:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨੇਪਾਲ ਚ ਭਿਆਨਕ ਹੜ੍ਹ; ਜ਼ਮੀਨ ਖਿਸਕਣ ਕਾਰਨ 132 ਲੋਕਾਂ ਦੀ ਮੌਤ ਤੇ ਕਈ ਲਾਪਤਾ PRINT ਈ ਮੇਲ
nepal rains and floodsਕਾਠਮੰਡੂ :20(ਮੀਡੀਦੇਸਪੰਜਾਬ)- ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਵਿਚ 23 ਜੁਲਾਈ ਤੱਕ ਮੀਂਹ, ਜ਼ਮੀਨ ਖਿਸਕਣ ਅਤੇ ਹੜ੍ਹ ਦੇ ਕਾਰਨ 132 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਇਲਾਵਾ 128 ਲੋਕ ਜ਼ਖਮੀ, 53 ਲਾਪਤਾ ਅਤੇ 998 ਪਰਿਵਾਰ ਪ੍ਰਭਾਵਿਤ ਹੋਏ ਹਨ। ਇਹ ਜਾਣਕਾਰੀ ਨੇਪਾਲ ਡਿਜਾਸਟਰ ਰਿਸਕ ਰਿਡਕਸਨ ਐਂਡ ਮੈਨੇਜਮੈਂਟ ਅਥਾਰਿਟੀ ਨੇ ਦਿੱਤੀ ਹੈ।

PunjabKesari

ਇੱਥੇ ਦੱਸ ਦਈਏ ਕਿ ਲਗਾਤਾਰ ਪੈ ਰਹੇ ਮੀਂਹ ਨੇ ਨੇਪਾਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਜਿਸ ਵਿਚ ਪੱਛਮੀ ਨੇਪਾਲ ਦਾ ਮਾਇਆਗੜੀ ਜ਼ਿਲ੍ਹਾ 27 ਮੌਤਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ। ਲਾਪਤਾ ਲੋਕਾਂ ਨੂੰ ਲੱਭਣ ਦੇ ਲਈ ਅਧਿਕਾਰੀਆਂ ਅਤੇ ਪੁਲਸ ਕਰਮੀਆਂ ਦੀ ਇਕ ਪੂਰੀ ਟੀਮ ਲੱਗੀ ਹੋਈ ਹੈ। ਉੱਥੇ ਹੜ੍ਹ ਦੇਕਾਰਨ ਵਿਸਥਾਪਿਤ ਹੋਏ ਲੋਕਾਂ ਨੇ ਸਥਾਨਕ ਸਕੂਲਾਂ ਅਤੇ ਭਾਈਚਾਰਕ ਕੇਂਦਰਾਂ ਵਿਚ ਸ਼ਰਨ ਲਈ ਹੈ।

132 people dead, 128 injured, 53 missing and 998 families affected due to rainfall, landslides and floods in the country as of 23rd July: Nepal Disaster Risk Reduction & Management Authority

— ANI (@ANI) July 24, 2020

ਜ਼ਿਕਰਯੋਗ ਹੈ ਕਿ ਨੇਪਾਲ ਦੇ ਮੌਸਮ ਵਿਭਾਗ ਨੇ ਦੇਸ਼ ਭਰ ਵਿਚ ਇਸ ਹਫਤੇ ਦੇ ਪਹਿਲੇ 3 ਦਿਨਾਂ ਦੇ ਲਈ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ ਅਤੇ ਐਲਰਟ ਜਾਰੀ ਕੀਤਾ ਸੀ।ਡਿਵੀਜ਼ਨ ਨੇ ਤਰਾਈ ਪੱਟੀ ਵਿਚ ਘੱਟ ਦਬਾਅ ਵਾਲੀ ਰੇਖਾ ਦੇ ਨੇੜੇ ਮੌਨਸੂਨ ਦੀਆਂ ਹਵਾਵਾਂ ਹੋਣ ਦੀ ਚੇਤਾਵਨੀ ਦਿੱਤੀ ਸੀ, ਜਿਸ ਦੇ ਨਤੀਜੇ ਵਜੋਂ ਵਧੇਰੇ ਮੀਂਹ ਪੈ ਸਕਦਾ ਹੈ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement