:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੱਦਾਖ ਦੌਰੇ ਮਗਰੋਂ ਵਾਇਰਲ ਹੋ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਦੀ 21 ਸਾਲ ਪੁਰਾਣੀ ਤਸਵੀਰ PRINT ਈ ਮੇਲ
pm modi visits in ladakh after 21year old photo viralਨਵੀਂ ਦਿੱਲੀ/ਲੇਹ :20(ਮੀਡੀਦੇਸਪੰਜਾਬ)-ਇਨ੍ਹੀਂ ਦਿਨੀਂ ਪੂਰਬੀ ਲੱਦਾਖ 'ਚ ਭਾਰਤ ਅਤੇ ਚੀਨ ਵਿਚਾਲੇ ਖਿੱਚੋਤਾਣ ਵਾਲਾ ਮਾਹੌਲ ਬਣਿਆ ਹੋਇਆ ਹੈ। ਪੂਰਬੀ ਲੱਦਾਖ ਦੀ ਗਲਵਾਨ ਘਾਟੀ 'ਚ 15 ਜੂਨ 2020 ਨੂੰ ਚੀਨੀ ਫ਼ੌਜੀਆਂ ਨੇ ਭਾਰਤੀ ਫ਼ੌਜੀਆਂ 'ਤੇ ਪੱਥਰਾਂ ਅਤੇ ਰਾਡ ਨਾਲ ਹਮਲਾ ਕੀਤਾ, ਜਿਸ ਵਿਚ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਅਤੇ ਕੁਝ ਜ਼ਖਮੀ ਵੀ ਹੋਏ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ

 ਸ਼ੁੱਕਰਵਾਰ ਭਾਵ 3 ਜੁਲਾਈ ਨੂੰ ਲੱਦਾਖ ਦੌਰੇ 'ਤੇ ਪੁੱਜੇ। ਮੋਦੀ ਨੇ ਲੱਦਾਖ ਪਹੁੰਚ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਨੇ ਇੱਥੇ ਨਾ ਸਿਰਫ ਜਵਾਨਾਂ ਦਾ ਹੌਂਸਲਾ ਵਧਾਇਆ ਸਗੋਂ ਕਿ ਗਲਵਾਨ ਘਾਟੀ ਵਿਚ ਹੋਈ ਹਿੰਸਕ ਝੜਪ 'ਚ ਜ਼ਖਮੀ ਹੋਏ ਜਵਾਨਾਂ ਨਾਲ ਮੁਲਾਕਾਤ ਵੀ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਜਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਕ ਤਸਵੀਰ ਸ਼ੁੱਕਰਵਾਰ ਦੀ ਹੈ ਤਾਂ ਦੂਜੀ 21 ਸਾਲ ਪੁਰਾਣੀ ਕਾਰਗਿਲ ਯੁੱਧ ਦੌਰਾਨ ਦੀ ਹੈ, ਜਦੋਂ ਪ੍ਰਧਾਨ ਮੰਤਰੀ ਜ਼ਖਮੀ ਫ਼ੌਜੀਆਂ ਦਾ ਹਾਲ-ਚਾਲ ਜਾਣਨ ਉੱਥੇ ਪਹੁੰਚੇ ਸਨ। 

PunjabKesari

ਦਰਅਸਲ ਮੋਦੀ ਦੇ ਲੱਦਾਖ ਦੌਰੇ ਤੋਂ ਬਾਅਦ ਸੂਰਤ ਤੋਂ ਵਿਧਾਇਕ ਅਤੇ ਭਾਜਪਾ ਯੁਵਾ ਮੋਰਚਾ ਦੇ ਰਾਸ਼ਟਰੀ ਉੱਪ ਪ੍ਰਧਾਨ ਹਰਸ਼ ਸਾਂਘਵੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਇਹ ਦੋਵੇਂ ਤਸਵੀਰਾਂ ਟਵੀਟ ਕਰ ਦਿੱਤੀਆਂ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ- 'ਨਿਰੰਤਰ ਵਚਨਬੱਧਤਾ' ਇਸ ਦੇ ਨਾਲ ਹੀ ਉਨ੍ਹਾਂ ਨੇ ਦੋਹਾਂ ਤਸਵੀਰਾਂ ਬਾਰੇ (1999 ਕਾਰਗਿਲ, 2020 ਲੇਹ) ਲਿਖਿਆ ਹੈ।

PunjabKesari

ਦੱਸਣਯੋਗ ਹੈ ਕਿ ਸਾਲ 1999 'ਚ ਜਦੋਂ ਮੋਦੀ ਕਾਰਗਿਲ ਯੁੱਧ ਦੌਰਾਨ ਫ਼ੌਜੀਆਂ ਨੂੰ ਮਿਲਣ ਪੁੱਜੇ ਸਨ, ਤਾਂ ਉਹ ਸਰਕਾਰ ਵਿਚ ਕਿਸੇ ਅਹੁਦੇ 'ਤੇ ਨਹੀਂ ਸਨ। ਉਸ ਸਮੇਂ ਮੋਦੀ ਇਕ ਪਾਰਟੀ ਵਰਕਰ ਸਨ ਅਤੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਪਾਰਟੀ ਦਾ ਕੰਮ ਵੇਖ ਰਹੇ ਸਨ। ਬੀਤੇ ਸਾਲ 2019 'ਚ ਕਾਰਗਿਲ ਯੁੱਧ ਦੀ ਜਿੱਤ ਨੂੰ 20 ਸਾਲ ਪੂਰੇ ਹੋਣ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਉਦੋਂ ਆਪਣੀਆਂ ਕੁਝ ਪੁਰਾਣੀਆਂ ਤਸਵੀਰਾਂ ਆਪਣੇ ਟਵਿੱਟਰ ਹੈਂਡਲ 'ਤੇ ਸਾਂਝੀਆਂ ਕੀਤੀਆਂ ਸਨ।

PunjabKesari

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਲਿਖਿਆ ਸੀ- 1999 ਵਿਚ ਕਾਰਗਿਲ ਯੁੱਧ ਦੌਰਾਨ ਮੈਨੂੰ ਕਾਰਗਿਲ ਜਾਣ ਦਾ ਅਤੇ ਵੀਰ ਜਵਾਨਾਂ ਨਾਲ ਇਕਜੁੱਟਤਾ ਦਿਖਾਉਣ ਦਾ ਮੌਕਾ ਮਿਲਿਆ ਸੀ। ਇਹ ਉਹ ਸਮਾਂ ਸੀ, ਜਦੋਂ ਮੈਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਪਾਰਟੀ ਲਈ ਕੰਮ ਕਰ ਰਿਹਾ ਸੀ। ਕਾਰਗਿਲ ਦਾ ਉਹ ਦੌਰਾ ਅਤੇ ਉਸ ਦੌਰਾਨ ਜਵਾਨਾਂ ਨਾਲ ਹੋਈ ਮੁਲਾਕਾਤ ਕਦੇ ਭੁੱਲਾ ਨਹੀਂ ਸਕਾਂਗਾ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement