:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
Big Breaking : ਪਾਕਿ ਚ ਰੇਲ ਅਤੇ ਬੱਸ ਦੀ ਭਿਆਨਕ ਟੱਕਰ, 19 ਸਿੱਖ ਸ਼ਰਧਾਲੂਆਂ ਦੀ ਮੌਤ PRINT ਈ ਮੇਲ
pakistan bus collisionਇਸਲਾਮਾਬਾਦ :20(ਮੀਡੀਆਦੇਸਪੰਜਾਬ)- ਪਾਕਿਸਤਾਨ ਵਿਚ ਸ਼ੁੱਕਰਵਾਰ ਨੂੰ ਇਕ ਟਰੇਨ ਅਤੇ ਬੱਸ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਹੋਰ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ ਜ਼ਿਆਦਾਤਰ ਸਿੱਖ ਸ਼ਰਧਾਲੂ ਦੱਸੇ ਜਾ ਰਹੇ ਹਨ। ਇਹ ਘਟਨਾ ਸੁਕੁਰ ਜ਼ਿਲ੍ਹੇ ਵਿਚ ਵਾਪਰੀ ਜਿੱਥੇ ਪਾਕਿਸਤਾਨ ਐਕਸਪ੍ਰੈੱਸ ਕਰਾਚੀ ਤੋਂ ਲਾਹੌਰ ਵੱਲ ਜਾ ਰਹੀ ਸੀ। ਟਰੇਨ ਉਸ ਬੱਸ ਨਾਲ ਟਕਰਾਈ ਜੋ ਮੱਧ ਪੰਜਾਬ ਸੂਬੇ ਦੇ ਸਰਗੋਧਾ ਜਾ ਰਹੀ ਸੀ। ਪੁਲਸ ਮੁਤਾਬਕ ਹਾਦਸੇ ਸਮੇ ਬੱਸ ਵਿਚ 27 ਯਾਤਰੀ ਸਵਾਰ ਸਨ।

PunjabKesari

ਸੁਕੁਰ ਵਿਚ ਇਕ ਡਿਪਟੀ ਕਮਿਸ਼ਨਰ ਰਾਣਾ ਅਡੇਲ ਨੇ ਕਿਹਾ,''ਘੱਟੋ-ਘੱਟ 18 ਲੋਕ ਮਾਰੇ ਗਏ ਹਨ ਅਤੇ 55 ਜ਼ਖਮੀ ਹੋਏ ਹਨ।'' ਕਮਿਸ਼ਨਰ ਨੇ ਏ.ਐੱਫ.ਪੀ. ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਕਿਉਂਕਿ ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਹੈ। ਰੇਲਵੇ ਦੇ ਸੀਨੀਅਰ ਅਧਿਕਾਰੀ ਤਾਰਿਕ ਕੋਲਾਚੀ ਜੋ ਘਟਨਾਸਥਲ 'ਤੇ ਗਏ ਸਨ ਨੇ ਏ.ਐੱਫ.ਪੀ. ਨੂੰ ਤਾਜ਼ਾ ਟੋਲ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਬਚਾਅ ਮੁਹਿੰਮ ਜਾਰੀ ਹੈ। ਕੋਲਾਚੀ ਨੇ ਕਿਹਾ ਕਿ ਹਾਦਸਾ ਇਕ ਮਨੁੱਖ ਰਹਿਤ ਰੇਲਵੇ ਕ੍ਰਾਸਿੰਗ 'ਤੇ ਵਾਪਰਿਆ। ਹਾਦਸਾਗ੍ਰਸਤ ਹੋਣ ਮਗਰੋਂ ਬੱਸ ਦੋ ਟੁੱਕੜਿਆਂ ਵਿਚ ਵੰਡੀ ਗਈ। ਉਹਨਾਂ ਨੇ ਕਿਹਾ ਕਿ ਮਾਰ ਗਏ ਅਤੇ ਜ਼ਖਮੀ ਹੋਏ ਲੋਕ ਕੋਚ ਦੇ ਯਾਤਰੀ ਸਨ।

 
< Prev   Next >

Advertisements