:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੁਡੂਚੇਰੀ ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਣਾ ਚਿੰਤਾ ਦਾ ਵਿਸ਼ਾ : ਕਿਰਨ ਬੇਦੀ PRINT ਈ ਮੇਲ
puducherry kiran bedi coronavirus patientsਪੁਡੂਚੇਰੀ  :20(ਮੀਡੀਦੇਸਪੰਜਾਬ)-  ਪੁਡੂਚੇਰੀ ਦੀ ਉੱਪ ਰਾਜਪਾਲ ਕਿਰਨ ਬੇਦੀ ਨੇ ਪਿਛਲੇ ਇਕ ਹਫ਼ਤੇ ਦੌਰਾਨ ਪ੍ਰਦੇਸ਼ 'ਚ ਕੋਰੋਨਾ ਵਾਇਰਸ (ਕੋਵਿਡ-19) ਇਨਫੈਕਸ਼ਨ ਦੇ ਮਰੀਜ਼ਾਂ ਦੀ ਗਿਣਤੀ 'ਚ ਵਾਧੇ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਬੇਦੀ ਨੇ ਐਤਵਾਰ ਨੂੰ ਕਿਹਾ,''ਮਾਸਕ ਪਹਿਨਣ, ਸੋਸ਼ਲ ਡਿਸਟੈਂਸਿੰਗ ਅਤੇ ਅਰੋਗਿਆ ਸੇਤੂ ਵਰਗੇ ਨਿਯਮਾਂ ਤੋਂ ਇਲਾਵਾ ਸੈਨੀਟੇਸ਼ਨ ਮੁਹਿੰਮ ਚਲਾਉਣ ਦੇ ਬਾਵਜੂਦ ਪ੍ਰਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਣਾ ਕਾਫ਼ੀ ਚਿੰਤਾ ਦਾ ਵਿਸ਼ਾ ਹੈ।''
ਉੱਪ ਰਾਜਪਾਲ ਨੇ ਕਿਹਾ ਕਿ ਗੁਆਂਢੀ ਸੂਬਿਆਂ ਤੋਂ ਲੋਕ ਬਿਨਾਂ ਕਿਸੇ ਜਾਣਕਾਰੀ ਦੇ ਪੁਡੂਚੇਰੀ 'ਚ ਪ੍ਰਵੇਸ਼ ਕਰ ਰਹੇ ਹਨ ਅਤੇ ਇੱਥੇ ਆਪਣੇ ਪਰਿਵਾਰਾਂ ਨੂੰ ਵੀ ਇਨਫੈਕਟਡ ਕਰ ਰਹੇ ਹਨ। ਕਈ ਗੁਆਂਢੀ ਸੂਬਿਆਂ 'ਚ ਵੱਡੀ ਗਿਣਤੀ 'ਚ ਕੰਟੇਨਮੈਂਟ ਜ਼ੋਨ ਹਨ, ਇਸ ਲਈ ਸਾਨੂੰ ਕਾਫ਼ੀ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਤਾਮਿਲਨਾਡੂ 'ਚ ਕੋਰੋਨਾ ਵਾਇਰਸ ਇਨਫੈਕਸ਼ਨ 'ਤੇ ਕਾਬੂ ਨਹੀਂ ਪਾਇਆ ਜਾਂਦਾ, ਉਦੋਂ ਤੱਕ ਪੁਡੂਚੇਰੀ ਲਈ ਖਤਰਾ ਬਣਿਆ ਹੋਇਆ ਹੈ, ਇਸ ਲਈ ਇੱਥੋਂ ਦੇ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਤੋਂ ਇਲਾਵਾ ਦਿਸ਼ਾ-ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਨਾ ਹੋਵੇਗਾ। ਲੋਕਾਂ ਨੂੰ ਪੁਡੂਚੇਰੀ 'ਚ ਆਉਣ ਵਾਲੇ ਲੋਕਾਂ ਨੂੰ ਲੈ ਕੇ ਬੇਹੱਦ ਸਾਵਧਾਨ ਰਹਿਣ ਦੀ ਜ਼ਰੂਰਤ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement