:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਵਿਡ-19: ਕੌਮਾਂਤਰੀ ਉਡਾਣਾਂ ਤੇ ਲੱਗੀ ਪਾਬੰਦੀ ਅੱਗੇ ਵਧਾਈ ਗਈ, ਜਾਣੋ ਹੁਣ ਕਦੋਂ ਸ਼ੁਰੂ ਹੋਣਗੀਆਂ ਉਡਾਣਾਂ PRINT ਈ ਮੇਲ
international flights suspended dgcaਨਵੀਂ ਦਿੱਲੀ :20(ਮੀਡੀਦੇਸਪੰਜਾਬ)- ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ (ਡੀ.ਜੀ.ਸੀ.ਏ.) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਵਿਚ ਕੌਮਾਂਤਰੀ ਯਾਤਰੀ ਜਹਾਜ਼ ਸੇਵਾ 'ਤੇ ਰੋਕ 31 ਜੁਲਾਈ ਤੱਕ ਜਾਰੀ ਰਹੇਗੀ। ਡੀ.ਜੀ.ਸੀ.ਏ. ਨੇ ਇਹ ਵੀ ਕਿਹਾ ਕਿ ਵੱਖ-ਵੱਖ ਮਾਮਲਿਆਂ ਦੇ ਆਧਾਰ 'ਤੇ ਚੁਨਿੰਦਾ ਹਵਾਈ ਮਾਰਗਾਂ 'ਤੇ ਕੁੱਝ ਉਡਾਣ ਸੇਵਾਵਾਂ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਵੇਖਦੇ ਹੋਏ ਭਾਰਤ ਵਿਚ 23 ਮਾਰਚ ਤੋਂ ਕੌਮਾਂਤਰੀ ਯਾਤਰੀ ਉਡਾਣ ਸੇਵਾ 'ਤੇ ਰੋਕ ਹੈ।
ਡੀ.ਜੀ.ਸੀ.ਏ. ਨੇ 26 ਜੂਨ ਨੂੰ ਸੂਚਨਾ ਵਿਚ ਕਿਹਾ ਸੀ ਕਿ ਯਾਤਰੀ ਉਡਾਣ ਸੇਵਾਵਾਂ 15 ਜੁਲਾਈ 2020 ਤੱਕ ਮੁਅੱਤਲ ਰਹਿਣਗੀਆਂ। ਆਪਣੇ ਫ਼ੈਸਲੇ ਵਿਚ ਬਦਲਾਅ ਕਰਦੇ ਹੋਏ ਡੀ.ਜੀ.ਸੀ.ਏ. ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਹ ਮਿਆਦ ਵਧਾ ਕੇ 31 ਜੁਲਾਈ 2020 ਤੱਕ ਕਰ ਦਿੱਤੀ ਗਈ ਹੈ। ਸੂਚਨਾ ਵਿਚ ਕਿਹਾ ਗਿਆ ਕਿ ਹਾਲਾਂਕਿ ਵੱਖ-ਵੱਖ ਮਾਮਲਿਆਂ ਦੇ ਆਧਾਰ 'ਤੇ ਚੁਨਿੰਦਾ ਹਵਾਈ ਮਾਰਗਾਂ 'ਤੇ ਕੁੱਝ ਉਡਾਣਾਂ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਏਅਰ ਇੰਡੀਆ ਅਤੇ ਹੋਰ ਨਿੱਜੀ ਘਰੇਲੂ ਹਵਾਬਾਜ਼ੀ ਕੰਪਨੀਆਂ ਵੰਦੇ ਭਾਰਤ ਅਭਿਆਨ ਦੇ ਤਹਿਤ 6 ਮਈ ਤੋਂ ਵਿਦੇਸ਼ ਵਿਚ ਫਸੇ ਲੋਕਾਂ ਨੂੰ ਵਾਪਸ ਲਿਆਉਣ ਲਈ ਉਡਾਣਾਂ ਦਾ ਸੰਚਾਲਨ ਕਰ ਰਹੀਆਂ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement