:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਯੁੱਧਿਆ ਚ ਭੂਮੀ ਪੂਜਾ ਮੌਕੇ ਅਮਰੀਕਾ ਚ ਹੋਵੇਗੀ ਆਨਲਾਈਨ ਰਾਸ਼ਟਰੀ ਪ੍ਰਾਰਥਨਾ PRINT ਈ ਮੇਲ

ayodhya united states online national prayerਵਾਸ਼ਿੰਗਟਨ:-20(ਮੀਡੀਦੇਸਪੰਜਾਬ)- ਆਯੁੱਧਿਆ ਵਿਚ ਰਾਮ ਮੰਦਰ ਨਿਰਮਾਣ ਲਈ ਹੋਣ ਵਾਲੇ ਭੂਮੀ ਪੂਜਨ ਮੌਕੇ ਉੱਤਰੀ ਅਮਰੀਕਾ ਦੇ ਹਿੰਦੂ ਮੰਦਰਾਂ ਵਿਚ ਆਨਲਾਈਨ ਰਾਸ਼ਟਰੀ ਪ੍ਰਾਰਥਨਾ ਦਾ ਆਯੋਜਨ ਕੀਤਾ ਜਾਵੇਗਾ। ਧਾਰਮਿਕ ਸਮੂਹਾਂ ਨੇ ਇਹ ਜਾਣਕਾਰੀ ਦਿੱਤੀ।


ਹਿੰਦੂ ਮੰਦਰ ਐਗਜ਼ੀਕਿਊਟਿਵਜ਼ ਕਾਨਫਰੰਸ ਅਤੇ ਹਿੰਦੂ ਮੰਦਰ ਪ੍ਰੀਸਟਸ ਕਾਨਫਰੰਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਆਯੁੱਧਿਆ ਵਿਚ ਹੋਣ ਵਾਲੇ ਸ਼੍ਰੀ ਰਾਮ ਮੰਦਰ ਭੂਮੀ ਪੂਜਨ ਮੌਕੇ ਪੂਰੇ ਅਮਰੀਕਾ ਵਿਚ ਰਾਸ਼ਟਰੀ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਗਈ ਹੈ। 

ਇਸ ਵਿਚ ਕਿਹਾ ਗਿਆ ਹੈ ਕਿ ਇਸ ਸ਼ੁੱਭ ਮੌਕੇ ਅਮਰੀਕਾ, ਕੈਨੇਡਾ, ਕੈਰੇਬੀਆਈ ਟਾਪੂ ਦੇ ਮੰਦਰ ਭੂਮੀ ਪੂਜਾ ਤੋਂ ਪਹਿਲੀ ਸ਼ਾਮ ਭਗਵਾਨ ਸ਼੍ਰੀ ਰਾਮ ਦੇ ਚਰਣਕਮਲਾਂ ਵਿਚ ਸੇਵਾ ਕਰਨਗੇ। ਕੈਲੀਫੋਰਨੀਆ ਦੇ ਬੇਅ ਇਲਾਕੇ ਵਿਚ ਸ਼ਿਵ ਦੁਰਗਾ ਮੰਦਰ ਦੇ ਸੰਸਥਾਪਕ, ਪ੍ਰਧਾਨ ਅਤੇ ਆਚਾਰਯ ਪੰਡਤ ਕ੍ਰਿਸ਼ਣ ਕੁਮਾਰ ਪਾਂਡੇ ਨੇ ਕਿਹਾ ਕਿ ਵਿਸ਼ਵ ਹਿੰਦੂ ਭਾਈਚਾਰੇ ਲਈ 5 ਅਗਸਤ 2020 ਦਾ ਇਤਿਹਾਸਕ ਸਮਾਰੋਹ ਨਵੇਂ ਯੁੱਗ ਦੀ ਸ਼ੁਰੂਆਤ ਹੈ। ਸਾਨੂੰ ਇਸ ਦਿਨ ਨੂੰ ਹੁਣ ਤੋਂ ਇਕ ਤਿਉਹਾਰ ਦੇ ਰੂਪ ਵਿਚ ਮਨਾਉਣਾ ਚਾਹੀਦਾ ਹੈ।"

ਅਮਰੀਕਾ ਵਿਚ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਕਿਹਾ ਕਿ 5 ਅਗਸਤ ਨੂੰ ਜਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਯੁੱਧਿਆ ਵਿਚ ਮੰਦਰ ਦਾ ਨੀਂਹ ਪੱਥਰ ਰੱਖਣਗੇ ਤਾਂ ਉਸ ਮੌਕੇ ਪ੍ਰਾਰਥਨਾਵਾਂ ਦਾ ਆਯੋਜਨ ਕੀਤਾ ਜਾਵੇਗਾ।
 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement