:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ ਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 45 ਲੱਖ ਤੋਂ ਪਾਰ PRINT ਈ ਮੇਲ
coronavirus united statesਵਾਸ਼ਿੰਗਟਨ20(ਮੀਡੀਦੇਸਪੰਜਾਬ)- ਵਿਸ਼ਵ ਦੀ ਮਹਾਸ਼ਕਤੀ ਮੰਨੇ ਜਾਣ ਵਾਲੇ ਦੇਸ਼ ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਇੱਥੇ 45 ਲੱਖ ਤੋਂ ਵੱਧ ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ।
ਜੌਹਨ ਹਾਪਿੰਕਸ ਯੂਨੀਵਰਸਿਟੀ ਮੁਤਾਬਕ 45,58,994 ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ।ਇੱਥੇ ਮਰਨ ਵਾਲਿਆਂ ਦੀ ਗਿਣਤੀ 1,53,311 ਹੋ ਗਈ ਹੈ। ਇਸ ਮਹਾਮਾਰੀ ਨਾਲ ਕੈਲੀਫੋਰਨੀਆ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ ਜਿੱਥੇ ਹੁਣ ਤੱਕ 5,00,057 ਲੋਕ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। ਇਸ ਦੇ ਇਲਾਵਾ ਫਲੋਰੀਡਾ ਵਿਚ 4,70,386, ਟੈਕਸਾਸ ਵਿਚ 4,15,014, ਨਿਊਜਰਸੀ ਵਿਚ 1,22,298 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। 

ਨਿਊਯਾਰਕ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ। ਇੱਥੇ ਇਸ ਵਾਇਰਸ ਦੇ ਪ੍ਰਕੋਪ ਨਾਲ ਹੁਣ ਤੱਕ 32,689 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਨਿਊਜਰਸੀ ਵਿਚ ਇਹ ਅੰਕੜਾ 15,819 ਅਤੇ ਕੈਲੀਫੋਰਨੀਆ ਵਿਚ 9,160 ਅਤੇ ਮੈਸਾਚੁਸੇਟਸ ਵਿਚ 8,609 ਦਾ ਹੈ।

 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement