:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੈਂਕਾਂ ਦੀ ਸਥਿਤੀ ਨੂੰ ਲੈ ਕੇ ਰਾਹੁਲ ਨੇ ਭਾਜਪਾ ਤੇ ਨਿਸ਼ਾਨਾ ਸਾਧਿਆ PRINT ਈ ਮੇਲ
congress rahul gandhi bank bjpਨਵੀਂ ਦਿੱਲੀ- :20(ਮੀਡੀਦੇਸਪੰਜਾਬ)-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇਸ਼ 'ਚ ਛੋਟੇ, ਲਘੁ ਅਤੇ ਮੱਧਮ ਉਦਯੋਗਾਂ (ਐੱਮ.ਐੱਸ.ਐੱਮ.ਈ.) ਅਤੇ ਬੈਂਕਾਂ ਦੇ ਮੁਸ਼ਕਲ 'ਚ ਹੋਣ ਨਾਲ ਜੁੜੀਆਂ ਖਬਰਾਂ ਨੂੰ ਲੈ ਕੇ ਬੁੱਧਵਾਰ ਨੂੰ ਭਾਜਪਾ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਜਦੋਂ ਉਨ੍ਹਾਂ ਨੇ 'ਆਰਥਿਕ ਸੁਨਾਮੀ' ਆਉਣ ਦੀ ਗੱਲ ਕੀਤੀ ਸੀ ਤਾਂ ਸੱਤਾਧਾਰੀ ਪਾਰਟੀ ਨੇ ਉਨ੍ਹਾਂ ਦਾ ਮਜ਼ਾਕ ਬਣਾਇਆ ਸੀ। ਉਨ੍ਹਾਂ ਨੇ ਟਵੀਟ ਕੀਤਤਾ,''ਲਘੁ ਅਤੇ ਮੱਧਮ ਉਦਯੋਗ ਬਰਬਾਦ ਹੋ ਗਏ ਹਨ। ਵੱਡੀਆਂ ਕੰਪਨੀਆਂ ਗੰਭੀਰ ਸੰਕਟ 'ਚ ਹਨ। ਬੈਂਕ ਵੀ ਸੰਕਟ 'ਚ ਹਨ।''

 

PunjabKesariਕਾਂਗਰਸ ਨੇਤਾ ਨੇ ਕਿਹਾ,''ਮੈਂ ਕੁਝ ਮਹੀਨੇ ਪਹਿਲਾਂ ਕਿਹਾ ਸੀ ਕਿ ਆਰਥਿਕ ਸੁਨਾਮੀ ਆ ਰਹੀ ਹੈ। ਭਾਜਪਾ ਅਤੇ ਮੀਡੀਆ ਨੇ ਦੇਸ਼ ਨੂੰ ਸੱਚਾਈ ਬਾਰੇ ਸਾਵਧਾਨ ਕਰਨ ਲਈ ਮੇਰਾ ਮਜ਼ਾਕ ਬਣਾਇਆ ਸੀ।'' ਬਾਅਦ 'ਚ ਕਾਂਗਰਸ ਨੇ 17 ਮਾਰਚ ਨੂੰ ਸੰਸਦ ਭਵਨ ਕੰਪਲੈਕਸ 'ਚ ਦਿੱਤੇ ਰਾਹੁਲ ਗਾਂਧੀ ਦੇ ਇਕ ਬਿਆਨ ਦਾ ਵੀਡੀਓ ਵੀ ਜਾਰੀ ਕੀਤਾ, ਜਿਸ 'ਚ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ ਸੀ ਕਿ 'ਆਰਥਿਕ ਸੁਨਾਮੀ' ਆਉਣ ਵਾਲੀ ਹੈ ਅਤੇ ਕਰੋੜਾਂ ਲੋਕਾਂ ਨੂੰ ਨੁਕਸਾਨ ਪਹੁੰਚੇਗਾ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement