:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੇਹ ਪਹੁੰਚੇ ਪੀ.ਐੱਮ. ਮੋਦੀ ਨੇ ਕਿਹਾ- ਗਲਵਾਨ ਘਾਟੀ ਸਾਡੀ ਹੈ PRINT ਈ ਮੇਲ
narendra modi leh galwan valley indiaਲੱਦਾਖ- :20(ਮੀਡੀਦੇਸਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਅਚਾਨਕ ਹੀ ਲੇਹ ਦੌਰੇ 'ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਲੇਹ 'ਚ ਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗਲਵਾਨ ਘਾਟੀ ਸਾਡੀ ਹੈ। ਲੱਦਾਖ ਦਾ ਪੂਰਾ ਹਿੱਸਾ ਭਾਰਤ ਦੇ ਮਾਨ-ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਨੇ ਸ਼ਹੀਦ ਫ਼ੌਜੀਆਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਆਪਣੀ ਵਾਣੀ ਨਾਲ ਤੁਹਾਡੀ ਜੈ ਬੋਲਦਾ ਹਾਂ। ਜਵਾਨਾਂ ਨੇ ਜੋ ਵੀਰਤਾ ਵਿਖਾਈ,
ਉਸ ਨਾਲ ਦੁਨੀਆ 'ਚ ਵੀਰਤਾ ਦਾ ਸੰਦੇਸ਼ ਗਿਆ। ਹਰ ਦੇਸ਼ ਵਾਸੀ ਦੀ ਛਾਤੀ ਫ਼ਕਰ ਨਾਲ ਫੁੱਲੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸਾਡਾ ਸੰਕਲਪ ਹਿਮਾਲਿਆ ਜਿੰਨਾ ਉੱਚਾ ਹੈ। ਮਨੁੱਖਤਾ ਲਈ ਸ਼ਾਂਤੀ ਅਤੇ ਦੋਸਤੀ ਜ਼ਰੂਰੀ ਹਨ। ਇਹ ਧਰਤੀ ਵੀਰਾਂ ਲਈ ਹੈ ਅਤੇ ਵੀਰ ਇਸ ਦੀ ਰੱਖਿਆ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਆਪਣੀ ਤਾਕਤ ਵਧਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਨਿਰਬਲ ਕਦੇ ਸ਼ਾਂਤੀ ਨਹੀਂ ਲਿਆ ਸਕਦੇ। ਵੀਰਤਾ ਹੀ ਸ਼ਾਂਤੀ ਦਾ ਸਬੂਤ ਹੁੰਦੀ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਲੱਦਾਖ ਨੇ ਵੰਡ ਦੀ ਹਰ ਕੋਸ਼ਿਸ਼ ਨੂੰ ਅਸਫ਼ਲ ਕੀਤਾ ਹੈ, ਇੱਥੋਂ ਦੇ ਨਾਗਰਿਕ ਹਰ ਖੇਤਰ 'ਚ ਯੋਗਦਾਨ ਦੇ ਰਹੇ ਹਨ। ਜਵਾਨਾਂ ਨਾਲ ਗੱਲ ਕਰਦੇ ਹੋਏ ਪੀ.ਐੱਮ. ਮੋਦੀ ਨੇ ਕਿਹਾ ਕਿ ਜਿੱਥੇ ਭਾਰਤ ਦੇ ਲੋਕ ਬਾਂਸੁਰੀ ਵਾਲੇ ਕ੍ਰਿਸ਼ਨ ਦੀ ਪੂਜਾ ਕਰਦੇ ਹਨ ਉੱਥੇ ਹੀ ਇੱਥੇ ਸੁਦਰਸ਼ਨ ਚੱਕਰ ਧਾਰੀ ਕ੍ਰਿਸ਼ਨ ਨੂੰ ਵੀ ਆਦਰਸ਼ ਮੰਨਿਆ ਜਾਂਦਾ ਹੈ।

ਪੀ.ਐੱਮ. ਮੋਦੀ ਨੇ ਕਿਹਾ ਕਿ ਜਦੋਂ-ਜਦੋਂ ਉਹ ਰਾਸ਼ਟਰ ਰੱਖਿਆ ਨਾਲ ਜੁੜੇ ਫੈਸਲੇ ਬਾਰੇ ਸੋਚਦੇ ਹਨ ਤਾਂ ਸਭ ਤੋਂ ਪਹਿਲਾਂ 2 ਮਾਂਵਾਂ ਨੂੰ ਯਾਦ ਕਰਦੇ ਹਨ। ਪਹਿਲੀ ਸਾਡੀ ਭਾਰਤ ਮਾਤਾ, ਦੂਜੀਆਂ ਉਹ ਵੀਰ ਮਾਂਵਾਂ ਜਿਨ੍ਹਾਂ ਨੇ ਫ਼ੌਜੀਆਂ ਨੂੰ ਜਨਮ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅਸੀਂ ਮਜ਼ਬੂਤ ਅਤੇ ਆਤਮਨਿਰਭਰ ਭਾਰਤ ਬਣਾ ਕੇ ਰਹਾਂਗਾ, ਇਹ ਸੰਕਲਪ ਤੁਹਾਡੀ ਪ੍ਰੇਰਨਾ ਨਾਲ ਮਜ਼ਬੂਤ ਹੁੰਦਾ ਹੈ।
 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement