:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼ਾਹ ਤੇ ਰਾਜਨਾਥ ਨੇ 1,000 ਬੈੱਡ ਵਾਲੇ ਨਵੇਂ ਬਣੇ ਕੋਵਿਡ-19 ਹਸਪਤਾਲ ਦਾ ਕੀਤਾ ਦੌਰਾ PRINT ਈ ਮੇਲ
rajnath singh and amit shah visit drdo built covid19 hospitalਨਵੀਂ ਦਿੱਲੀ  :20(ਮੀਡੀਦੇਸਪੰਜਾਬ)-  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ 1,000 ਬੈੱਡਾਂ ਵਾਲੇ ਨਵੇਂ ਬਣੇ ਅਸਥਾਈ ਹਸਪਤਾਲ ਦਾ ਐਤਵਾਰ ਨੂੰ ਦੌਰਾ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਸਪਤਾਲ 'ਚ 250 ਬੈੱਡ ਆਈ. ਸੀ. ਯੂ. ਵਿਚ ਹਨ। ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਨੇੜੇ ਰੱਖਿਆ ਮੰਤਰਾਲਾ ਦੀ ਜ਼ਮੀਨ 'ਤੇ ਇਹ ਹਸਪਤਾਲ ਮਹਿਜ ਸਿਰਫ 12 ਦਿਨਾਂ ਦੇ ਅੰਦਰ ਤਿਆਰ ਕੀਤਾ ਗਿਆ ਹੈ।

PunjabKesari

ਸ਼ਾਹ ਨੇ ਟਵੀਟ ਕਿਹਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ 1,000 ਬਿਸਤਿਆਂ ਵਾਲੇ ਸਰਦਾਰ ਪਟੇਲ ਕੋਵਿਡ ਹਸਪਤਾਲ ਦਾ ਦੌਰਾ ਕੀਤਾ, ਜਿਸ ਵਿਚ ਆਈ. ਸੀ. ਯੂ. 'ਚ 250 ਬੈੱਡ ਹਨ। ਡੀ. ਆਰ. ਡੀ. ਓ. ਨੇ ਗ੍ਰਹਿ ਮੰਤਰਾਲਾ, ਸਿਹਤ ਮੰਤਰਾਲਾ, ਹਥਿਆਰਬੰਦ ਫੋਰਸ ਅਤੇ ਟਾਟਾ ਟਰੱਸਟ ਦੀ ਮਦਦ ਨਾਲ 12 ਦਿਨਾਂ ਦੇ ਰਿਕਾਰਡ ਸਮੇਂ ਵਿਚ ਇਸ ਨੂੰ ਤਿਆਰ ਕੀਤਾ। 

PunjabKesari

ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਦੌਰੇ ਦੇ ਦੌਰਾਨ ਸ਼ਾਹ ਅਤੇ ਰਾਜਨਾਥ ਨਾਲ ਮੌਜੂਦ ਸਨ। ਸ਼ਾਹ ਨੇ ਕਿਹਾ ਕਿ ਹਥਿਆਰਬੰਦ ਫੋਰਸ ਮੈਡੀਕਲ ਸੇਵਾ ਦਾ ਦਲ ਇਸ ਹਸਪਤਾਲ ਦਾ ਸੰਚਾਲਣ ਕਰੇਗਾ, ਜਦਕਿ ਇਸ ਦੀ ਦੇਖ-ਰੇਖ ਦਾ ਜ਼ਿੰਮਾ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ. ਆਰ. ਡੀ. ਓ.) ਦਾ ਹੋਵੇਗਾ। ਉਨ੍ਹਾਂ ਨੇ ਡੀ. ਆਰ. ਡੀ. ਓ, ਟਾਟਾ ਅਤੇ ਹਥਿਆਰਬੰਦ ਮੈਡੀਕਲ ਕਾਮਿਆਂ ਦਾ ਧੰਨਵਾਦ ਕੀਤਾ, ਜੋ ਕਿ ਇਸ ਮੌਕੇ 'ਤੇ ਅੱਗੇ ਆਏ ਅਤੇ ਇਸ ਆਫ਼ਤ ਨੂੰ ਸੰਭਾਲਣ 'ਚ ਮਦਦ ਕੀਤੀ।

PunjabKesari

ਕੇਜਰੀਵਾਲ ਨੇ ਵੀ ਇਸ ਹਸਪਤਾਲ ਨੂੰ ਲੈ ਕੇ ਦਿੱਲੀ ਵਾਲਿਆਂ ਵਲੋਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਇਸ ਦੀ ਦਿੱਲੀ 'ਚ ਇਸ ਸਮੇਂ ਬਹੁਤ ਲੋੜ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement