:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਵਾਇਰਸ ਕਾਰਨ ਅਮਰਨਾਥ ਯਾਤਰਾ ਹੋਈ ਰੱਦ PRINT ਈ ਮੇਲ
covid 19 pandemic amarnath yatra cancelledਜੰਮੂ-:20(ਮੀਡੀਦੇਸਪੰਜਾਬ)- ਜੰਮੂ-ਕਸ਼ਮੀਰ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ ਵੱਧਦੇ ਲਾਗ ਕਾਰਨ ਅਮਰਨਾਥ ਯਾਤਰਾ ਨੂੰ ਰੱਦ ਕਰ ਦਿੱਤਾ ਗਿਆ ਹੈ। ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਨੇ ਕੋਰੋਨਾ ਦੇ ਵੱਧਦੇ ਕਹਿਰ ਦੇ ਮੱਦੇਨਜ਼ਰ ਯਾਤਰਾ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ। ਦੱਸ ਦੇਈਏ ਕਿ ਅਮਰਨਾਥ ਯਾਤਰਾ ਅੱਜ ਤੋਂ ਯਾਨੀ ਕਿ 21 ਜੁਲਾਈ ਨੂੰ ਸ਼ੁਰੂ ਹੋਣ ਵਾਲੀ ਅਤੇ ਤੀਰਥ ਯਾਤਰੀਆਂ ਦਾ ਪਹਿਲਾ ਜੱਥਾ ਰਵਾਨਾ ਹੋਣਾ ਸੀ ਪਰ ਇਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ।

ਬੋਰਡ ਵਲੋਂ ਲਏ ਗਏ ਫੈਸਲੇ ਤੋਂ ਬਾਅਦ ਆਖਰਕਾਰ ਸਾਲਾਨਾ ਤੀਰਥ ਯਾਤਰਾ ਨੂੰ ਲੈ ਕੇ ਅਟਕਲਾਂ ਨੂੰ ਵਿਰਾਮ ਲੱਗ ਗਿਆ ਹੈ। ਕੁਝ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਨੇ ਕੋਵਿਡ-19 ਦੇ ਮੱਦੇਨਜ਼ਰ ਇਸ ਸਾਲ ਦੀ ਅਮਰਨਾਥ ਯਾਤਰਾ ਨੂੰ ਮੁਲਤਵੀ ਕਰਨ ਲਈ ਕੇਂਦਰ, ਜੰਮੂ-ਕਸ਼ਮੀਰ ਅਤੇ ਅਮਰਨਾਥ ਸ਼ਰਾਈਨ ਬੋਰਡ ਨੂੰ ਨਿਰਦੇਸ਼ ਦੇਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।

ਦੱਸਣਯੋਗ ਹੈ ਕਿ ਇਸ ਸਾਲ ਇਹ ਤੀਰਥ ਯਾਤਰਾ 23 ਜੂਨ ਨੂੰ ਸ਼ੁਰੂ ਹੋਣ ਵਾਲੀ ਸੀ ਪਰ ਤਾਲਾਬੰਦੀ ਦੇ ਚੱਲਦੇ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਯਾਤਰਾ ਨੂੰ 21 ਜੁਲਾਈ ਯਾਨੀ ਕਿ ਅੱਜ ਸ਼ੁਰੂ ਕੀਤਾ ਜਾਣਾ ਤੈਅ ਸੀ ਪਰ ਪਿਛਲੇ ਕੁਝ ਦਿਨਾਂ ਤੋਂ ਜੰਮੂ-ਕਸ਼ਮੀਰ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਫਿਰ ਤੋਂ ਵਾਧਾ ਹੋਇਆ ਹੈ। ਇਸ ਲਈ ਪ੍ਰਸ਼ਾਸਨ ਨੇ ਯਾਤਰਾ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ 13,899 'ਤੇ ਪੁੱਜ ਗਈ ਹੈ ਅਤੇ 250 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement