:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਆਫ਼ਤ ਅਤੇ ਚੀਨ ਨਾਲ ਤਣਾਅ ਦਰਮਿਆਨ PM ਮੋਦੀ ਦੀ ਰਾਸ਼ਟਰਪਤੀ ਨਾਲ ਮੁਲਾਕਾਤ PRINT ਈ ਮੇਲ
narendra modi called on president kovindਨਵੀਂ ਦਿੱਲੀ :20(ਮੀਡੀਦੇਸਪੰਜਾਬ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਐਤਵਾਰ ਯਾਨੀ ਕਿ ਅੱਜ ਮੁਲਾਕਾਤ ਕੀਤੀ ਅਤੇ ਦੋਹਾਂ ਨੇਤਾਵਾਂ ਨੇ ਰਾਸ਼ਟਰੀ ਅਤੇ ਕੌਮਾਂਤਰੀ ਮਹੱਤਵ ਦੇ ਮੁੱਦਿਆਂ 'ਤੇ ਗੱਲਬਾਤ ਕੀਤੀ। ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਹਾਲ ਹੀ ਦੇ ਦਿਨਾਂ 'ਚ ਦੇਸ਼ ਨੂੰ ਕੋਰੋਨਾ ਵਾਇਰਸ ਮਹਾਮਾਰੀ ਨਾਲ ਜੂਝਣਾ ਪੈ ਰਿਹਾ ਹੈ ਅਤੇ ਉੱਥੇ ਹੀ ਚੀਨ ਨਾਲ ਸਰਹੱਦੀ ਵਿਵਾਦ ਦੇ ਚੱਲਦੇ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ।

PunjabKesari

ਰਾਸ਼ਟਰਪਤੀ ਭਵਨ ਨੇ ਬੈਠਕ ਤੋਂ ਬਾਅਦ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰਾਸ਼ਟਰੀ ਅਤੇ ਕੌਮਾਂਤਰੀ ਮਹੱਤਵ ਦੇ ਮੁੱਦਿਆਂ ਨਾਲ ਜੁੜੀ ਜਾਣਕਾਰੀ ਦਿੱਤੀ। ਇਹ ਬੈਠਕ ਅਜਿਹੇ ਸਮੇਂ ਹੋਈ ਹੈ, ਜਦੋਂ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿਚ 15 ਜੂਨ ਨੂੰ ਚੀਨੀ ਅਤੇ ਭਾਰਤੀ ਫ਼ੌਜੀਆਂ ਵਿਚਾਲੇ ਹਿੰਸਕ ਝੜਪ ਮਗਰੋਂ ਪ੍ਰਧਾਨ ਮੰਤਰੀ ਨੇ ਇਸ ਹਫਤੇ ਲੇਹ-ਲੱਦਾਖ ਦਾ ਦੌਰਾ ਕੀਤਾ ਅਤੇ ਜਵਾਨਾਂ ਨੂੰ ਸੰਬੋਧਿਤ ਕੀਤਾ। ਇਸ ਹਿੰਸਕ ਝੜਪ 'ਚ 20 ਜਵਾਨ ਸ਼ਹੀਦ ਹੋ ਗਏ, ਜਿਸ ਵਿਚ ਚੀਨ ਨੂੰ ਵੀ ਕਾਫੀ ਨੁਕਸਾਨ ਹੋਣ ਦੀ ਖ਼ਬਰਾਂ ਹਨ। 

ਦੂਜੇ ਪਾਸੇ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਵਿਚ ਇਸ ਸਮੇਂ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 6.73 ਲੱਖ ਦੇ ਪਾਰ ਪੁੱਜ ਚੁੱਕੀ ਹੈ। ਜਦਕਿ ਦੇਸ਼ ਵਿਚ ਇਸ ਮਹਾਮਾਰੀ ਨਾਲ 19 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement