:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅੰਧਵਿਸ਼ਵਾਸੀ ਪਿਤਾ ਦੀ ਹੈਵਾਨੀਅਤ: ਤਾਂਤ੍ਰਿਕ ਦੇ ਕਹਿਣ ਤੇ 5 ਬੱਚਿਆਂ ਦਾ ਕੀਤਾ ਕਤਲ PRINT ਈ ਮੇਲ
haryana father 5 children murderਜੀਂਦ :20(ਮੀਡੀਦੇਸਪੰਜਾਬ)- ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਪਿੰਡ ਡਿਡਵਾੜਾ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਹੈਵਾਨ ਪਿਤਾ ਨੇ ਤਾਂਤ੍ਰਿਕ ਦੇ ਕਹਿਣ 'ਤੇ ਆਪਣੇ 5 ਬੱਚਿਆਂ ਦਾ ਕਤਲ ਕਰ ਦਿੱਤਾ। ਜੁੰਮਾ ਦੇ ਸਾਰੇ ਬੱਚਿਆਂ ਦੀ ਉਮਰ 11 ਸਾਲ ਤੋਂ ਘੱਟ ਸੀ। ਦੋਸ਼ੀ ਦੀਆਂ 3 ਧੀਆਂ ਅਤੇ 2 ਪੁੱਤਰ ਦੱਸੇ ਜਾ ਰਹੇ ਹਨ, ਜਿਨ੍ਹਾਂ ਦਾ ਕਤਲ ਕੀਤਾ ਗਿਆ ਹੈ
ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਨੇ ਪੰਚਾਇਤ ਦੇ ਸਾਹਮਣੇ ਆਪਣਾ ਗੁਨਾਹ ਮੰਨਦੇ ਹੋਏ ਕਿਹਾ ਕਿ ਉਸ ਨੇ ਗਰੀਬੀ ਵਿਚ ਇਸ ਘਟਨਾ ਨੂੰ ਅੰਜਾਮ ਦਿੱਤਾ ਅਤੇ ਤਾਂਤ੍ਰਿਕ ਦੇ ਕਹਿਣ 'ਤੇ ਅਜਿਹਾ ਕੀਤਾ ਹੈ। ਪੰਚਾਇਤ ਪ੍ਰਤੀਨਿਧੀਆਂ ਅਤੇ ਪਿੰਡ ਦੇ ਲੋਕਾਂ ਨੇ ਪੁਲਸ ਨੂੰ ਸੱਦ ਕੇ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ। ਦੋਸ਼ੀ ਨੂੰ ਫੜਨ ਦੀ ਪੁਸ਼ਟੀ ਦੇਰ ਰਾਤ ਜੀਂਦ ਦੇ ਐਸ.ਪੀ. ਅਸ਼ਵਨੀ ਸ਼ੈਣਵੀ ਨੇ ਕੀਤੀ। ਮਾਮਲੇ ਦਾ ਖ਼ੁਲਾਸਾ ਹੋਣ ਦੇ ਬਾਅਦ ਪੂਰੇ ਜ਼ਿਲ੍ਹੇ ਵਿਚ ਸਨਸਨੀ ਫੈਲ ਗਈ ਕਿ ਆਖ਼ਰ ਕੋਈ ਪਿਤਾ ਅਜਿਹਾ ਕਿਵੇਂ ਕਰ ਸਕਦਾ ਹੈ। ਪੁਲਸ ਫਿਲਹਾਲ ਇਸ ਗੱਲ ਦਾ ਪਤਾ ਕਰਨ ਵਿਚ ਜੁੱਟ ਗਈ ਹੈ ਕਿ ਇਸ ਕਤਲ ਕਾਂਡ ਵਿਚ ਹੋਰ ਕੌਣ-ਕੌਣ ਸ਼ਾਮਲ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement