:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
J&K: ਰਾਜਨਾਥ ਨੇ 6 ਪੁਲਾਂ ਦਾ ਕੀਤਾ ਉਦਘਾਟਨ, ਬੋਲੇ- ਸੁਰੱਖਿਆ ਦਸਤਿਆਂ ਨੂੰ ਹੁਣ ਹੋਵੇਗੀ ਆਸਾਨੀ PRINT ਈ ਮੇਲ
rajnath singh nation six bridges  by bro in j k via video conferencingਸ਼੍ਰੀਨਗਰ:20(ਮੀਡੀਦੇਸਪੰਜਾਬ)- ਜੰਮੂ-ਕਸ਼ਮੀਰ ਲਈ ਅੱਜ ਦਾ ਦਿਨ ਖਾਸ ਰਿਹਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਯਾਨੀ ਕਿ ਵੀਰਵਾਰ ਨੂੰ 6 ਮੁੱਖ ਪੁਲਾਂ ਦਾ ਵੀਡੀਓ ਕਾਨਫਰੰਸਿੰਗ ਜ਼ਰੀਏ ਉਦਘਾਟਨ ਕੀਤਾ ਅਤੇ ਇਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸੀਮਾ ਸੜਕ ਸੰਗਠਨ (ਬੀ. ਆਰ. ਓ.) ਜ਼ਰੀਏ ਰਿਕਾਰਡ ਸਮੇਂ ਵਿਚ ਇਹ ਕੰਮ ਪੂਰਾ ਕੀਤਾ ਗਿਆ ਸੀ। ਇਨ੍ਹਾਂ ਦਾ ਰਣਨੀਤਕ ਮਹੱਤਵ ਹੈ।

PunjabKesari

ਰਾਜਨਾਥ ਸਿੰਘ ਨੇ ਟਵੀਟ ਕੀਤਾ ਕਿ ਵੀਡੀਓ ਕਾਨਫਰੰਸਿੰਗ ਜ਼ਰੀਏ ਜੰਮੂ-ਕਸ਼ਮੀਰ ਵਿਚ ਬੀ. ਆਰ. ਓ. ਜ਼ਰੀਏ ਬਣੇ 6 ਪੁਲਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਹ ਪੁਲ ਰਣਨੀਤਕ ਰੂਪ ਨਾਲ ਮਹੱਤਵਪੂਰਨ ਖੇਤਰਾਂ ਹਥਿਆਰਬੰਦ ਦਸਤਿਆਂ ਨੂੰ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨਗੇ ਅਤੇ ਦੂਰ-ਦੁਰਾਡੇ ਸਰਹੱਦੀ ਖੇਤਰਾਂ ਦੇ ਆਰਥਿਕ ਵਿਕਾਸ ਵਿਚ ਵੀ ਯੋਗਦਾਨ ਦੇਣਗੇ। ਇਹ 6 ਪੁਲ ਲੱਗਭਗ 43 ਕਰੋੜ ਦੀ ਲਾਗਤ ਨਾਲ ਬਣਾਏ ਗਏ ਹਨ। 

PunjabKesari

ਰਾਜਨਾਥ ਨੇ ਅੱਗੇ ਕਿਹਾ ਕਿ ਮੈਨੂੰ ਇਹ ਕਹਿੰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਨ੍ਹਾਂ ਪੁਲਾਂ ਦਾ ਨਿਰਮਾਣ ਦੁਸ਼ਮਣਾਂ ਵਲੋਂ ਲਗਾਤਾਰ ਸਰਹੱਦ 'ਤੇ ਗੋਲੀਬਾਰੀ ਦੇ ਬਾਵਜੂਦ ਸਮੇਂ 'ਤੇ ਪੂਰਾ ਕਰ ਲਿਆ ਗਿਆ ਹੈ। ਮੈਂ ਬੀ. ਆਰ. ਓ. ਦੇ ਸਾਰੇ ਰੈਂਕ ਨੂੰ ਰਿਕਾਰਡ ਸਮੇਂ 'ਚ ਇਨ੍ਹਾਂ ਪੁਲਾਂ ਨੂੰ ਪੂਰਾ ਕਰਨ ਦੀ ਵਧਾਈ ਦਿੰਦਾ ਹਾਂ। ਇਨ੍ਹਾਂ 6 ਪੁਲਾਂ 'ਚੋਂ 4 ਅਖਨੂਰ ਸੈਕਟਰ ਵਿਚ ਹਨ, ਜਿਨ੍ਹਾਂ ਵਿਚ ਪਲਾਨੀ ਬ੍ਰਿਜ, ਘੋੜਾ ਬ੍ਰਿਜ, ਫਾਡੀ ਵਾਲਾ ਬ੍ਰਿਜ ਸਮੇਤ ਹੋਰ ਸ਼ਾਮਲ ਹਨ। ਇਸ ਤੋਂ ਇਲਾਵਾ ਦੋ ਬ੍ਰਿਜ ਜੰਮੂ ਸੈਕਟਰ ਵਿਚ ਹਨ। ਰੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਪੁਲਾਂ ਦਾ ਉਦਘਾਟਨ ਅਜਿਹੇ ਸਮੇਂ ਵਿਚ ਕੀਤਾ ਗਿਆ, ਜਦੋਂ ਚੀਨ ਅਤੇ ਪਾਕਿਸਤਾਨ ਨਾਲ ਸਰਹੱਦੀ ਵਿਵਾਦ ਚੱਲ ਰਿਹਾ ਸੀ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਹੀ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨ ਦੇ ਫ਼ੌਜੀਆਂ ਨਾਲ ਭਾਰਤ ਦੇ ਫ਼ੌਜੀਆਂ ਵਿਚਾਲੇ ਹਿੰਸਕ ਝੜਪ ਦੇਖਣ ਨੂੰ ਮਿਲੀ ਸੀ। ਇਸ ਹਿੰਸਕ ਝੜਪ ਵਿਚ ਭਾਰਤੀ ਫ਼ੌਜ ਦੇ ਕਰਨਲ ਸੰਤੋਸ਼ ਬਾਬੂ ਸਮੇਤ 20 ਜਵਾਨ ਸ਼ਹੀਦ ਹੋ ਗਏ ਸਨ।

 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement