:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਡੋਨਾਲਡ ਟਰੰਪ ਦੇ ਪੁੱਤਰ ਦੀ ਪ੍ਰੇਮਿਕਾ ਨੂੰ ਵੀ ਹੋਇਆ ਕੋਰੋਨਾ ਵਾਇਰਸ PRINT ਈ ਮੇਲ
girlfriend trump son coronavirusਵਾਸ਼ਿੰਗਟਨ :20(ਮੀਡੀਆਦੇਸਪੰਜਾਬ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਭ ਤੋਂ ਵੱਡੇ ਪੁੱਤਰ ਦੀ ਪ੍ਰੇਮਿਕਾ ਕਿਮਬਰਲੀ ਗੁਈਲਫਾਇਲੇ ਕੋਰੋਨਾ ਵਾਇਰਸ ਨਾਲ ਪੀੜਤ ਪਾਈ ਗਈ ਹੈ। ਟਰੰਪ ਦੀ ਮੁਹਿੰਮ ਦੀ ਵਿੱਤ ਕਮੇਟੀ ਦੇ ਚੀਫ ਆਫ ਸਟਾਫ ਸਰਜੀਆ ਗੋਰ ਨੇ ਦੱਸਿਆ ਕਿ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੇ ਬਾਅਦ ਗੁਈਲਫਾਇਲੇ ਨੂੰ ਤੁਰੰਤ ਵੱਖਰਾ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਜਾਂਚ ਨਤੀਜਿਆਂ ਦੀ ਪੁਸ਼ਟੀ ਕਰਨ ਲਈ ਉਨ੍ਹਾਂ ਦੀ ਦੁਬਾਰਾ ਜਾਂਚ ਕੀਤੀ ਜਾਵੇਗੀ ਕਿਉਂਕਿ ਉਨ੍ਹਾਂ ਵਿਚ ਕੋਵਿਡ-19 ਦੇ ਕੋਈ ਲੱਛਣ ਨਹੀਂ ਹਨ। ਗੁਇਲਫਾਇਲੇ ਦੀ ਸਿਹਤ ਠੀਕ ਹੈ ਅਤੇ ਉਹ ਆਪਣੇ ਸਾਰੇ ਜਨਤਕ ਕੰਮਾਂ ਨੂੰ ਰੱਦ ਕਰ ਰਹੀ ਹੈ। 
ਗੋਰ ਨੇ ਦੱਸਿਆ ਕਿ ਡੋਨਾਲਡ ਟਰੰਪ ਜੂਨੀਅਰ ਕੋਰੋਨਾ ਪੀੜਤ ਨਹੀਂ ਪਾਏ ਗਏ ਪਰ ਸੁਰੱਖਿਆ ਕਾਰਨਾਂ ਕਾਰਨ ਉਨ੍ਹਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਵੀ ਆਪਣੇ ਜਨਤਕ ਕੰਮਾਂ ਨੂੰ ਰੱਦ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪ੍ਰੇਮੀ ਜੋੜਾ ਟਰੰਪ ਲਈ ਚੋਣ ਫੰਡ ਇਕੱਠਾ ਕਰਨ ਲਈ ਸਾਊਥ ਡਕੋਟਾ ਵਿਚ ਸੀ।

 
< Prev   Next >

Advertisements