:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੱਦਾਖ ਵਿਵਾਦ : ਭਾਰਤ ਦੀ ਵੱਡੀ ਕਾਮਯਾਬੀ, ਤਿੰਨ ਥਾਂਵਾਂ ਤੋਂ ਪਿੱਛੇ ਹਟੀ ਚੀਨੀ ਫੌਜ PRINT ਈ ਮੇਲ
chinese army ladakh india ajit dovalਨੈਸ਼ਨਲ ਡੈਸਕ :20(ਮੀਡੀਦੇਸਪੰਜਾਬ)-  ਚੀਨੀ ਫੌਜੀਆਂ ਦਾ ਲੱਦਾਖ 'ਚ ਹਿੰਸਕ ਝੜਪ ਵਾਲੀ ਜਗ੍ਹਾ ਤੋਂ ਪਿੱਛੇ ਹਟਣ ਦਾ ਸਿਲਸਿਲਾ ਜਾਰੀ ਹੈ। ਵੀਰਵਾਰ ਨੂੰ ਚੀਨੀ ਫੌਜ ਪੈਟਰੋਲਿੰਗ ਪੁਆਇੰਟ (ਪੀਪੀ)-17 ਤੋਂ ਵੀ ਪਿੱਛੇ ਹਟ ਗਈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚੀਨੀ ਫੌਜੀ ਪੀਪੀ-14, 15 ਤੋਂ ਪਿੱਛੇ ਹਟੀ ਸੀ। ਭਾਰਤ ਦੀ ਕੂਟਨੀਤੀ ਕਾਰਨ ਹੁਣ ਤੱਕ ਚੀਨੀ ਫੌਜੀ ਤਿੰਨ ਥਾਂਵਾਂ ਤੋਂ
ਪਿੱਛੇ ਹਟ ਗਈ ਹੈ। ਉੱਥੇ ਹੀ ਚੀਨ ਨੇ ਆਪਣੇ ਫੌਜੀਆਂ ਦੀ ਗਿਣਤੀ ਵੀ ਪਹਿਲਾਂ ਤੋਂ ਕਾਫ਼ੀ ਘੱਟ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੂਰਬੀ ਲੱਦਾਖ ਦੇ ਹਾਟ ਸਪ੍ਰਿੰਗਜ਼ 'ਚ ਟਕਰਾਅ ਵਾਲੇ ਖੇਤਰ ਤੋਂ ਚੀਨ ਨੇ ਆਪਣੇ ਸਾਰੇ ਅਸਥਾਈ ਢਾਂਚਿਾਂ ਨੂੰ ਹਟਾ ਲਿਆ ਸੀ। ਭਾਵੇਂ ਹੀ ਚੀਨ ਪਿੱਛੇ ਹਟ ਗਿਆ ਹੋਵੇ ਪਰ ਭਾਰਤੀ ਫੌਜ ਚੀਨੀ ਫੌਜੀਆਂ ਦੀ ਵਾਪਰੀ 'ਤੇ ਸਖਤ ਨਜ਼ਰ ਬਣਾਏ ਹੋਏ ਹੈ ਅਤੇ ਖੇਤਰ 'ਚ ਹੋ ਰਹੀ ਹਰ ਗਤੀਵਿਧੀ ਨੂੰ ਲੈ ਕੇ ਅਲਰਟ ਹੈ।

ਦੱਸਣਯੋਗ ਹੈ ਕਿ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਚੀਨੀ ਵਿਦੇਸ਼ੀ ਮੰਤਰੀ ਵਾਂਗ ਯੀ ਦਰਮਿਆ ਬੀਤੇ ਐਤਵਾਰ ਨੂੰ ਟੈਲੀਫੋਨ 'ਤੇ ਕਰੀਬ 2 ਘੰਟੇ ਹੋਈ ਗੱਲਬਾਤ ਤੋਂ ਬਾਅਦ ਫੌਜੀਆਂ ਦੀ ਵਾਪਸੀ ਦੀ ਪ੍ਰਕਿਰਿਆ ਸੋਮਵਾਰ ਨੂੰ ਸਵੇਰੇ ਸ਼ੁਰੂ ਹੋਈ। ਵਾਰਤਾ ਦੌਰਾਨ ਦੋਹਾਂ ਪੱਖਾਂ ਨੇ ਟਕਰਾਅ ਵਾਲੇ ਸਾਰੇ ਬਿੰਦੂਆਂ ਤੋਂ ਫੌਜ ਫੋਰਸਾਂ ਦੀ ਤੇਜ਼ੀ ਨਾਲ ਵਾਪਸੀ 'ਤੇ ਸਹਿਮਤੀ ਜਤਾਈ, ਤਾਂ ਕਿ ਖੇਤਰ 'ਚ ਸ਼ਾਂਤੀ ਕਾਇਮ ਕੀਤੀ ਜਾ ਸਕੇ। ਡੋਭਾਲ ਅਤੇ ਵਾਂਗ ਸਰਹੱਦ ਸੰਬੰਧੀ ਵਾਰਤਾਵਾਂ ਲਈ ਵਿਸ਼ੇਸ਼ ਪ੍ਰਤੀਨਿਧੀ ਹਨ। ਵਾਰਤਾ ਤੋਂ ਬਾਅਦ ਗਲਵਾਨ ਘਾਟੀ, ਹਾਟ ਸਪ੍ਰਿੰਗਜ਼, ਗੋਰਗਾ ਅਤੇ ਪੈਂਗੋਂਗ ਸੋ ਦੇ ਫਿੰਗਰ ਇਲਾਕਿਆਂ ਤੋਂ ਵਾਪਸੀ ਦੀ ਪ੍ਰਕਿਰਿਆ ਸ਼ੁਰੂ ਹੋਈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement