:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ PRINT ਈ ਮੇਲ
uttar pradesh lab technician murder priyanka gandhi yogi governmentਲਖਨਊ- :20(ਮੀਡੀਦੇਸਪੰਜਾਬ)-ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਅਗਵਾ ਹੋਏ ਨੌਜਵਾਨ ਸੰਜੀਤ ਯਾਦਵ ਦੇ ਕਤਲ ਨੂੰ ਲੈ ਕੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਯੋਗੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਪ੍ਰਿਯੰਕਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬੇ 'ਚ ਦਮ ਤੋੜ ਚੁਕੀ ਕਾਨੂੰਨ ਵਿਵਸਥਾ ਦੀ ਮੁਨਾਦੀ ਲੋਕਾਂ ਦੀ ਜਾਨ ਲੈ ਕੇ ਕੀਤੀ ਜਾ ਰਹੀ ਹੈ। ਪ੍ਰਿਯੰਕਾ ਨੇ ਟਵੀਟ ਕੀਤਾ,''ਉੱਤਰ ਪ੍ਰਦੇਸ਼ 'ਚ ਕਾਨੂੰਨ ਵਿਵਸਥਾ ਦਮ ਤੋੜ ਚੁਕੀ ਹੈ। ਆਮ ਲੋਕਾਂ

 ਦੀ ਜਾਨ ਲੈ ਕੇ ਹੁਣ ਇਸ ਦੀ ਮੁਨਾਦੀ ਕੀਤੀ ਜਾ ਰਹੀ ਹੈ। ਘਰ ਹੋਵੇ, ਸੜਕ ਹੋਵੇ, ਦਫ਼ਤਰ ਹੋਵੇ, ਕੋਈ ਵੀ ਖੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ।'' ਉਨ੍ਹਾਂ ਨੇ ਲਿਖਿਆ,''ਵਿਕਰਮ ਜੋਸ਼ੀ ਤੋਂ ਬਾਅਦ ਹੁਣ ਕਾਨਪੁਰ 'ਚ ਅਗਵਾ ਹੋਏ ਸੰਜੀਤ ਯਾਦਵ ਦਾ ਕਤਲ। ਖਬਰਾਂ ਅਨੁਸਾਰ ਪੁਲਸ ਨੇ ਅਗਵਾਕਰਤਾਵਾਂ ਨੂੰ ਪੈਸੇ ਵੀ ਦਿਵਾਏ ਅਤੇ ਹੁਣ ਉਸ ਦਾ ਕਤਲ ਕਰ ਦਿੱਤਾ ਗਿਆ। ਇਸ ਜੰਗਲ ਰਾਜ 'ਚ ਕਾਨੂੰਨ-ਵਿਵਸਥਾ ਗੁੰਡਿਆਂ ਦੇ ਸਾਹਮਣੇ ਸਰੰਡਰ ਕਰ ਚੁਕੀ ਹੈ।''

PunjabKesariਦੱਸਣਯੋਗ ਹੈ ਕਿ ਕਾਨਪੁਰ ਦੇ ਬਰਰ ਖੇਤਰ 'ਚ ਇਕ ਲੈਬ ਟੈਕਨੀਸ਼ੀਅਨ ਨੂੰ 22 ਜੂਨ ਨੂੰ ਅਗਵਾਕਰ ਲਿਆ ਗਿਆ ਸੀ। ਅਗਵਾਕਰਤਾਵਾਂ ਨੇ ਉਸ ਨੂੰ ਮੁਕਤ ਕਰਨ ਲਈ 30 ਲੱਖ ਰੁਪਏ ਦੀ ਮੰਗ ਕੀਤੀ ਸੀ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਪੁਲਸ ਨੇ ਬਦਮਾਸ਼ਾਂ ਨੂੰ ਫੜਨ ਲਈ ਇਕ ਯੋਜਨਾ ਦੇ ਅਧੀਨ ਫਿਰੌਤੀ ਦੀ ਰਕਮ ਪਹੁੰਚਾਉਣ ਲਈ ਕਿਹਾ। ਉਨ੍ਹਾਂ ਨੇ ਜ਼ਮੀਨ ਜਾਇਦਾਦ ਵੇਚ ਕੇ 30 ਲੱਖ ਰੁਪਏ ਇਕੱਠੇ ਕੀਤੇ, ਜਿਸ ਨੂੰ ਲੈ ਕੇ ਅਗਵਾਕਰਤਾ ਫਰਾਰ ਹੋ ਗਏ ਅਤੇ ਪੁਲਸ ਹੱਥ 'ਤੇ ਹੱਥ ਰੱਖ ਕੇ ਬੈਠੀ ਰਹੀ। ਵੀਰਵਾਰ ਦੇਰ ਰਾਤ ਪੁਲਸ ਨੇ ਅਗਵਾਕਾਂਡ ਦਾ ਖੁਲਾਸਾ ਕਰਦੇ ਹੋਏ ਅਗਵਾ ਹੋਏ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਗੱਲ ਕਹੀ ਅਤੇ ਇਸ ਸਿਲਸਿਲੇ 'ਚ ਉਸ ਦੇ ਚਾਰ ਦੋਸਤਾਂ ਨੂੰ ਗ੍ਰਿਫਤਾਰ ਕੀਤਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement