:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤਿਰੂਮਲਾ ਤਿਰੂਪਤੀ ਦੇਵਸਥਾਨਮ ਚ 17 ਕਰਮੀਆਂ ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ PRINT ਈ ਮੇਲ
tirumala tirupati devasthanam 17 members coronavirusਤਿਰੂਪਤੀ (ਆਂਧਰਾ ਪ੍ਰਦੇਸ਼)-:20(ਮੀਡੀਦੇਸਪੰਜਾਬ)-ਤਿਰੂਮਲਾ ਤਿਰੂਪਤੀ ਦੇਵਸਥਾਨਮ (ਟੀ.ਟੀ.ਡੀ.) ਦੇ ਲਗਭਗ 17 ਕਰਮੀਆਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਟੀ.ਟੀ.ਡੀ. ਬੋਰਡ ਦੇ ਇਕ ਸੀਨੀਅਰ ਅਹੁਦਾ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਟੀ.ਟੀ.ਡੀ. ਬੋਰਡ ਦੇ ਪ੍ਰਧਾਨ ਵਾਈ.ਵੀ. ਸੁੱਬਾ ਰੈੱਡੀ ਨੇ ਇਕ ਐਮਰਜੈਂਸੀ ਬੈਠਕ ਤੋਂ ਬਾਅਦ ਕਿਹਾ ਕਿ ਹਾਲ ਹੀ 'ਚ ਇਕ ਸਹਾਇਕ ਪੁਜਾਰੀ, ਕੁਝ ਸੰਗੀਤਕਾਰ ਅਤੇ ਸੁਰੱਖਿਆ ਕਰਮੀ ਸ਼ਾਮਲ ਹਨ।

ਪੀੜਤ ਕਰਮੀਆਂ ਨੂੰ ਸਰਵਸ਼੍ਰੇਸ਼ਠ ਇਲਾਜ ਉਪਲੱਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੋਵਿਡ-19 ਦੇ ਪ੍ਰਸਾਰ ਤੋਂ ਬਾਅਦ ਮੰਦਰ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਇਸ ਨੂੰ 11 ਜੂਨ ਨੂੰ ਫਿਰ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਅਤੇ ਹਰ ਦਿਨ ਸਿਰਫ਼ 6 ਹਜ਼ਾਰ ਸ਼ਰਧਾਲੂਆਂ ਨੂੰ ਹੀ ਮੰਦਰ 'ਚ ਪ੍ਰਵੇਸ਼ ਦੀ ਮਨਜ਼ੂਰੀ ਦਿੱਤੀ ਗਈ। ਸਾਰੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ 'ਚ ਕੋਵਿਡ-19 ਮਹਾਮਾਰੀ ਤੇਜ਼ੀ ਨਾਲ ਫੈਲਣ ਨੂੰ ਧਿਆਨ 'ਚ ਰੱਖਦੇ ਹੋਏ ਟੀ.ਟੀ.ਡੀ. ਨੇ ਇਹ ਤੈਅ ਕੀਤਾ ਹੈ ਕਿ ਕਿਸੇ ਵੀ ਸਥਿਤੀ 'ਚ 12,000 ਤੋਂ ਵੱਧ ਸ਼ਰਧਾਲੂਆਂ ਨੂੰ ਮੰਦਰ 'ਚ ਪ੍ਰਵੇਸ਼ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement