:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼ PRINT ਈ ਮੇਲ
delhi devotees offer namaz at jama masjid on eid al adhaਨਵੀਂ ਦਿੱਲੀ  :-20(ਮੀਡੀਦੇਸਪੰਜਾਬ)- ਦੇਸ਼ ਭਰ 'ਚ ਅੱਜ ਯਾਨੀ ਕਿ ਸ਼ਨੀਵਾਰ ਨੂੰ ਈਦ-ਉਲ-ਅਜ਼ਹਾ ਯਾਨੀ ਕਿ ਬਕਰੀਦ ਦੀਆਂ ਰੌਣਕਾਂ ਹਨ। ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਦੇਸ਼ 'ਚ ਕਈ ਮਸੀਤਾਂ 'ਚ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਵਾਰ ਈਦ ਦਾ ਇਹ ਮੌਕਾ ਕੋਰੋਨਾ ਵਾਇਰਸ ਕਾਲ ਵਿਚ ਆਇਆ ਹੈ। ਇਸ ਵਜ੍ਹਾਂ ਕਰ ਕੇ ਨਮਾਜ਼ ਪੜ੍ਹਦੇ ਸਮੇਂ ਵੀ ਲੋਕਾਂ ਨੇ ਸਾਵਧਾਨੀ ਵਰਤੀ। ਦਿੱਲੀ ਸਥਿਤੀ ਜਾਮਾ ਮਸੀਤ 'ਤੇ ਨਮਾਜ਼ ਅਦਾ ਕੀਤੀ ਗਈ। ਇਸ ਦੌਰਾਨ ਲੋਕਾਂ ਦੇ ਚਿਹਰਿਆਂ 'ਤੇ ਖੁਸ਼ੀ ਵੇਖੀ ਗਈ।

 

PunjabKesari
ਕੋਰੋਨਾ ਆਫ਼ਤ ਦੇ ਚੱਲਦੇ ਜਾਮਾ ਮਸੀਤ ਵਿਚ ਨਮਾਜ਼ ਅਦਾ ਕਰਨ ਆਏ ਲੋਕਾਂ ਨੂੰ ਵਾਰ-ਵਾਰ ਮਸੀਤ ਪ੍ਰਸ਼ਾਸਨ ਨੇ ਪੂਰੀ ਦੂਰੀ ਬਣਾ ਕੇ ਨਮਾਜ਼ ਅਦਾ ਕਰਨ ਦੀ ਅਪੀਲ ਕੀਤੀ। ਜਾਮਾ ਮਸੀਤ 'ਚ ਤਾਇਨਾਤ ਪੁਲਸ ਮੁਲਾਜ਼ਮਾਂ ਨੇ ਥਰਮਲ ਸਕ੍ਰੀਨਿੰਗ ਕਰਨ ਤੋਂ ਬਾਅਦ ਹੀ ਲੋਕਾਂ ਨੂੰ ਮਸੀਤ ਅੰਦਰ ਜਾਣ ਦਿੱਤਾ। 

PunjabKesari
ਜਾਮਾ ਮਸੀਤ ਦੌਰਾਨ ਕਈ ਤਸਵੀਰਾਂ ਸਾਹਮਣੇ ਆਈਆਂ। ਕੁਝ ਲੋਕਾਂ ਨੇ ਮਸੀਤ ਦੀਆਂ ਪੌੜੀਆਂ 'ਤੇ ਬੈਠ ਕੇ ਨਮਾਜ਼ ਅਦਾ ਕੀਤੀ। ਇਸ ਦੌਰਾਨ ਲੋਕਾਂ ਦੇ ਚਿਹਰਿਆਂ 'ਤੇ ਮਾਸਕ ਨਜ਼ਰ ਆਏ। ਕੋਰੋਨਾ ਆਫ਼ਤ ਵਿਚ ਕੁਝ ਨਮਾਜ਼ੀ ਸਮਾਜਿਕ ਦੂਰੀ ਦਾ ਪਾਲਣ ਕਰਦੇ ਨਜ਼ਰ ਆਏ ਤਾਂ ਉੱਥੇ ਹੀ ਕੁਝ ਉਸ ਦਾ ਉਲੰਘਣ ਵੀ ਕਰਦੇ ਦਿੱਸੇ।

PunjabKesari

ਮਸੀਤ ਵਿਚ ਅੱਗੇ ਬੈਠੇ ਲੋਕ ਤਾਂ ਦੂਰੀ ਬਣਾ ਕੇ ਨਮਾਜ਼ ਅਦਾ ਕਰ ਰਹੇ ਸਨ ਪਰ ਪਿੱਛੇ ਬੈਠੇ ਲੋਕ ਬੇਹੱਦ ਨੇੜੇ ਬੈਠ ਕੇ ਨਮਾਜ਼ ਅਦਾ ਕਰਦੇ ਨਜ਼ਰ ਆਏ। 

PunjabKesari
ਦੱਸ ਦੇਈਏ ਕਿ ਈਦ-ਉਲ-ਫਿਤਰ ਤੋਂ ਬਾਅਦ ਈਦ-ਉਲ-ਅਜ਼ਹਾ ਯਾਨੀ ਕਿ ਬਕਰੀਦ ਮੁਸਲਮਾਨਾਂ ਦਾ ਦੂਜਾ ਸਭ ਤੋਂ ਵੱਡਾ ਤਿਉਹਾਰ ਹੈ। ਦੋਹਾਂ ਹੀ ਮੌਕੇ 'ਤੇ ਈਦਗਾਹ ਜਾ ਕੇ ਜਾਂ ਮਸੀਤਾਂ ਵਿਚ ਵਿਸ਼ੇਸ਼ ਨਮਾਜ਼ ਅਦਾ ਕੀਤੀ ਜਾਂਦੀ ਹੈ।

PunjabKesari

ਈਦ ਦੌਰਾਨ ਲੋਕਾਂ ਦੇ ਚਿਹਰਿਆਂ 'ਤੇ ਵੱਖਰੀ ਖੁਸ਼ੀ ਵੇਖੀ ਗਈ ਅਤੇ ਬੱਚੇ ਤਸਵੀਰਾਂ ਖਿਚਵਾਉਂਦੇ ਹੋਏ ਨਜ਼ਰ ਆਏ।

PunjabKesari

ਕੋਰੋਨਾ ਆਫ਼ਤ ਦੇ ਬਾਵਜੂਦ ਈਦ ਦੀ ਨਮਾਜ਼ ਅਦਾ ਕਰਨ ਲਈ ਵੱਡੀ ਗਿਣਤੀ 'ਚ ਲੋਕ ਜਾਮਾ ਮਸੀਤ 'ਚ ਇਕੱਠੇ ਹੋਏ ਅਤੇ ਸਾਰਿਆਂ ਨੇ ਬਹੁਤ ਹੀ ਅਦਬ ਨਾਲ ਈਦ ਦੀ ਨਮਾਜ਼ ਅਦਾ ਕੀਤੀ।

PunjabKesari

 
< Prev   Next >

Advertisements


Advertisement
Advertisement
Advertisement