:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੇਹ ਚ ਜ਼ਖਮੀ ਜਵਾਨਾਂ ਨੂੰ ਮਿਲੇ PM ਮੋਦੀ, ਸਾਰਿਆਂ ਦਾ ਪੁੱਛਿਆ ਹਾਲ-ਚਾਲ PRINT ਈ ਮੇਲ
ladakh injured jawan prime minister narendra modi meetingਲੇਹ-:20(ਮੀਡੀਦੇਸਪੰਜਾਬ)- ਪੂਰਬੀ ਲੱਦਾਖ ਦੀ ਗਲਵਾਨ ਘਾਟੀ 'ਚ 15 ਜੂਨ ਦੀ ਰਾਤ ਭਾਰਤ ਅਤੇ ਚੀਨ ਦੇ ਫੌਜੀਆਂ ਦਰਮਿਆਨ ਹੋਈ ਹਿੰਸਕ ਝੜਪ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਲੇਹ ਪਹੁੰਚੇ। ਇਸ ਦੌਰਾਨ ਪੀ.ਐੱਮ. ਮੋਦੀ ਫੌਜ ਦੇ ਉਸ ਹਸਪਤਾਲ 'ਚ ਪਹੁੰਚੇ, ਜਿੱਥੇ ਗਲਵਾਨ ਘਾਟੀ ਦੀ ਹਿੰਸਾ ਦੀ ਘਟਨਾ 'ਚ ਜ਼ਖਮੀ ਹੋਏ ਜਵਾਨ ਭਰਤੀ ਹਨ। ਪ੍ਰਧਾਨ ਮੰਤਰੀ ਨੇ ਜ਼ਖਮੀ ਜਵਾਨਾਂ ਨਾਲ ਮੁਲਾਕਾਤ ਕੀਤੀ।

 

#WATCH Prime Minister Narendra Modi met soldiers, who were injured in #GalwanValleyClash of June 15, in Leh. pic.twitter.com/1tYkviQrCE

— ANI (@ANI) July 3, 2020

ਇਕ ਨਿਊਜ਼ ਏਜੰਸੀ ਵਲੋਂ ਜਾਰੀ ਕੀਤੇ ਗਏ ਵੀਡੀਓ 'ਚ ਸਾਫ਼ ਤੌਰ 'ਤੇ ਦਿੱਸ ਰਿਹਾ ਹੈ ਕਿ ਪ੍ਰਧਾਨ ਮੰਤਰੀ ਗਲਵਾਨ ਘਾਟੀ ਹਿੰਸਾ ਦੀ ਘਟਨਾ 'ਚ ਜ਼ਖਮੀ ਹੋਏ ਜਵਾਨਾਂ ਦੇ ਵਾਰਡ 'ਚ ਪਹੁੰਚਦੇ ਹਨ ਅਤੇ ਇਕ-ਇਕ ਜਵਾਨ ਨਾਲ ਗੱਲ ਕਰਦੇ ਹਨ ਅਤੇ ਉਨ੍ਹਾਂ ਦਾ ਹਾਲਚਾਲ ਪੁੱਛਦੇ ਹਨ। ਇਸ ਦੌਰਾਨ ਪੀ.ਐੱਮ. ਮੋਦੀ ਨੇ ਜਵਾਨਾਂ ਦਾ ਉਤਸ਼ਾਹ ਵਧਾਉਂਦੇ ਹੋਏ ਕਿਹਾ ਕਿ ਸਾਡਾ ਦੇਸ਼ ਨਾ ਤਾਂ ਕਦੇ ਝੁਕਿਆ ਹੈ ਅਤੇ ਨਾ ਹੀ ਕਦੇ ਕਿਸੇ ਵਿਸ਼ਵ ਸ਼ਕਤੀ ਦੇ ਸਾਹਮਣੇ ਝੁਕੇਗਾ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement