:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
6ਵੇਂ ਦਿਨ ਵੀ ਨਹੀਂ ਮਿਲਿਆ ਕੋਈ ਸੁਰਾਗ,ਵਿਕਾਸ ਦੁਬੇ ਦੀ ਭਾਲ ਚ ਨੇਪਾਲ ਸਰਹੱਦ ਖੰਘਾਲ ਰਹੀ ਪੁਲਸ PRINT ਈ ਮੇਲ

kanpur police encounter vikas dubey ਬਲਰਾਮਪੁਰ :20(ਮੀਡੀਆਦੇਸਪੰਜਾਬ)- ਉੱਤਰ ਪ੍ਰਦੇਸ਼ ਦੇ ਕਾਨਪੁਰ ਵਿਚ ਸ਼ਹੀਦ ਹੋਏ 8 ਪੁਲਸ ਮੁਲਾਜ਼ਮਾਂ ਦਾ ਕਾਤਲ ਵਿਕਾਸ ਦੁਬੇ ਦੀ ਗ੍ਰਿ੍ਫ਼ਤਾਰੀ ਲਈ ਪੁਲਸ ਅਜੇ ਵੀ ਭਾਲ 'ਚ ਜੁੱਟੀ ਹੋਈ ਹੈ। ਲੱਗਭਗ 6 ਦਿਨਾਂ ਬਾਅਦ ਵੀ ਵਿਕਾਸ ਬਾਰੇ ਕੋਈ ਸੁਰਾਗ ਹੱਥ ਨਹੀਂ ਲੱਗਾ ਹੈ। ਪੁਲਸ ਨੇ ਉਸ ਦੀ ਜਾਣਕਾਰੀ ਦੇਣ ਲਈ ਇਨਾਮੀ ਰਾਸ਼ੀ ਵੀ ਵਧਾ ਦਿੱਤੀ ਹੈ। ਹੁਣ ਵਿਕਾਸ ਦੀ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਮਿਲਣਗੇ, ਜੋ ਕਿ ਪਹਿਲਾਂ ਢਾਈ ਲੱਖ ਸੀ। ਬੁੱਧਵਾਰ ਨੂੰ ਬਲਰਾਮਪੁਰ ਨਾਲ ਲੱਗਦੀ ਨੇਪਾਲ ਦੀ ਕੌਮਾਂਤਰੀ ਸਰੱਹਦ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ। 

ਇਹ ਵੀ ਪੜ੍ਹੋ: 8 ਪੁਲਸ ਵਾਲਿਆਂ ਦੇ ਕਾਤਲ ਵਿਕਾਸ ਦੁਬੇ 'ਤੇ ਹੁਣ 5 ਲੱਖ ਦਾ ਇਨਾਮ

ਪੁਲਸ ਅਧਿਕਾਰੀ ਦੇਵਰੰਜਨ ਵਰਮਾ ਨੇ ਕਿਹਾ ਕਿ ਬਦਨਾਮ ਅਪਰਾਧੀ ਵਿਕਾਸ ਦੁਬੇ ਦੀ ਗ੍ਰਿਫ਼ਤਾਰੀ ਲਈ ਜ਼ਿਲ੍ਹੇ ਨਾਲ ਲੱਗਦੀ ਨੇਪਾਲ ਦੀ ਕੌਮਾਂਤਰੀ ਸਰਹੱਦ ਅਤੇ ਬਲਰਾਮਪੁਰ ਨਾਲ ਲੱਗਦੀ ਸ਼੍ਰਾਵਸਤੀ, ਗੋਂਡਾ, ਸਿਧਾਰਥ ਨਗਰ ਸਰਹੱਦ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਇੱਥੋਂ ਲੰਘਣ ਵਾਲੇ ਵਾਹਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਥਾਣਾ ਖੇਤਰ ਵਿਚ ਪੈਣ ਵਾਲੀਆਂ ਮਹੱਤਵਪੂਰਨ ਥਾਵਾਂ 'ਤੇ ਵੀ ਪੁਲਸ ਦੀਆਂ ਟੀਮਾਂ ਨੇ ਚੈਕਿੰਗ ਮੁਹਿੰਮ ਚਲਾਈ ਹੈ। 

ਇਹ ਵੀ ਪੜ੍ਹੋ: à¨ªà©à¨²à¨¸ ਕਤਲਕਾਂਡ: ਵਿਕਾਸ ਦੁਬੇ ਦਾ 'ਸੱਜਾ ਹੱਥ' ਸੀ ਅਮਰ, ਇੰਝ ਦਿੱਤਾ ਸੀ ਵਾਰਦਾਤ ਨੂੰ ਅੰਜ਼ਾਮ

ਜ਼ਿਕਰਯੋਗ ਹੈ ਕਿ ਬੀਤੀ 2-3 ਜੁਲਾਈ ਦੀ ਦਰਮਿਆਨੀ ਰਾਤ ਕਰੀਬ ਇਕ ਵਜੇ ਬਦਮਾਸ਼ ਵਿਕਾਸ ਦੁਬੇ ਨੂੰ ਫੜਨ ਗਏ ਪੁਲਸ ਦਲ 'ਤੇ ਉਸ ਦੇ ਗੁਰਗਿਆਂ ਨੇ ਤਾਬੜਤੋੜ ਗੋਲੀਆਂ ਚੱਲਾ ਕੇ ਪੁਲਸ ਖੇਤਰ ਅਧਿਕਾਰੀ ਦਵਿੰਦਰ ਮਿਸ਼ਰਾ, ਤਿੰਨ ਦਰੋਗਾ ਅਤੇ ਚਾਰ ਸਿਪਾਹੀਆਂ ਦਾ ਕਤਲ ਕਰ ਦਿੱਤਾ ਸੀ। ਪੁਲਸ ਨੇ ਅੱਜ ਸਵੇਰੇ ਵਿਕਾਸ ਦੁਬੇ ਦਾ ਸੱਜਾ ਹੱਥ ਮੰਨੇ ਜਾਂਦੇ ਅਮਰ ਦੁਬੇ ਨੂੰ ਮੁਕਾਬਲੇ 'ਚ ਢੇਰ ਕਰ ਦਿੱਤਾ ਹੈ। ਇਸ ਤੋਂ ਬਾਅਦ ਪੁਲਸ ਨੇ ਵਿਕਾਸ ਦਾ ਇਕ ਹੋਰ ਸਾਥੀ ਗ੍ਰਿਫ਼ਤਾਰ ਕੀਤਾ ਹੈ, ਜਿਸ ਦਾ ਨਾਂ ਸ਼ਿਆਮ ਵਾਜਪੇਈ ਹੈ।

 
< Prev   Next >

Advertisements