:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
LAC ਵਿਵਾਦ ਤੇ ਰਾਹੁਲ ਨੇ ਮੋਦੀ ਸਰਕਾਰ ਤੇ ਸਾਧਿਆ ਨਿਸ਼ਾਨਾ, ਟਵੀਟ ਕਰ ਕੇ ਪੁੱਛੇ 3 ਸਵਾਲ PRINT ਈ ਮੇਲ
congress rahul gandhi galwan valley modi governmentਨਵੀਂ ਦਿੱਲੀ-:20(ਮੀਡੀਦੇਸਪੰਜਾਬ)- ਕਾਂਗਰਸ ਦਾ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਚੀਨ ਵਲੋਂ ਗਲਵਾਨ ਘਾਟੀ 'ਚ ਪਿੱਛੇ ਹਟਣ ਦੀ ਖਬਰ ਦਰਮਿਆਨ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਲੱਦਾਖ 'ਚ ਚੀਨ ਦੀ ਫੌਜ ਦੇ ਪਿੱਛੇ ਹਟਣ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦੀ ਵਿਦੇਸ਼ ਮੰਤਰੀ ਵਾਂਗ ਯੀ ਨਾਲ ਗੱਲਬਾਤ ਨੂੰ ਲੈ ਕੇ 3 ਸਵਾਲ ਚੁੱਕੇ ਹਨ।

ਆਪਣੇ ਟਵੀਟ 'ਚ ਰਾਹੁਲ ਨੇ ਲਿਖਿਆ,''ਰਾਸ਼ਟਰਹਿੱਤ ਸਭ ਤੋਂ ਉੱਪਰ ਹੈ। ਉਸ ਦੀ ਰੱਖਿਆ ਕਰਨਾ ਭਾਰਤ ਸਰਕਾਰ ਦਾ ਕਰਤੱਵ ਹੈ। ਫਿਰ ਤਿੰਨ ਸਵਾਲ ਪੁੱਛੇ:-
1- ਤਣਾਅ ਤੋਂ ਪਹਿਲਾਂ ਦੀ ਸਥਿਤੀ ਬਰਕਰਾਰ ਰੱਖਣ 'ਤੇ ਜ਼ੋਰ ਕਿਉਂ ਨਹੀਂ ਦਿੱਤਾ ਗਿਆ?
2- ਸਾਡੇ ਖੇਤਰ 'ਚ ਚੀਨ ਨੂੰ 20 ਭਾਰਤੀ ਫੌਜੀਆਂ ਦਾ ਕਤਲ ਕਰਨ ਨੂੰ ਸਹੀ ਠਹਿਰਾਉਣ ਦਾ ਮੌਕਾ ਕਿਉਂ ਨਹੀਂ ਦਿੱਤਾ ਗਿਆ?
3- ਗਲਵਾਨ ਘਾਟੀ 'ਚ ਖੇਤਰੀ ਪ੍ਰਭੂਸੱਤਾ ਦਾ ਕਿਤੇ ਕੋਈ ਜ਼ਿਕਰ ਕਿਉਂ ਨਹੀਂ ਕੀਤਾ ਗਿਆ?

PunjabKesariਫੌਜਾਂ ਦੇ ਪਿੱਛੇ ਹਟਣ 'ਤੇ ਸਹਿਮਤੀ ਬਣੀ
ਗਲਵਾਨ 'ਚ 15 ਜੂਨ ਨੂੰ ਹੋਏ ਖੂਨੀ ਸੰਘਰਸ਼ ਤੋਂ ਬਾਅਦ ਮਿਲੀਟ੍ਰੀ ਕਮਾਂਡਰ ਪੱਧਰ ਤੋਂ ਲੈ ਕੇ ਕੂਟਨੀਤਕ ਪੱਧਰ ਤੱਕ ਤਣਾਅ ਨੂੰ ਘੱਟ ਕਰਨ ਦੀ ਕੋਸ਼ਿਸ਼ ਹੋਈ ਸੀ। 5 ਜੁਲਾਈ ਨੂੰ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਦਰਮਿਆਨ ਹੋਈ ਚਰਚਾ ਤੋਂ ਬਾਅਦ ਦੋਹਾਂ ਦੀਆਂ ਫੌਜਾਂ ਦੇ ਪਿੱਛੇ ਹਟਣ 'ਤੇ ਸਹਿਮਤੀ ਬਣੀ।
ਦੱਸਿਆ ਜਾਂਦਾ ਹੈ ਕਿ ਕਰੀਬ 2 ਘੰਟੇ ਚੱਲੀ ਗੱਲਬਾਤ 'ਚ ਡੋਭਾਲ ਅਤੇ ਵਾਂਗ ਯੀ ਇਸ ਗੱਲ 'ਤੇ ਵੀ ਸਹਿਮਤ ਸਨ ਕਿ ਸਥਿਤੀ 'ਚ ਤਬਦੀਲੀ ਲਈ ਕੋਈ ਇਕ ਪਾਸੜ ਕਾਰਵਾਈ ਨਹੀਂ ਕਰਨੀ ਚਾਹੀਦੀ। ਯਾਨੀ ਕਿ 15 ਜੂਨ ਨੂੰ ਦੋਹਾਂ ਦੇਸ਼ਾਂ ਦਰਮਿਆਨ ਫੌਜੀਆਂ ਦਰਮਿਆਨ ਜਿਸ ਤਰ੍ਹਾਂ ਦੀ ਹਿੰਸਕ ਝੜਪ ਹੋਈ, ਉਸ ਤਰ੍ਹਾਂ ਮੁੜ ਨਹੀਂ ਹੋਣੀ ਚਾਹੀਦੀ।

 
< Prev   Next >

Advertisements

Advertisement

Advertisement
Advertisement