:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
UP ਸਰਕਾਰ ਸਾਫ਼ ਕਰੇ ਕਿ ਵਿਕਾਸ ਦੁਬੇ ਨੇ ਸਰੰਡਰ ਕੀਤਾ ਜਾਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ : ਅਖਿਲੇਸ਼ PRINT ਈ ਮੇਲ
akhilesh yadav vikas dubey surrendered arrestedਲਖਨਊ :20(ਮੀਡੀਦੇਸਪੰਜਾਬ)- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਕਾਨਪੁਰ 'ਚ 8 ਪੁਲਸ ਮੁਲਾਜ਼ਮਾਂ ਦੇ ਕਤਲ ਦੇ ਦੋਸ਼ੀ ਅਤੇ ਅਪਰਾਧੀ ਵਿਕਾਸ ਦੁਬੇ ਦੀ ਮੱਧ ਪ੍ਰਦੇਸ਼ ਦੇ ਉਜੈਨ 'ਚ ਵੀਰਵਾਰ ਨੂੰ ਗ੍ਰਿਫਤਾਰੀ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਸਪੱਸ਼ਟ ਕਰੇ ਕਿ ਇਹ 'ਆਤਮਸਮਰਪਣ' ਹੈ ਜਾਂ 'ਗ੍ਰਿਫਤਾਰੀ'। ਅਖਿਲੇਸ਼ ਨੇ ਟਵੀਟ ਕੀਤਾ,''ਖਬਰ ਆ ਰਹੀ ਹੈ ਕਿ ਕਾਨਪੁਰ ਕਾਂਡ ਦਾ ਮੁੱਖ ਦੋਸ਼ੀ ਪੁਲਸ ਦੀ ਹਿਰਾਸਤ 'ਚ ਹੈ। ਜੇਕਰ ਇਹ ਸੱਚ ਹੈ ਤਾਂ ਸਰਕਾਰ ਸਾਫ਼ ਕਰੇ ਕਿ ਇਹ ਆਤਮਸਮਰਪਣ ਹੈ ਜਾਂ ਗ੍ਰਿਫਤਾਰੀ। ਨਾਲ ਹੀ ਉਸ ਦੇ ਮੋਬਾਇਲ ਦੇ ਸੀ.ਡੀ.ਆਰ. (ਕਾਲ ਡਿਟੇਲ ਰਿਕਾਰਡ) ਜਨਤਕ ਕਰੇ, ਜਿਸ ਨਾਲ ਅਸਲੀ ਮਿਲੀਭਗਤ ਦਾ ਪਰਦਾਫਾਸ਼ ਹੋ ਸਕੇ।''

 

PunjabKesariਬੀਤੇ ਵੀਰਵਾਰ ਦੇਰ ਰਾਤ ਕਾਨਪੁਰ ਦੇ ਚੌਬੇਪੁਰ ਇਲਾਕੇ ਦੇ ਬਿਕਰੂ ਪਿੰਡ 'ਚ ਵਿਕਾਸ ਦੁਬੇ ਨੂੰ ਗ੍ਰਿਫਤਾਰ ਕਰਨ ਗਏ ਪੁਲਸ ਦਲ 'ਤੇ ਦੁਬੇ ਅਤੇ ਉਸ ਦੇ ਸਾਥੀਆਂ ਨੇ ਗੋਲੀਆਂ ਚਲਾਈਆਂ ਸਨ, ਜਿਸ 'ਚ ਇਕ ਪੁਲਸ ਸਬ ਇੰਸਪੈਕਟਰ ਸਮੇਤ 8 ਪੁਲਸ ਮੁਲਾਜ਼ਮ ਮਾਰੇ ਗਏ ਸ਼ਨ। ਦੁਬੇ 'ਤੇ 5 ਲੱਖ ਰੁਪਏ ਦਾ ਇਨਾਮ ਸੀ। ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਦੁਬੇ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦੇ ਹੋਏ ਕਿਹਾ,''ਦੁਬੇ ਉਜੈਨ 'ਚ ਰਾਜ ਪੁਲਸ ਦੀ ਹਿਰਾਸਤ 'ਚ ਹੈ।''

 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement