:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ PRINT ਈ ਮੇਲ
china modi government government procurement chinese companies entry banਨਵੀਂ ਦਿੱਲੀ :20(ਮੀਡੀਆਦੇਸਪੰਜਾਬ)- ਲੱਦਾਖ ਵਿਚ ਸੈਨਿਕਾਂ 'ਤੇ ਹਮਲੇ ਦੇ ਬਾਅਦ ਭਾਰਤ ਚੀਨ ਖ਼ਿਲਾਫ਼ ਇਕ ਦੇ ਬਾਅਦ ਇਕ ਸਖ਼ਤ ਫੈਸਲੇ ਲੈ ਰਿਹਾ ਹੈ। ਤਾਜ਼ਾ ਫ਼ੈਸਲੇ ਦੇ ਤਹਿਤ ਕੇਂਦਰ ਸਰਕਾਰ ਨੇ ਸਰਕਾਰੀ ਖ਼ਰੀਦ ਵਿਚ ਚੀਨੀ ਕੰਪਨੀਆਂ ਦੀ ਐਂਟਰੀ ਬੈਨ ਕਰ ਦਿੱਤੀ ਹੈ। ਯਾਨੀ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਖ਼ਰੀਦ ਵਿਚ ਚੀਨੀ ਕੰਪਨੀਆਂ ਬੋਲੀ ਵਿਚ ਸ਼ਾਮਲ ਨਹੀਂ ਹੋ ਸਕਦੀਆਂ ਹਨ।
ਰਾਸ਼ਟਰੀ ਸੁਰੱਖਿਆ ਕਾਰਨ ਲਿਆ ਫ਼ੈਸਲਾ
ਕੇਂਦਰ ਸਰਕਾਰ ਨੇ ਰਾਸ਼ਟਰੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜਨਰਲ ਫਾਈਨੈਂਸ਼ਲ ਰੂਲਸ 2017 ਵਿਚ ਸੋਧ ਕੀਤੀ ਹੈ, ਜੋ ਉਨ੍ਹਾਂ ਦੇਸ਼ਾਂ ਦੇ ਬੋਲੀ ਦਾਤਾਵਾਂ 'ਤੇ ਲਾਗੂ ਹੁੰਦੀ ਹੈ, ਜਿਨ੍ਹਾਂ ਦੀ ਸਰਹੱਦ ਭਾਰਤ ਨਾਲ ਲੱਗਦੀ ਹੈ। ਇਸ ਦਾ ਸਿੱਧਾ ਅਸਰ ਚੀਨ, ਪਾਕਿਸਤਾਨ, ਬੰਗਲਾਦੇਸ਼, ਭੂਟਾਨ, ਨੇਪਾਲ ਵਰਗੇ ਦੇਸ਼ਾਂ 'ਤੇ ਹੋਵੇਗਾ। ਸਰਕਾਰੀ ਖ਼ਰੀਦ ਵਿਚ ਚੀਨੀ ਕੰਪਨੀਆਂ ਦਾ ਬੋਲਬਾਲਾ ਰਹਿੰਦਾ ਹੈ। ਖ਼ਰਚ ਵਿਭਾਗ ਇਨ੍ਹਾਂ ਨਿਯਮਾਂ ਤਹਿਤ ਭਾਰਤ ਦੀ ਰੱਖਿਆ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਣ ਲਈ ਜਨਤਕ ਖ਼ਰੀਦ 'ਤੇ ਇਕ ਵਿਸਤ੍ਰਿਤ ਹੁਕਮ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: ਕੋਰੋਨਾ ਖ਼ਿਲਾਫ਼ ਲੜਾਈ 'ਚ ਕੁੱਤਿਆਂ ਦੀ ਭੂਮਿਕਾ, ਸੁੰਘਣ ਸ਼ਕਤੀ ਰਾਹੀਂ ਕਰ ਰਹੇ ਨੇ ਵਾਇਰਸ ਦੀ ਪਛਾਣ

ਗ੍ਰਹਿ ਅਤੇ ਵਿਦੇਸ਼ ਮੰਤਰਾਲਾ ਵੱਲੋਂ ਵੀ ਮਨਜ਼ੂਰੀ ਜ਼ਰੂਰੀ
ਨਵੇਂ ਨਿਯਮ ਦੇ ਤਹਿਤ ਭਾਰਤ ਦੀ ਸਰਹੱਦ ਨਾਲ ਲੱਗਦੇ ਦੇਸ਼ਾਂ 'ਚੋਂ ਬੋਲੀ ਲਗਾਉਣ ਵਾਲੀ ਕੰਪਨੀਆਂ ਗੁਡਸ ਅਤੇ ਸਰਵਿਸ (ਕੰਸਲਟੈਂਸੀ ਅਤੇ ਨਾਨ-ਕੰਸਲਟੈਂਸੀ) ਦੀ ਬੋਲੀ ਲਗਾਉਣ ਲਈ ਉਦੋਂ ਯੋਗ ਮੰਨੀਆਂ ਜਾਣਗੀਆਂ, ਜਦੋਂ ਉਹ ਕਾਂਪੀਟੈਂਟ ਅਥਾਰਿਟੀ ਤੋਂ ਰਜਿਸਟਰਡ ਹੋਣਗੀਆਂ। ਕਾਂਪੀਟੈਂਟ ਅਥਾਰਿਟੀ ਦਾ ਗਠਨ ਡਿਪਾਰਟਮੈਂਟ ਫਾਰ ਪ੍ਰਮੋਸ਼ਨ ਆਫ ਇੰਡਸਟਰੀ ਐਂਡ ਇੰਟਰਨਲ ਟ੍ਰੇਡ (4P99“) ਵੱਲੋਂ ਕੀਤਾ ਜਾਵੇਗਾ। ਇਸ ਦੇ ਲਈ ਵਿਦੇਸ਼ ਅਤੇ ਗ੍ਰਹਿ ਮੰਤਰਾਲਾ ਤੋਂ ਵੀ ਮਨਜ਼ੂਰੀ ਜ਼ਰੂਰੀ ਹੈ।

ਸਰਕਾਰ ਦਾ ਇਹ ਹੁਕਮ ਜਨਤਕ ਖ਼ੇਤਰ ਦੇ ਬੈਂਕਾਂ ਅਤੇ ਵਿੱਤੀ ਸੰਸਥਾਨਾਂ, ਖੁਦਮੁਖਤਿਆਰ ਸੰਸਥਾਵਾਂ,  ਕੇਂਦਰੀ ਜਤਨਕ ਖ਼ੇਤਰ ਦੇ ਉਦਮੀਆਂ ( 3PS5 ) ਅਤੇ ਜਨਤਕ ਨਿੱਜੀ ਭਾਈਵਾਲ ਪ੍ਰਾਜੈਕਟਾਂ ਨੂੰ, ਜਿਸ ਨੂੰ ਸਰਕਾਰ ਜਾਂ ਇਸ ਦੇ ਉਪਕਰਮਾਂ ਤੋਂ ਵਿੱਤੀ ਸਹਾਇਤਾ ਮਿਲਦੀ ਹੋਵੇ, ਉਸ 'ਤੇ ਲਾਗੂ ਹੁੰਦਾ ਹੈ।

ਇਹ ਵੀ ਪੜ੍ਹੋ: ਇਹ ਵੀ ਪੜ੍ਹੋ: ਅੰਧਵਿਸ਼ਵਾਸੀ ਪਿਤਾ ਦੀ ਹੈਵਾਨੀਅਤ: ਤਾਂਤ੍ਰਿਕ ਦੇ ਕਹਿਣ 'ਤੇ 5 ਬੱਚਿਆਂ ਦਾ ਕੀਤਾ ਕਤਲ

ਰਾਜ ਸਰਕਾਰਾਂ 'ਤੇ ਵੀ ਲਾਗੂ
ਕੇਂਦਰ ਨੇ ਸੂਬਾ ਸਰਕਾਰਾਂ ਦੇ ਮੁੱਖ ਸਕੱਤਰਾਂ ਨੂੰ ਲਿਖਤੀ ਹੁਕਮ ਵਿਚ ਕਿਹਾ ਹੈ ਕਿ ਸੂਬਾ ਸਰਕਾਰਾਂ ਵੀ ਰਾਸ਼ਟਰੀ ਸੁਰੱਖਿਆ ਵਿਚ ਅਹਿਮ ਭੂਮਿਕਾ ਨਿਭਾਉਣੀਆਂ ਹਨ। ਅਜਿਹੇ ਵਿਚ ਸਰਕਾਰ ਨੇ ਸੰਵਿਧਾਨ ਦੇ ਆਰਟੀਕਲ 257 (1)  ਨੂੰ ਲਾਗੂ ਕਰਣ ਦਾ ਫ਼ੈਸਲਾ ਕੀਤਾ ਹੈ। ਯਾਨੀ ਕਿ ਸਰਕਾਰ ਦਾ ਇਹ ਹੁਕਮ ਸੂਬਾ ਸਰਕਾਰ ਅਤੇ ਸਟੇਟ ਅੰਡਰਟੇਕਿੰਗ ਦੇ ਪ੍ਰੋਕਿਓਰਮੈਂਟ 'ਤੇ ਵੀ ਲਾਗੂ ਹੁੰਦਾ ਹੈ।
 
< Prev   Next >

Advertisements