:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੂਕੇ ਚ ਵਧੀ ਬੇਰਜ਼ੁਗਾਰੀ, 10 ਨੌਕਰੀਆਂ ਲਈ 15000 ਲੋਕਾਂ ਨੇ ਦਿੱਤੀਆਂ ਅਰਜ਼ੀਆਂ PRINT ਈ ਮੇਲ
uk  unemployment  applicationsਲੰਡਨ :20(ਮੀਡੀਆਦੇਸਪੰਜਾਬ)- ਕੋਵਿਡ-19 ਮਹਾਮਾਰੀ ਨੇ ਵਿਸ਼ਵ ਭਰ 'ਚ ਵੱਡਾ ਜਾਨੀ ਅਤੇ ਮਾਲੀ ਨੁਕਸਾਨ ਕੀਤਾ ਹੈ | ਯੂ.ਕੇ. ਵਿਚ ਮਹਾਮਾਰੀ ਦੇ ਕਹਿਰ ਦਾ ਸ਼ਿਕਾਰ ਕਾਰੋਬਾਰੀ ਵੀ ਹੋਏ ਹਨ ਅਤੇ ਕਾਮੇ ਵੀ। ਕੰਮ ਨਾ ਹੋਣ 'ਤੇ ਕਈ ਕਾਰੋਬਾਰਾਂ ਤੋਂ ਲੋਕਾਂ ਦੀਆਂ ਨੌਕਰੀਆਂ ਖ਼ਤਮ ਕਰ ਦਿੱਤੀਆਂ ਗਈਆਂ ਹਨ ਅਤੇ ਵੱਧ ਰਹੀ ਬੇਰੁਜ਼ਗਾਰੀ ਦੀ ਤਾਜ਼ਾ ਮਿਸਾਲ ਲੰਡਨ ਅਤੇ ਬਰਮਿੰਘਮ 'ਚ ਮਿਲੀ ਹੈ।
ਪੜ੍ਹੋ ਇਹ ਅਹਿਮ ਖਬਰ- ਪਾਕਿ ਦਾ ਚੀਨ ਨੂੰ ਝਟਕਾ, ਬੈਨ ਕੀਤੀ ਬੀਗੋ ਐਪ, ਟਿਕਟਾਕ ਨੂੰ ਆਖਰੀ ਚੇਤਾਵਨੀ

ਬਰਮਿੰਘਮ 'ਚ ਟੈਸਲੇ 'ਚ ਇਕ ਇੰਜੀਨੀਅਰਿੰਗ ਕੰਪਨੀ ਨੂੰ 10 ਲੋਕਾਂ ਦੀ ਲੋੜ ਸੀ, ਜਿਸ ਲਈ 15000 ਲੋਕਾਂ ਨੇ ਅਰਜ਼ੀਆਂ ਦਿੱਤੀਆਂ। ਜਦਕਿ ਲੰਡਨ ਦੇ ਵਿੰਬਲਡਨ ਦੇ ਅਲੈਗਜ਼ੈਂਡਰਾ ਦੇ ਮੈਨੇਜਰ ਨੇ ਕਿਹਾ ਕਿ ਉਨ੍ਹਾਂ ਪੱਬ 'ਚ ਕੰਮ ਕਰਨ ਵਾਲੇ ਦੋ ਕਾਮਿਆਂ ਲਈ 9 ਪੌਂਡ ਪ੍ਰਤੀ ਘੰਟਾ ਦੇ ਹਿਸਾਬ ਨਾਲ ਨੌਕਰੀਆਂ ਕੱਢੀਆਂ, ਜਿਸ ਲਈ ਉਨ੍ਹਾਂ ਨੂੰ 484 ਲੋਕਾਂ ਤੋਂ ਅਰਜ਼ੀਆਂ ਪ੍ਰਾਪਤ ਹੋਈਆਂ। ਜਿਨ੍ਹਾਂ 'ਚੋਂ ਸਿਰਫ਼ 12 ਲੋਕਾਂ ਕੋਲ ਪਹਿਲਾਂ ਕੋਈ ਤਜਰਬਾ ਨਹੀਂ ਸੀ, ਜਦਕਿ ਬਿਨੈਕਾਰਾਂ 'ਚ ਇਕ ਸਾਬਕਾ ਏਅਰ ਸਟੂੳਰਡ ਅਤੇ ਰੈਸਟੋਰੈਂਟ ਦਾ ਮੈਨੇਜਰ ਸੀ, ਜਿਨ੍ਹਾਂ ਦੀ ਕੋਰੋਨਾ ਮਹਾਮਾਰੀ ਕਾਰਨ ਨੌਕਰੀ ਚੱਲੀ ਗਈ ਸੀ।
 
< Prev   Next >

Advertisements