:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਿਹਾਰ ਚ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਗਈ ਜਾਨ PRINT ਈ ਮੇਲ
bihar lightning 10 people deathਪਟਨਾ- :20(ਮੀਡੀਦੇਸਪੰਜਾਬ)-ਬਿਹਾਰ 'ਚ ਸ਼ਨੀਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਨਾਲ 10 ਲੋਕਾਂ ਦੀ ਮੌਤ ਹੋਈ। ਸੂਬੇ ਦੇ 4 ਜ਼ਿਲ੍ਹਿਆਂ 'ਚ ਇਹ ਆਫ਼ਤ ਆਈ। ਭੋਜਪੁਰ 'ਚ 4, ਸਾਰਣ 'ਚ 4, ਪਟਨਾ 'ਚ ਇਕ ਅਤੇ ਬਕਸਰ 'ਚ ਇਕ ਦੀ ਮੌਤ ਹੋਈ ਹੈ। ਦੱਸਣਯੋਗ ਹੈ ਕਿ ਬਿਜਲੀ 'ਚ ਅਸਮਾਨੀ ਬਿਜਲੀ ਡਿੱਗਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਬਿਹਾਰ ਦੇ 8 ਜ਼ਿਲ੍ਹਿਆਂ 'ਚ ਬਿਜਲੀ ਡਿੱਗਣ
ਨਾਲ 26 ਲੋਕਾਂ ਦੀ ਮੌਤ ਹੋਈ ਸੀ। ਇਸ 'ਚ ਜੇਕਰ ਜ਼ਿਲ੍ਹੇਵਾਰ ਦੇਖੀਏ ਤਾਂ ਪਟਨਾ 'ਚ 6, ਪੂਰਬੀ ਚੰਪਾਰਨ 'ਚ 4, ਸਮਸਤੀਪੁਰ 'ਚ 7, ਸ਼ਿਵਹਰ 'ਚ 2, ਕਟਿਹਾਰ 'ਚ 3, ਮਧੇਪੁਰਾ 'ਚ 2, ਪੂਰਨੀਆ 'ਚ ਇਕ ਅਤੇ ਪੱਛਮੀ ਚੰਪਾਰਨ 'ਚ ਇਕ ਮੌਤ ਰਿਕਾਰਡ ਹੋਈ ਹੈ।

ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ ਆਰਥਿਕ ਮਦਦ ਪਹੁੰਚਾਉਣ ਲਈ ਨਿਤੀਸ਼ ਸਰਕਾਰ ਵਲੋਂ 4-4 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਲਿਆ ਗਿਆ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਬਿਜਲੀ ਡਿੱਗਣ ਨਾਲ 11 ਲੋਕਾਂ ਦੀ ਮੌਤ ਹੋਈ ਸੀ। ਸੂਬੇ ਦੇ 5 ਜ਼ਿਲ੍ਹਿਆਂ 'ਚ ਬਿਜਲੀ ਡਿੱਗਣ ਨਾਲ ਮਨੁੱਖੀ ਨੁਕਸਾਨ ਹੋਇਆ ਹੈ। ਰਾਜਧਾਨੀ 'ਚ 2, ਛਪਰਾ 'ਚ 5, ਨਵਾਦਾ 'ਚ 2, ਲਖੀਸਰਾਏ 'ਚ 1 ਅਤੇ ਜਮੁਈ 'ਚ ਇਕ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ 25 ਜੂਨ ਨੂੰ ਬਿਹਾਰ 'ਚ ਬਿਜਲੀ ਡਿੱਗਣ ਅਤੇ ਹਨ੍ਹੇਰੀ-ਤੂਫਾਨ ਨਾਲ ਭਾਰੀ ਤਬਾਹੀ ਹੋਈ ਸੀ। ਬਿਜਲੀ ਡਿੱਗਣ ਨਾਲ ਬਿਹਾਰ 'ਚ 83 ਲੋਕਾਂ ਦੀ ਮੌਤ ਹੋਈ ਸੀ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ 'ਚ ਵੀ ਬਿਜਲੀ ਡਿੱਗਣ ਨਾਲ 24 ਲੋਕਾਂ ਦੀ ਮੌਤ ਹੋਈ ਸੀ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement