰਡਨ ਜਿੰਨਾ ਦਿੱਖ ਪੱਖੋਂ ਖ਼ੂਬਸੂਰਤ ਹੈ, ਪਰਦੇ ਪਿਲਾ ਚਿਹਰਾ ਓਨਾ ਹੀ ਵਧੇਰੇ ਕਰੂਪ ਹੈ। ਆਏ ਦਿਨ ਹੁੰਦੀਆਂ ਘਟਨਾਵਾਂ ਤੇ ਨਸ਼ਾਖੋਰੀ ਲੰਡਨ ਦੀ ਖ਼ੂਬਸੂਰਤੀ ਦੇ ਮੱਥੇ 'ਤੇ ਕਲੰਕ ਵਾਂਗ ਹਨ। ਲੰਡਨ ਪੁਲਿਸ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ ਪਿਛਲੇ ਤਿੰਨ ਮਹੀਨੇ ਦੇ ਅਰਸੇ ਦੌਰਾਨ ਜਿੱਥੇ ਉਹਨਾਂ ਨੇ ਕਤਲੋਗਾਰਤ ਦੀਆਂ ਘਟਨਾਵਾਂ ਨੂੰ ਅਸਫ਼ਲ ਬਣਾਉਣ 'ਚ ਸਫ਼ਲਤਾ ਹਾਸਲ ਕੀਤੀ ਹੇ ਉੱਥੇ ਲੰਡਨ ਵਿਚ ਅਪਰਾਧੀਆਂ ਕੋਲੋਂ 13 ਮਿਲੀਅਨ ਪੌਂਡ ਨਕਦ ਰਾਸ਼ੀ ਵੀ ਬਰਾਮਦ ਕੀਤੀ ਹੈ।
ਲੰਡਨ ਵਿੱਚ ਮੈਟਰੋਪੁਲਿਟਨ ਪੁਲਿਸ ਵੱਲੋਂ ਨੈਸ਼ਨਲ ਕ੍ਰਾਈਮ ਏਜੰਸੀ ਨਾਲ ਰਲਵੀਂ ਕਾਰਵਾਈ ਦੌਰਾਨ 171 ਖ਼ਤਰਨਾਕ ਅਪਰਾਧੀ ਫੜ੍ਹੇ ਗਏ ਹਨ। ਦੇਸ਼ ਤੇ ਯੂਰਪ ਭਰ ਦੀ ਕਾਰਵਾਈ ਦੌਰਾਨ 746 ਅਪਰਾਧੀ ਦਬੋਚੇ ਹਨ। ਯੂਰਪ ਭਰ ਵਿੱਚ ਆਪਰੇਸ਼ਨ ਦੌਰਾਨ 80 ਮਿਲੀਅਨ ਪੌਂਡ ਮੁੱਲ ਦੇ ਨਸ਼ੇ, 77 ਮਾਰੂ ਹਥਿਆਰ ਤੇ 54 ਮਿਲੀਅਨ ਪੌਂਡ ਨਕਦੀ ਜ਼ਬਤ ਕੀਤੀ ਹੈ। ਅੰਤਰਰਾਸ਼ਟਰੀ ਪੱਧਰ ਦੀ ਕਾਰਵਾਈ ਵਿੱਚ ਵੱਖ-ਵੱਖ ਏਜੰਸੀਆਂ ਦੇ ਹਜਾਰਾਂ ਅਫ਼ਸਰਾਂ ਨੇ ਕੰਮ ਕੀਤਾ। ਇਹ ਕਾਰਵਾਈ ਅਪ੍ਰੈਲ ਮਹੀਨੇ ਤੋਂ ਸ਼ੁਰੂ ਕੀਤੀ ਗਈ ਸੀ।

ਪੜ੍ਹੋ ਇਹ ਅਹਿਮ ਖਬਰ- ਅਧਿਐਨ 'ਚ ਕੋਰੋਨਾਵਾਇਰਸ ਦੇ ਨਵੇ ਰੂਪ ਦੇ ਤੇਜ਼ੀ ਨਾਲ ਫੈਲਣ ਦੀ ਪੁਸ਼ਟੀ

ਨੈਸ਼ਨਲ ਕ੍ਰਾਈਮ ਏਜੰਸੀ ਦੀ ਜਾਂਚ ਟੀਮ ਡਾਇਰੈਕਟਰ ਨਿੱਕੀ ਹਾਲੈਂਡ ਦਾ ਕਹਿਣਾ ਹੈ ਕਿ ਫੜ੍ਹੇ ਗਏ 746 ਅਪਰਾਧੀਆਂ ਕੋਲੋਂ 54 ਮਿਲੀਅਨ ਪੌਂਡ ਨਕਦੀ, 55 ਸਪੋਰਟਸ ਕਾਰਾਂ, 73 ਲਗਜ਼ਰੀ ਘੜੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਲੰਡਨ ਪੁਲਿਸ ਵੱਲੋਂ 38 ਵੱਖ-ਵੱਖ ਜਾਂਚ ਟੀਮਾਂ ਬਣਾ ਕੇ 171 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੇਸ਼ ਭਰ ਦੀਆਂ ਗਲੀਆਂ 'ਚ ਵਿਕਣ ਜਾਣ ਲਈ ਤਿਆਰ 2 ਟਨ ਤੋਂ ਵਧੇਰੇ ਕਲਾਸ ਏ ਤੇ ਕਲਾਸ ਬੀ ਨਸ਼ਾ ਵੀ ਜ਼ਬਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 28 ਮਿਲੀਅਨ ਘਾਤਕ ਨਸ਼ੇ ਵਾਲੀਆਂ ਗੋਲੀਆਂ ਵੀ ਫੜ੍ਹੀਆਂ ਗਈਆਂ ਹਨ, ਜਿਹਨਾਂ ਦੀ ਵਜ੍ਹਾ ਕਰਕੇ ਸਕਾਟਲੈਂਡ ਵਿੱਚ ਬਹੁਤ ਸਾਰੀਆਂ ਮੌਤਾਂ ਹੋ ਚੁੱਕੀਆਂ ਹਨ।
 
< Prev   Next >

Advertisements