:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਾਨੂੰ ਛੱਡ ਕੇ ਭਾਰਤ ਕਰ ਰਿਹਾ ਸਾਰਿਆਂ ਨਾਲ ਗੱਲਾਬਤ : ਨੇਪਾਲ PRINT ਈ ਮੇਲ
india is talking to everyone except us   nepalਕਾਠਮੰਡੂ  :-20(ਮੀਡੀਦੇਸਪੰਜਾਬ)-ਭਾਰਤ ਦੇ ਨਾਲ ਸਰਹੱਦੀ ਵਿਵਾਦ ਮੁੱਦੇ ਨੂੰ ਭੜਕਾਉਣ ਤੋਂ ਬਾਅਦ ਨੇਪਾਲ ਹੁਣ ਨਵੀਂ ਚਾਲ ਚੱਲ ਰਿਹਾ ਹੈ। ਨੇਪਾਲੀ ਵਿਦੇਸ਼ ਮੰਤਰੀ ਪ੍ਰਦੀਪ ਕੁਮਾਰ ਗਿਆਵਾਲੀ ਨੇ ਮੀਡੀਆ ਬ੍ਰੀਫਿੰਗ ਵਿਚ ਦੋਸ਼ ਲਾਇਆ ਕਿ ਕੋਰੋਨਾ ਕਾਲ ਵਿਚ ਭਾਰਤ ਅਮਰੀਕਾ, ਆਸਟ੍ਰੇਲੀਆ ਅਤੇ ਚੀਨ ਸਮੇਤ ਕਈ ਦੇਸ਼ਾਂ ਨਾਲ ਗੱਲਬਾਤ ਕਰ ਰਿਹਾ ਹੈ, ਪਰ ਸਾਡੇ ਨਾਲ ਨਹੀਂ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਕਾਰਨ ਸਾਡੇ ਕੋਲ ਦੇਸ਼ ਦਾ ਨਕਸ਼ਾ ਪ੍ਰਕਾਸ਼ਿਤ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਸੀ।
ਨੇਪਾਲੀ ਵਿਦੇਸ਼ ਮੰਤਰੀ ਦਾ ਭਾਰਤ 'ਤੇ ਨਿਸ਼ਾਨਾ

ਉਨ੍ਹਾਂ ਨੇ ਦਾਅਵਾ ਕੀਤਾ ਕਿ ਜਦ ਭਾਰਤ ਨੇ ਨਵੰਬਰ 2019 ਵਿਚ ਆਪਣੇ ਰਾਜਨੀਤਿਕ ਨਕਸ਼ੇ ਦੇ 8ਵੇਂ ਐਡੀਸ਼ਨ ਨੂੰ ਪ੍ਰਕਾਸ਼ਿਤ ਕੀਤਾ, ਤਾਂ ਇਸ ਵਿਚ ਨੇਪਾਲ ਦਾ ਕਾਲਾਪਾਣੀ, ਲਿਪੁਲੇਖ ਅਤੇ ਲਿਮਪੀਆਧੁਰਾ ਦਾ ਖੇਤਰ ਸ਼ਾਮਲ ਸੀ। ਨਿਸ਼ਚਤ ਰੂਪ ਨਾਲ ਨੇਪਾਲ ਨੇ ਸਿਆਸੀ ਬਿਆਨਾਂ ਅਤੇ ਡਿਪਲੋਮੈਟਿਕ ਨੋਟਾਂ ਦੇ ਜ਼ਰੀਏ ਇਸ ਦਾ ਵਿਰੋਧ ਕੀਤਾ। ਉਸ ਸਮੇਂ ਅਸੀਂ ਆਪਣੇ ਭਾਰਤੀ ਦੋਸਤਾਂ ਨੂੰ ਰਸਮੀ ਰੂਪ ਤੋਂ ਇਨਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੂਟਨੀਤਕ ਗੱਲਬਾਤ ਸ਼ੁਰੂ ਕਰਨ ਲਈ ਕਿਹਾ। ਅਸੀਂ ਸੰਭਾਵਿਤ ਤਰੀਕਾਂ ਦਾ ਵੀ ਪ੍ਰਸਤਾਵ ਰੱਖਿਆ ਪਰ ਸਾਡੇ ਪ੍ਰਸਤਾਵ ਦਾ ਸਮਾਂ 'ਤੇ ਜਵਾਬ ਨਹੀਂ ਦਿੱਤਾ ਗਿਆ।

ਚੀਨ 'ਤੇ ਵੀ ਨੇਪਾਲ ਨੇ ਦਿੱਤਾ ਗਿਆਨ
ਨੇਪਾਲ ਦੇ ਵਿਦੇਸ਼ ਮੰਤਰੀ ਪ੍ਰਦੀਪ ਗਿਆਵਲੀ ਨੇ ਕਿਹਾ ਕਿ ਚੀਨ ਅਤੇ ਭਾਰਤ ਕਿਵੇਂ ਜੁੜਦੇ ਹਨ, ਉਨ੍ਹਾਂ ਦੀ ਸਾਂਝੇਦਾਰੀ ਕਿਵੇਂ ਅੱਗੇ ਵਧੇਗੀ ਅਤੇ ਕਿਵੇਂ ਉਹ ਆਪਣੇ ਮਤਭੇਦਾਂ ਨੂੰ ਦੂਰ ਕਰਨਗੇ। ਇਸ ਨਾਲ ਨਿਸ਼ਚਤ ਰੂਪ ਤੋਂ ਏਸ਼ੀਆ ਜਾਂ ਘਟੋਂ-ਘੱਟ ਇਸ ਖੇਤਰ ਦਾ ਭਵਿੱਖ ਨਿਸ਼ਚਤ ਹੋਵੇਗਾ। ਉਨ੍ਹਾਂ ਕਿਹਾ ਕਿ ਵੁਹਾਨ ਸੰਮੇਲਨ ਨੇ ਦੋਹਾਂ ਦੇਸ਼ਾਂ ਵਿਚਾਲੇ ਸਾਂਝੇਦਾਰੀ ਨੂੰ ਡੂੰਘਾ ਕੀਤਾ ਪਰ ਗਲਵਾਨ ਘਾਟੀ ਵਿਚ ਸੰਘਰਸ਼ ਤੋਂ ਬਾਅਦ ਤਣਾਅ ਬਣਿਆ ਹੋਇਆ ਹੈ। ਦੋਵੇਂ ਦੇਸ਼ ਤਣਾਅ ਦੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਹਾਲਾਂਕਿ ਇਹ ਮੁਸ਼ਕਿਲ ਹੈ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement