:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪ੍ਰਾਈਵੇਟ ਖੇਤਰ ਚ ਨੌਕਰੀਆਂ ਹੀ ਨਹੀਂ ਤਾਂ 75 ਫੀਸਦੀ ਰਿਜ਼ਰਵੇਸ਼ਨ ਕਿੱਥੋਂ ਦੇਵਾਂਗੇ : ਸ਼ੈਲਜਾ PRINT ਈ ਮੇਲ
haryana private sector jobs reservationsਹਰਿਆਣਾ :20(ਮੀਡੀਦੇਸਪੰਜਾਬ)- ਹਰਿਆਣਾ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਹਰਿਆਣਾ ਸਰਕਾਰ ਦੇ ਪ੍ਰਾਈਵੇਟ ਖੇਤਰ 'ਚ ਸਥਾਨਕ ਨੌਜਵਾਨਾਂ ਲਈ 75 ਫੀਸਦੀ ਰਿਜ਼ਰਵੇਸ਼ਨ ਦੇ ਦਾਅਵੇ ਨੂੰ ਲੈ ਕੇ ਅੱਜ ਕਿਹਾ ਕਿ ਪ੍ਰਾਈਵੇਟ ਖੇਤਰ 'ਚ ਨੌਕਰੀਆਂ ਹੀ ਨਹੀਂ ਬਚੀਆਂ ਹਨ ਤਾਂ ਰਿਜ਼ਰਵੇਸ਼ਨ ਕਿੱਥੋਂ ਦੇਵਾਂਗੇ। ਹਰਿਆਣਾ ਕੈਬਨਿਟ ਦੀ ਕੱਲ ਦੀ ਬੈਠਕ ਵਿਚ ਸਰਕਾਰ ਦੇ ਇਸ ਉਦੇਸ਼ ਲਈ ਆਰਡੀਨੈਂਸ ਲਿਆਉਣ ਦਾ ਐਲਾਨ ਕੀਤਾ ਸੀ।
ਪ੍ਰਦੇਸ਼ ਦੀ ਗਠਜੋੜ ਸਰਕਾਰ ਵਿਚ ਸ਼ਾਮਲ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਦਾ ਇਹ ਚੁਣਾਵੀ ਵਾਅਦਾ ਸੀ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਪ੍ਰਦੇਸ਼ ਵਿਚ ਬੇਰੋਜ਼ਗਾਰੀ ਬਹੁਤ ਵੱਧ ਰਹੀ ਹੈ। ਪ੍ਰਾਈਵੇਟ ਖੇਤਰ 'ਚ ਨੌਕਰੀਆਂ ਬਚੀਆਂ ਹੀ ਨਹੀਂ ਹਨ ਅਤੇ ਕੋਵਿਡ-19 ਅਤੇ ਤਾਲਾਬੰਦੀ ਤੋਂ ਬਾਅਦ ਕਾਫੀ ਵੱਡੇ ਪੱਧਰ 'ਤੇ ਸਾਲਾਂ ਤੋਂ ਕੰਮ ਕਰ ਰਹੇ ਲੋਕਾਂ ਨੂੰ ਕੱਢਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸੈਂਟਰ ਫ਼ਾਰ ਮਾਨੀਟਰਿੰਗ ਇੰਡੀਅਨ ਇਕਨੋਮੀ ਦੇ ਤਾਜ਼ਾ ਅੰਕੜੇ ਇਸ ਦੇ ਗਵਾਹ ਹਨ।

ਇਹ ਵੀ ਪੜ੍ਹੋ: ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, ਪ੍ਰਾਈਵੇਟ ਕੰਪਨੀਆਂ 'ਚ ਸਥਾਨਕ ਲੋਕਾਂ ਨੂੰ ਮਿਲੇਗਾ 75 ਫੀਸਦੀ ਰਾਖਵਾਂਕਰਨ

ਸ਼ੈਲਜਾ ਨੇ ਕਿਹਾ ਕਿ ਸਰਕਾਰ ਕਰੋੜਾਂ ਰੁਪਏ ਖਰਚ ਕੇ ਨਿਵੇਸ਼ ਸੰਮੇਲਨਾਂ ਦਾ ਆਯੋਜਨ ਕਰਦੀ ਹੈ ਪਰ ਪ੍ਰਦੇਸ਼ 'ਚ ਬੇਰੋਜ਼ਗਾਰੀ ਵੱਧ ਹੀ ਰਹੀ ਹੈ ਤਾਂ ਸਵਾਲ ਉਠਦਾ ਹੈ ਕਿ ਅਜਿਹੇ ਨਿਵੇਸ਼ ਕਿੱਥੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਉਕਤ ਸਾਰੇ ਤੱਥ ਦਰਸਾਉਂਦੇ ਹਨ ਕਿ ਸਰਕਾਰ ਦਾ ਇਹ ਫੈਸਲਾ ਦਿਖਾਵਟੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਕਾਂਗਰਸ ਸ਼ਾਸਨ ਵਿਚ ਪ੍ਰਦੇਸ਼ 'ਚ ਲੱਖਾਂ ਛੋਟੇ-ਵੱਡੇ ਉਦਯੋਗ ਲੱਗੇ ਸਨ ਪਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਉਦਯੋਗ ਠੱਪ ਹੋ ਰਹੇ ਹਨ। ਕੰਪਨੀਆਂ ਸੂਬੇ ਤੋਂ ਬਾਹਰ ਜਾ ਰਹੀਆਂ ਹਨ। ਉਨ੍ਹਾਂ ਨੇ ਇਹ ਦੋਸ਼ ਵੀ ਲਾਇਆ ਕਿ ਸਰਕਾਰੀ ਨੌਕਰੀਆਂ ਦਾ ਵੀ ਬੁਰਾ ਹਾਲ ਹੈ। ਹਾਲ ਹੀ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਵਿਚ ਨਿਯੁਕਤੀਆਂ ਇਕ ਸਾਲ ਲਈ ਬੰਦ ਕੀਤੀਆਂ ਜਾ ਰਹੀਆਂ ਹਨ ਅਤੇ ਕਾਂਗਰਸ ਦੇ ਵਿਰੋਧ ਤੋਂ ਬਾਅਦ ਉਹ ਪਿੱਛੇ ਹਟੇ।
 
< Prev   Next >

Advertisements


Advertisement
Advertisement
Advertisement