:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਦੇ ਬਾਅਦ ਹੁਣ ਅਮਰੀਕਾ ਕਰੇਗਾ ਚੀਨ ਤੇ ਡਿਜੀਟਲ ਸਟਰਾਈਕ, ਕਦੇ ਵੀ ਲਗਾ ਸਕਦੈ TikTok ਤੇ ਪਾਬੰਦੀ PRINT ਈ ਮੇਲ

india china digital strike president donald trump tiktok banਵਾਸ਼ਿੰਗਟਨ :-20(ਮੀਡੀਦੇਸਪੰਜਾਬ)- ਚੀਨ ਤੋਂ ਖ਼ਫਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਹੁਣ ਪੀ.ਐਮ. ਮੋਦੀ ਦੀ ਰਾਹ ਚੱਲ ਪਏ ਹਨ। ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਦੋਹਰਾਇਆ ਹੈ ਕਿ ਉਨ੍ਹਾਂ ਦਾ ਪ੍ਰਸ਼ਾਸਨ ਸੋਸ਼ਲ ਮੀਡੀਆ ਐਪਲੀਕੇਸ਼ਨ ਟਿਕ ਟਾਕ 'ਤੇ ਬੈਨ ਲਗਾਉਣ ਦੀ ਯੋਜਨਾ ਅਤੇ ਵਿਕਲਪਾਂ 'ਤੇ ਵਿਚਾਰ ਕਰ ਰਿਹਾ ਹੈ। ਆਪਣੇ ਇਕ ਬਿਆਨ

ਵਿਚ ਡੋਨਾਲਡ ਟਰੰਪ ਨੇ ਕਿਹਾ- ਅਸੀਂ ਟਿਕ ਟਾਕ 'ਤੇ ਨਜ਼ਰ ਰੱਖ ਰਹੇ ਹਾਂ। ਅਸੀਂ ਟਿਕ ਟਾਕ ਨੂੰ ਬੈਨ ਕਰ ਸਕਦੇ ਹਾਂ। ਅਸੀਂ ਇਸ ਨੂੰ ਲੈ ਕੇ ਕੁੱਝ ਹੋਰ ਵੀ ਕਰ ਸਕਦੇ ਹਾਂ, ਸਾਡੇ ਕੋਲ ਕਈ ਸਾਰੇ ਬਦਲ ਹਨ... ਪਰ ਅਸੀਂ ਟਿਕ ਟਾਕ ਦੇ ਸੰਬੰਧ ਵਿਚ ਕਈ ਸਾਰੇ ਅਲਟਰਨੇਟਸ 'ਤੇ ਨਜ਼ਰ ਰੱਖੀ ਹੋਈ ਹੈ।

ਦੱਸ ਦੇਈਏ ਕਿ ਚੀਨ ਨਾਲ ਜੁੜੀਆਂ ਕੰਪਨੀਆਂ 'ਤੇ ਭਾਰਤ ਸਰਕਾਰ ਦੀ ਡਿਜੀਟਲ ਸਟਰਾਇਕ ਜਾਰੀ ਹੈ। ਭਾਰਤ ਨੇ ਚੀਨ ਦੇ 106 ਐਪ ਬੈਨ ਕਰ ਦਿੱਤੇ ਹਨ। ਪਹਿਲਾਂ 59 ਐਪ ਬੈਨ ਕੀਤੇ ਗਏ ਸਨ ਅਤੇ ਬਾਅਦ ਵਿਚ 47 ਹੋਰ ਐਪਸ ਬੈਨ ਕੀਤੇ ਗਏ। ਬਾਅਦ ਵਿਚ ਬੈਨ ਕੀਤੇ ਗਏ ਐਪਸ ਵਿਚ ਜ਼ਿਆਦਾਤਰ ਕਲੋਨਿੰਗ ਵਾਲੇ ਐਪਸ ਸ਼ਾਮਲ ਹਨ। ਮਤਲੱਬ, ਪਹਿਲਾਂ ਤੋਂ ਬੈਨ ਐਪ ਵਰਗੇ ਐਪ ਬਣਾ ਕੇ ਉਤਾਰ ਦਿੱਤੇ ਗਏ ਸਨ। ਇਨ੍ਹਾਂ ਐਪਸ 'ਤੇ ਯੂਜ਼ਰਸ ਦਾ ਡਾਟਾ ਚੋਰੀ ਦਾ ਇਲਜ਼ਾਮ ਲੱਗਿਆ ਹੈ। ਭਾਰਤ ਨੇ ਚੀਨੀ ਐਪਸ ਖ਼ਿਲਾਫ ਕਾਰਵਾਈ ਗਲਵਾਨ ਘਾਟੀ ਵਿਚ ਝੜਪ ਦੇ ਬਾਅਦ ਸ਼ੁਰੂ ਕੀਤੀ ਸੀ।

ਰਿਪਬਲਿਕਨ ਕਾਂਗਰਸ ਮੈਬਰਾਂ ਨੇ ਵੀ ਟਿਕ ਟਾਕ 'ਤੇ ਸਖ਼ਤੀ ਦੀ ਕੀਤੀ ਸੀ ਮੰਗ
ਹੁਣ ਅਮਰੀਕਾ ਵੀ ਭਾਰਤ ਵੱਲੋਂ ਚੁੱਕੇ ਗਏ ਕਦਮ ਦੀ ਤਰਜ 'ਤੇ ਹੀ ਟਿਕਟਾਕ ਐਪ ਨੂੰ ਬੈਨ ਕਰਣ ਦੀ ਸੋਚ ਰਿਹਾ ਹੈ। ਇਸ ਸਬੰਧ ਵਿਚ 25 ਮੈਂਬਰੀ ਅਮਰੀਕੀ ਕਾਂਗਰਸ ਦੀ ਟੀਮ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਇਸ ਸਬੰਧ ਵਿਚ ਐਕਸ਼ਨ ਲੈਣ ਅਤੇ ਅਮਰੀਕੀ ਨਾਗਰਿਕਾਂ ਦੇ ਡਾਟਾ ਨੂੰ ਸੁਰੱਖਿਅਤ ਕਰਣ ਲਈ ਠੋਸ ਕਦਮ ਚੁੱਕਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਟਿਕ ਟਾਕ ਦੇ ਡਾਟਾ ਨਾਲ ਚੀਨ ਦੀ ਕਮਿਉਨਿਸਟ ਪਾਰਟੀ ਹੋਰ ਵੀ ਐਡਵਾਂਸ ਹੁੰਦੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement