:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੁੱਝ ਲੋਕ ਸੋਚਦੇ ਹਨ ਰਾਮ ਮੰਦਰ ਬਣਾਉਣ ਨਾਲ ਖ਼ਤਮ ਹੋ ਜਾਵੇਗਾ ਕੋਰੋਨਾ: ਸ਼ਰਦ ਪਵਾਰ PRINT ਈ ਮੇਲ
some people think building a ram temple will end corona  sharad pawarਮੁੰਬਈ -  :20(ਮੀਡੀਦੇਸਪੰਜਾਬ)- ਸੁਪਰੀਮੋ ਸ਼ਰਦ ਪਵਾਰ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਫੈਸਲਾ ਕਰਨਾ ਹੋਵੇਗਾ ਕੀ ਜ਼ਿਆਦਾ ਜ਼ਰੂਰੀ ਹੈ। ਕੋਰੋਨਾ ਨੂੰ ਖਤਮ ਕਰਨ ਲਈ ਸਰਕਾਰ ਨੂੰ ਕੰਮ ਕਰਨਾ ਚਾਹੀਦਾ ਹੈ। ਸ਼ਰਦ ਪਵਾਰ ਨੇ ਕਿਹਾ ਕਿ ਕੁੱਝ ਲੋਕ ਸੋਚਦੇ ਹਨ ਕਿ ਰਾਮ ਮੰਦਰ ਬਣਾਉਣ ਨਾਲ ਕੋਰੋਨਾ ਖ਼ਤਮ ਹੋ ਜਾਵੇਗਾ। ਫਿਲਹਾਲ ਸਰਕਾਰ ਲਾਕਡਾਊਨ ਨਾਲ ਅਰਥ ਵਿਵਸਥਾ ਨੂੰ ਹੋਏ ਨੁਕਸਾਨ 'ਤੇ ਧਿਆਨ ਦੇਵੇ। ਆਰਥਿਕ ਹਾਲਤ ਦੀ ਸਥਿਤੀ ਵਿਗੜਦੀ ਜਾ ਰਹੀ ਹੈ।
ਸ਼ਰਦ ਪਵਾਰ ਦਾ ਬਿਆਨ ਅਜਿਹੇ ਸਮੇਂ 'ਤੇ ਆਇਆ ਹੈ, ਜਦੋਂ ਚਰਚਾ ਹੈ ਕਿ ਪੀ.ਐੱਮ. ਮੋਦੀ  ਅਯੁੱਧਿਆ 'ਚ ਸ਼੍ਰੀ ਰਾਮ ਮੰਦਰ ਨਿਰਮਾਣ ਦੇ ਭੂਮੀ ਪੂਜਨ 'ਚ ਸ਼ਾਮਲ ਹੋ ਸਕਦੇ ਹਨ। ਸ਼ਨੀਵਾਰ ਨੂੰ ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਨੂੰ ਲੈ ਕੇ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਬੈਠਕ ਹੋਈ ਸੀ। ਇਸ ਬੈਠਕ 'ਚ ਇਸ 'ਤੇ ਚਰਚਾ ਕੀਤੀ ਗਈ ਕਿ ਭੂਮੀ ਪੂਜਨ ਦੀ ਤਾਰੀਖ਼ ਕਿਹੜੀ ਹੋਵੇ। ਚਰਚਾ ਇਹ ਵੀ ਹੈ ਕਿ ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੂੰ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਤੋਂ 3 ਅਗਸਤ ਅਤੇ 5 ਅਗਸਤ ਦੀ ਤਾਰੀਖ਼ ਭੇਜੀ ਗਈ ਹੈ। ਹਾਲਾਂਕਿ ਸੂਤਰਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ 5 ਅਗਸਤ ਨੂੰ ਅਯੁੱਧਿਆ ਜਾ ਸਕਦੇ ਹਨ। ਅਜੇ ਇਸ ਤਾਰੀਖ਼ ਦੀ ਆਧਿਕਾਰਕ ਘੋਸ਼ਣਾ ਨਹੀਂ ਹੋਈ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement