:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੈਪਟਨ ਸਰਕਾਰ ਨੂੰ ਕੀਤੀ ਹਦਾਇਤ PRINT ਈ ਮੇਲ
amritsar  jathedar sri akal takht sahib  captain sarkar  hidayatਅੰਮ੍ਰਿਤਸਰ :20(ਮੀਡੀਆਦੇਸਪੰਜਾਬ)- ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਹਦਾਇਤ ਕਰਦਿਆਂ ਕਿਹਾ ਹੈ ਕਿ ਮੈਕਸੀਮਮ ਸਕਿਉਰਿਟੀ ਜੇਲ੍ਹ•à¨¨à¨¾à¨­à¨¾ (ਪਟਿਆਲਾ) ਦੇ ਪ੍ਰਸ਼ਾਸਨ ਵਲੋਂ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਲੈ ਕੇ ਬੰਦੀ ਸਿੰਘ 30 ਜੂਨ ਤੋਂ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਹਨ। ਇਸ
ਦਾ ਨੋਟਿਸ ਲੈਂਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਕੈਪਟਨ ਸਰਕਾਰ ਬੰਦੀ ਸਿੰਘਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਵਾ ਕੇ ਉਨ੍ਹਾਂ ਦੀ ਭੁੱਖ ਹੜਤਾਲ ਖ਼ਤਮ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਦਾ ਕੋਈ ਨੁਕਸਾਨ ਹੋਇਆ ਤਾਂ ਇਸ ਲਈ ਸੂਬਾ ਸਰਕਾਰ ਜਿੰਮੇਵਾਰ ਹੋਵੇਗੀ।
 
< Prev   Next >

Advertisements