:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਰਮਨੀ ਚ ਕੋਰੋਨਾ ਪੀੜਤਾਂ ਦੀ ਗਿਣਤੀ 2,01,823 ਤੱਕ ਪੁੱਜੀ PRINT ਈ ਮੇਲ
corona victims germanyਬਰਲਿਨ    :20(ਮੀਡੀਆਦੇਸਪੰਜਾਬ)-ਜਰਮਨੀ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 249 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਗਿਣਤੀ 2,01,823 ਤੱਕ ਪਹੁੰਚ ਗਈ। ਰਾਬਰਟ ਕੋਚ ਇੰਸਟੀਚਿਊਟ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ 9,086 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਤੋਂ ਕੋਰੋਨਾ ਵਾਇਰਸ ਦਾ ਫੈਲਣਾ ਸ਼ੁਰੂ ਹੋਇਆ, ਲਗਭਗ 1,87,800 ਲੋਕ ਇਸ ਵਾਇਰਸ ਤੋਂ ਛੁਟਕਾਰਾ ਪਾ ਚੁੱਕੇ ਹਨ। ਜਰਮਨੀ ਦੇ ਬਵਾਰੀਆ ਵਿਚ ਕੋਵਿਡ-19 ਦੇ ਹੁਣ ਵੀ ਸਭ ਤੋਂ ਵੱਧ 49,775 ਮਾਮਲੇ ਹਨ। ਇਸ ਤੋਂ ਬਾਅਦ ਉੱਤਰੀ ਰਹਿਨੇ-ਵੈਸਟਟਾਫਾਲੀਆ ਵਿਚ 46,072 ਅਤੇ ਬਾਡੇਨ-ਵੁਟਰੇਮਬੇਰਗ ਵਿਚ 36,342 ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਦੀ ਰਾਜਧਾਨੀ ਬਰਲਿਨ ਵਿਚ ਹੁਣ ਤੱਕ ਕੋਰੋਨਾ ਨਾਲ ਸੰਕਰਮਿਤ 8,779 ਮਾਮਲੇ ਸਾਹਮਣੇ ਆਏ ਹਨ।
 
< Prev   Next >

Advertisements